ਪੜਚੋਲ ਕਰੋ

Health News: ਇਹ 4 ਮਸਾਲੇ ਬੇਹੱਦ ਘਾਤਕ, ਕੈਂਸਰ ਦੀ ਸੰਭਾਵਨਾ ਹੋ ਜਾਵੇਗੀ ਦੁੱਗਣੀ, FSSAI ਵੱਲੋਂ ਚੇਤਾਵਨੀ ਜਾਰੀ

Health News: ਹਾਲ ਹੀ ਵਿਚ ਹਾਂਗਕਾਂਗ ਅਤੇ ਸਿੰਗਾਪੁਰ ਵਿਚ ਚਾਰ ਭਾਰਤੀ ਮਸਾਲਿਆਂ 'ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਉਨ੍ਹਾਂ ਵਿਚ ਅਜਿਹੇ ਰਸਾਇਣ ਪਾਏ ਗਏ ਹਨ ਜੋ cancer ਨੂੰ ਵਧਾ ਸਕਦੇ ਹਨ।

spices,Health News,Cancer

1/5
ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਦੀ ਰਿਪੋਰਟ ਮੁਤਾਬਕ ਮਸਾਲਿਆਂ 'ਚ ਕਈ ਨਾਮੀ ਕੰਪਨੀਆਂ ਦੇ ਕੈਮੀਕਲ ਪਾਏ ਗਏ ਹਨ ਜੋ ਕੈਂਸਰ ਦਾ ਕਾਰਨ ਬਣ ਸਕਦੇ ਹਨ।

2/5
ਉਦਾਹਰਨ ਲਈ, ਗਰਮ ਮਸਾਲਿਆਂ ਵਿੱਚ ਐਸੀਟਾਮੀਪ੍ਰਿਡ, ਥਿਆਮੇਥੋਕਸਮ ਅਤੇ ਇਮੀਡਾਕਲੋਪ੍ਰਿਡ ਵਰਗੇ ਰਸਾਇਣ ਪਾਏ ਗਏ ਹਨ। ਇਸ ਤੋਂ ਇਲਾਵਾ ਸਬਜ਼ੀਆਂ ਅਤੇ ਛੋਲਿਆਂ ਦੇ ਮਸਾਲਿਆਂ ਵਿਚ ਟ੍ਰਾਈਸਾਈਕਲਾਜ਼ੋਲ ਅਤੇ ਪ੍ਰੋਫੇਨੋਫੋਸ ਵਰਗੇ ਕੈਮੀਕਲ ਪਾਏ ਗਏ ਹਨ, ਜੋ ਸਿਹਤ ਲਈ ਬਹੁਤ ਹਾਨੀਕਾਰਕ ਹਨ।

3/5
ਇਨ੍ਹਾਂ ਰਸਾਇਣਾਂ ਨੂੰ ਬੇਹੱਦ ਖਤਰਨਾਕ ਕਿਹਾ ਜਾ ਸਕਦਾ ਹੈ। ਇਨ੍ਹਾਂ ਦੇ ਲੰਬੇ ਸਮੇਂ ਤੱਕ ਸੇਵਨ ਨਾਲ ਦਿਮਾਗ, ਜਿਗਰ ਅਤੇ ਮਾਦਾ ਜਣਨ ਅੰਗਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

4/5
ਰਾਇਤਾ ਵਿੱਚ ਵਰਤੇ ਜਾਣ ਵਾਲੇ ਮਸਾਲੇ ਵੀ ਅਸੁਰੱਖਿਅਤ ਪਾਏ ਗਏ ਹਨ। ਇਸ ਰਿਪੋਰਟ ਦੇ ਅਨੁਸਾਰ, ਜਿੱਥੇ ਅਸਟਾਮੀਪ੍ਰਿਡ, ਥਿਆਮੇਥੋਕਸਮ, ਈਥੀਓਨ ਅਤੇ ਅਜ਼ੋਕਸੀਸਟ੍ਰੋਬਿਨ ਰਸਾਇਣ ਮਿਲੇ ਹਨ। ਇਹ ਰਸਾਇਣਕ ਕੀਟਨਾਸ਼ਕ ਕੈਂਸਰ ਦੇ ਖ਼ਤਰੇ ਨੂੰ ਵਧਾ ਸਕਦੇ ਹਨ।

5/5
ਇੱਕ ਅਧਿਐਨ ਦੇ ਅਨੁਸਾਰ, ਥਿਆਮੇਥੋਕਸਮ ਲੀਵਰ ਕੈਂਸਰ ਦੇ ਜੋਖਮ ਨੂੰ ਤੇਜ਼ੀ ਨਾਲ ਵਧਾ ਸਕਦਾ ਹੈ। ਇਸ ਲਈ ਇਨ੍ਹਾਂ ਮਸਾਲਿਆਂ ਤੋਂ ਦੂਰੀ ਬਣਾਕੇ ਰੱਖੋ। ਜੇਕਰ ਇਹ ਮਸਾਲੇ ਤੁਹਾਡੀ ਰਸੋਈ ਦੇ ਵਿੱਚ ਹਨ ਤਾਂ ਹੁਣੇ ਹੀ ਇਨ੍ਹਾਂ ਨੂੰ ਘਰ ਤੋਂ ਬਾਹਰ ਸੁੱਟ ਦਿਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

ਕਰਮਚਾਰੀਆਂ ਨੇ ਘੇਰਿਆ ਪੰਜਾਬ  ਸਕੂਲ ਸਿੱਖਿਆ  ਬੋਰਡ  ਦੇਖੋ ਮੌਕੇ ਦੀਆਂ ਤਸਵੀਰਾਂShambhu Border | ਆਹਮੋ-ਸਾਹਮਣੇ ਦੇਸ਼ ਦੇ ਜਵਾਨ ਤੇ ਕਿਸਾਨ, ਸਥਾਨਕ ਲੋਕ ਪ੍ਰੇਸ਼ਾਨRaja Warring |'ਮੁੱਖ ਮੰਤਰੀ ਸਾਹਿਬ ਹੁਣ ਚਾਹੇ ਸੁਖਬੀਰ ਬਾਦਲ ਨੂੰ ਜੁਆਇਨ ਕਰਵਾ ਲਓ ਪਰ ਗੱਲ ਨੀ ਬਣਨੀ'ਜ਼ਿਮਨੀ ਚੋਣਾਂ ਤੋਂ ਪਹਿਲਾਂ Amritpal Singh ਗਰੁੱਪ ਦੋ ਹਿੱਸਿਆਂ ਵਿੱਚ ਵੰਡਿਆ ?ਪਿਤਾ ਦਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget