ਪੜਚੋਲ ਕਰੋ

Health Tips: ਰੈਡੀਮੇਡ ਸੋਇਆ ਚਾਂਪ ਖਾਣ 'ਚ Tasty, ਪਰ ਸਿਹਤ ਲਈ ਕਿੰਨੀ ਹਾਨੀਕਾਰਕ ? ਆਓ ਜਾਣਦੇ ਹਾਂ....

Soya Chaap: ਸੋਇਆ ਚਾਂਪ ਅਜਿਹਾ ਸਟ੍ਰੀਟ ਫੂਡ ਹੈ ਜਿਸ ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਨੌਜਵਾਨਾਂ ਤੋਂ ਲੈ ਬੱਚੇ ਇਸ ਦੇ ਜ਼ਿਆਦਾ ਫੈਨ ਹਨ।ਬਾਜ਼ਾਰ 'ਚ ਉਪਲਬਧ ਸੋਇਆ ਚਾਂਪਾਂ ਨੂੰ ਬਹੁਤ ਜ਼ਿਆਦਾ ਨਹੀਂ ਖਾਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿਉਂ?

( Image Source : Freepik )

1/6
ਸਾਨੂੰ ਬਜ਼ਾਰ ਵਿੱਚ ਕਈ ਕਿਸਮਾਂ ਦੀਆਂ ਚਾਂਪ ਮਿਲ ਜਾਂਦੀਆਂ ਹਨ, ਜਿਵੇਂ ਸੋਇਆ ਚਾਂਪ, ਮਲਾਈ ਚਾਂਪ, ਮਸਾਲੇਦਾਰ ਚਾਂਪ, ਅਚਾਰੀ ਚਾਂਪ ਆਦਿ। ਇਹ ਸਾਰੀਆਂ ਦਾ ਟੇਸਟ ਕਾਫੀ ਵਧੀਆ ਹੁੰਦਾ ਹੈ। ਪਰ ਕੀ ਰੈਡੀਮੇਡ ਸੋਇਆ ਚਾਂਪ ਖਾਣ 'ਚ ਸਵਾਦੀ ਹੈ ਪਰ ਸਿਹਤ ਲਈ ਕਿੰਨੀ ਹਾਨੀਕਾਰਕ ਹੈ?

2/6
ਰੈਡੀਮੇਡ ਸੋਇਆ ਚਾਂਪ ਵਿੱਚ ਸੋਡੀਅਮ ਯਾਨੀ ਨਮਕ ਦੀ ਉੱਚ ਮਾਤਰਾ ਹੁੰਦੀ ਹੈ। ਇਹ ਸਾਡੇ ਸਰੀਰ ਲਈ ਹਾਨੀਕਾਰਕ ਸਾਬਿਤ ਹੋ ਸਕਦਾ ਹੈ।

3/6
ਬਹੁਤ ਜ਼ਿਆਦਾ ਸੋਡੀਅਮ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ। ਹਾਈ ਬੀਪੀ ਦੀ ਸਮੱਸਿਆ ਹੋ ਸਕਦੀ ਹੈ ਜੋ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣਦੀ ਹੈ।

4/6
ਕਈ ਵਾਰ ਤਿਆਰ ਸੋਇਆ ਚਾਂਪ ਵਿੱਚ ਨਕਲੀ ਰਸਾਇਣ ਅਤੇ ਪ੍ਰਜ਼ਰਵੇਟਿਵ ਸ਼ਾਮਲ ਕੀਤੇ ਜਾਂਦੇ ਹਨ। ਇਹ ਸਾਰੀਆਂ ਚੀਜ਼ਾਂ ਸਾਡੀ ਸਿਹਤ 'ਤੇ ਬੁਰਾ ਪ੍ਰਭਾਵ ਪਾ ਸਕਦੀਆਂ ਹਨ। ਇਨ੍ਹਾਂ ਨਾਲ ਪੇਟ ਦੀਆਂ ਸਮੱਸਿਆਵਾਂ, ਐਲਰਜੀ ਆਦਿ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

5/6
ਬਾਜ਼ਾਰ ਤੋਂ ਰੈਡੀਮੇਡ ਸੋਇਆ ਚਾਂਪ ਜ਼ਿਆਦਾ ਖਾਣਾ ਨੁਕਸਾਨਦੇਹ ਹੋ ਸਕਦਾ ਹੈ। ਕਿਉਂਕਿ ਇਨ੍ਹਾਂ ਚਾਂਪਾਂ ਵਿੱਚ ਟਰਾਂਸ ਫੈਟ ਨਾਮਕ ਹਾਨੀਕਾਰਕ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

6/6
ਇਹ ਸਾਡੇ ਦਿਲ ਅਤੇ ਸਿਹਤ ਲਈ ਬਿਲਕੁਲ ਠੀਕ ਨਹੀਂ ਹੈ। ਟਰਾਂਸ ਫੈਟ ਦਿਲ ਦੀ ਬੀਮਾਰੀ ਦੇ ਖਤਰੇ ਨੂੰ ਕਾਫੀ ਵਧਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget