ਪੜਚੋਲ ਕਰੋ

Health News: ਇਹ ਪੰਜ Cooking Oil ਸਿਹਤ ਲਈ ਘਾਤਕ! ਭੁੱਲ ਕੇ ਵੀ ਨਾ ਖਾਓ ਇਹ ਵਾਲੇ ਤੇਲਾਂ 'ਚ ਤਿਆਰ ਭੋਜਨ

Cooking Oil: ਕਈ ਤਰ੍ਹਾਂ ਦੇ ਤੇਲ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਕਿਹਾ ਜਾਂਦਾ ਹੈ ਪਰ ਕੁੱਝ ਤੇਲ ਅਜਿਹੇ ਵੀ ਹਨ ਜੋ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸਿਹਤ ਨੂੰ ਖਰਾਬ ਕਰ ਸਕਦੇ ਹਨ। ਆਓ ਤੁਹਾਨੂੰ ਅਜਿਹੇ ਪੰਜ ਤੇਲ ਤੋਂ ਜਾਣੂ ਕਰਵਾਉਂਦੇ ਹਾਂ

( Image Source : Freepik )

1/6
ਆਮ ਤੌਰ 'ਤੇ ਭਾਰਤੀ ਪਰਿਵਾਰਾਂ 'ਚ ਸੋਇਆਬੀਨ ਤੇਲ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਪਰ ਅਸਲੀਅਤ ਇਹ ਹੈ ਕਿ ਇਸ ਤੇਲ 'ਚ ਓਮੇਗਾ-6 ਦੀ ਜ਼ਿਆਦਾ ਮਾਤਰਾ ਹੋਣ ਕਾਰਨ ਇਹ ਸਿਹਤ ਲਈ ਖਤਰਨਾਕ ਹੈ।

2/6
ਕਈ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਸੋਇਆਬੀਨ ਦੇ ਤੇਲ ਦਾ ਸੇਵਨ ਕਰਨ ਨਾਲ ਮੋਟਾਪਾ, ਸ਼ੂਗਰ, ਅਲਜ਼ਾਈਮਰ ਅਤੇ ਡਿਪ੍ਰੈਸ਼ਨ ਆਦਿ ਬਿਮਾਰੀਆਂ ਹੋ ਸਕਦੀਆਂ ਹਨ। ਦਰਅਸਲ, ਇਸ ਤੇਲ ਵਿੱਚ ਬਹੁਤ ਜ਼ਿਆਦਾ ਸੈਚੂਰੇਟਿਡ ਫੈਟ ਹੁੰਦਾ ਹੈ, ਜੋ ਸਾਡੇ ਸਰੀਰ ਲਈ ਨੁਕਸਾਨਦੇਹ ਹੁੰਦਾ ਹੈ।

3/6
ਮੱਕੀ ਦਾ ਤੇਲ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ। ਇਸ 'ਚ ਮੌਜੂਦ ਸੰਭਾਵੀ ਜ਼ਹਿਰੀਲੇ ਤੱਤ ਕੈਂਸਰ ਦੇ ਖਤਰੇ ਨੂੰ ਵਧਾਉਂਦੇ ਹਨ। ਇਸ ਤੋਂ ਇਲਾਵਾ ਪੇਟ ਅਤੇ ਭਾਰ ਵਧਣ ਆਦਿ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਮੱਕੀ ਦਾ ਤੇਲ ਵੀ ਦਿਲ ਦੀ ਸਿਹਤ ਲਈ ਚੰਗਾ ਨਹੀਂ ਮੰਨਿਆ ਜਾਂਦਾ ਹੈ। ਦਰਅਸਲ, ਇਸ ਵਿੱਚ ਮੋਨੋਅਨਸੈਚੁਰੇਟਿਡ ਅਤੇ ਪੌਲੀਅਨਸੈਚੁਰੇਟਿਡ ਫੈਟ ਹੁੰਦੀ ਹੈ, ਜੋ ਕਿ ਦੂਜੇ ਤੇਲ ਨਾਲੋਂ ਬਹੁਤ ਜ਼ਿਆਦਾ ਹੁੰਦੀ ਹੈ।

4/6
ਸੂਰਜਮੁਖੀ ਦਾ ਤੇਲ ਸਾਡੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਅਸਲ 'ਚ ਇਸ ਤੇਲ 'ਚ ਓਮੇਗਾ-6 ਫੈਟੀ ਐਸਿਡ ਪਾਇਆ ਜਾਂਦਾ ਹੈ, ਜਿਸ ਦਾ ਜ਼ਿਆਦਾ ਸੇਵਨ ਕਰਨ ਨਾਲ ਗਰਭਵਤੀ ਔਰਤਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਇਸ ਨਾਲ ਕੋਲੈਸਟ੍ਰਾਲ ਦਾ ਖਤਰਾ ਵੀ ਵਧ ਜਾਂਦਾ ਹੈ।

5/6
ਰਾਈਸ ਬ੍ਰੈਨ ਆਇਲ ਨੂੰ ਸਿਹਤ ਲਈ ਬਹੁਤ ਵਧੀਆ ਕਿਹਾ ਜਾਂਦਾ ਹੈ। ਇਸ ਤੇਲ ਦੀ ਉੱਚ ਸਮੋਕ ਪੁਆਇੰਟ ਅਤੇ ਵਿਟਾਮਿਨ ਈ ਲਈ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ, ਪਰ ਇਹ ਸਹੀ ਨਹੀਂ ਹੈ। ਇਸ ਤੇਲ ਵਿੱਚ ਓਮੇਗਾ-6 ਫੈਟੀ ਐਸਿਡ ਬਹੁਤ ਜ਼ਿਆਦਾ ਹੁੰਦੇ ਹਨ। ਅਜਿਹੇ 'ਚ ਇਸ ਤੇਲ ਦਾ ਜ਼ਿਆਦਾ ਸੇਵਨ ਸਰੀਰ 'ਚ ਓਮੇਗਾ-3 ਅਤੇ ਓਮੇਗਾ-6 ਦਾ ਸੰਤੁਲਨ ਵਿਗਾੜ ਸਕਦਾ ਹੈ। ਇਸ ਨਾਲ ਤੁਹਾਡੇ ਸਰੀਰ ਵਿੱਚ ਸੋਜ ਸਮੇਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

6/6
ਪਾਮ ਆਇਲ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਕੋਈ ਕਮੀ ਨਹੀਂ ਹੈ ਪਰ ਇਹ ਤੇਲ ਸਿਹਤ ਲਈ ਹੀ ਨਹੀਂ ਸਗੋਂ ਵਾਤਾਵਰਣ ਲਈ ਵੀ ਬਹੁਤ ਖਤਰਨਾਕ ਹੈ। ਇਸ ਤੇਲ ਵਿੱਚ ਉੱਚ ਸੰਤ੍ਰਿਪਤ ਚਰਬੀ ਹੁੰਦੀ ਹੈ, ਜੋ ਕੋਲੈਸਟ੍ਰੋਲ ਦੇ ਪੱਧਰ ਨੂੰ ਵਧਣ ਦਾ ਖ਼ਤਰਾ ਵਧਾਉਂਦੀ ਹੈ। ਇਸ ਤੋਂ ਇਲਾਵਾ ਇਸ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਪੈਕਟ ਵਾਲੇ ਭੋਜਨ ਜ਼ਿਆਦਾਤਰ ਪਾਮ ਆਇਲ ਦੇ ਵਿੱਚ ਹੀ ਤਿਆਰ ਕੀਤੇ ਜਾਂਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hyderabad Brutual Murder: ਜਿਸ ਨਾਲ ਜਿਓਣ-ਮਰਨ ਦੀਆਂ ਖਾਧੀਆਂ ਕਸਮਾਂ, ਰਿਟਾਇਰਡ ਫੌਜੀ ਨੇ ਉਸ ਦੇ ਕੀਤੇ ਟੁਕੜੇ-ਟੁਕੜੇ, ਕੁਕਰ 'ਚ ਉਬਾਲ ਕੇ ਝੀਲ...

Crime News: ਜ਼ਿਲ੍ਹਾ ਸਿੱਖਿਆ ਅਫਸਰ ਦੇ ਘਰ ਵਿਜੀਲੈਂਸ ਨੇ ਮਾਰਿਆ ਛਾਪਾ, ਨੋਟਾਂ ਨਾਲ ਭਰੇ 2 ਬੈੱਡ, ਮੰਗਵਾਉਣੀ ਪਈ ਨੋਟ ਗਿਣਨ ਵਾਲੀ ਮਸ਼ੀਨ, ਜਾਣੋ ਪੂਰਾ ਮਾਮਲਾ

Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ, ਵੀਡੀਓ ਹੋ ਗਈ ਵਾਇਰਲ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ, ਵੀਡੀਓ ਹੋ ਗਈ ਵਾਇਰਲ
Advertisement
ABP Premium

ਵੀਡੀਓਜ਼

ਡੱਲੇਵਾਲ ਲਈ ਤਿਆਰ ਹੋ ਰਹੀ ਨਵੀਂ ਹਾਈਟੈਕ ਟਰਾਲੀਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hyderabad Brutual Murder: ਜਿਸ ਨਾਲ ਜਿਓਣ-ਮਰਨ ਦੀਆਂ ਖਾਧੀਆਂ ਕਸਮਾਂ, ਰਿਟਾਇਰਡ ਫੌਜੀ ਨੇ ਉਸ ਦੇ ਕੀਤੇ ਟੁਕੜੇ-ਟੁਕੜੇ, ਕੁਕਰ 'ਚ ਉਬਾਲ ਕੇ ਝੀਲ...
Hyderabad Brutual Murder: ਜਿਸ ਨਾਲ ਜਿਓਣ-ਮਰਨ ਦੀਆਂ ਖਾਧੀਆਂ ਕਸਮਾਂ, ਰਿਟਾਇਰਡ ਫੌਜੀ ਨੇ ਉਸ ਦੇ ਕੀਤੇ ਟੁਕੜੇ-ਟੁਕੜੇ, ਕੁਕਰ 'ਚ ਉਬਾਲ ਕੇ ਝੀਲ...
Crime News: ਜ਼ਿਲ੍ਹਾ ਸਿੱਖਿਆ ਅਫਸਰ ਦੇ ਘਰ ਵਿਜੀਲੈਂਸ ਨੇ ਮਾਰਿਆ ਛਾਪਾ, ਨੋਟਾਂ ਨਾਲ ਭਰੇ 2 ਬੈੱਡ, ਮੰਗਵਾਉਣੀ ਪਈ ਨੋਟ ਗਿਣਨ ਵਾਲੀ ਮਸ਼ੀਨ, ਜਾਣੋ ਪੂਰਾ ਮਾਮਲਾ
Crime News: ਜ਼ਿਲ੍ਹਾ ਸਿੱਖਿਆ ਅਫਸਰ ਦੇ ਘਰ ਵਿਜੀਲੈਂਸ ਨੇ ਮਾਰਿਆ ਛਾਪਾ, ਨੋਟਾਂ ਨਾਲ ਭਰੇ 2 ਬੈੱਡ, ਮੰਗਵਾਉਣੀ ਪਈ ਨੋਟ ਗਿਣਨ ਵਾਲੀ ਮਸ਼ੀਨ, ਜਾਣੋ ਪੂਰਾ ਮਾਮਲਾ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ, ਵੀਡੀਓ ਹੋ ਗਈ ਵਾਇਰਲ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ, ਵੀਡੀਓ ਹੋ ਗਈ ਵਾਇਰਲ
Punjab News: ਸੀਐਮ ਭਗਵੰਤ ਮਾਨ ਦੀ ਪਤਨੀ ਦੀ ਦਿੱਲੀ ਚੋਣਾਂ 'ਚ ਐਂਟਰੀ! ਡਾ. ਗੁਰਪ੍ਰੀਤ ਕੌਰ ਨੇ ਸੰਭਾਲਿਆ ਮੋਰਚਾ

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ

Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ

Embed widget