ਪੜਚੋਲ ਕਰੋ

ਫ੍ਰੈਕਚਰ ਹੋਣ ‘ਤੇ ਖਾਓ ਇਹ 6 ਫਲ, ਜਲਦੀ ਹੋਵੇਗੀ ਰਿਕਵਰੀ

Foods for fracture recovery: ਟੁੱਟੀਆਂ ਹੱਡੀਆਂ ਨੂੰ ਠੀਕ ਕਰਨ ਲਈ ਵਿਟਾਮਿਨ D, ਕੈਲਸ਼ੀਅਮ, ਕੋਲੇਜਨ ਵਰਗੇ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ। ਆਓ ਜਾਣਦੇ ਹਾਂ ਉਨ੍ਹਾਂ ਫੂਡਸ ਬਾਰੇ ਜਿਨ੍ਹਾਂ ਵਿੱਚ ਇਹ ਪੋਸ਼ਕ ਤੱਤ ਮੌਜੂਦ ਹੁੰਦੇ

ਫ੍ਰੈਕਚਰ ਦੀ ਰਿਕਵਰੀ

1/6
ਅੰਡੇ ਵਿੱਚ ਵਿਟਾਮਿਨ ਡੀ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਇਹ ਟੁੱਟੀ ਹੋਈ ਹੱਡੀਆਂ ਨੂੰ ਛੇਤੀ ਠੀਕ ਕਰਨ ਵਿੱਚ ਮਦਦ ਕਰਦੇ ਹਨ।

2/6
ਕੇਲੇ ਵਿੱਚ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਹੱਡੀਆਂ ਦੀ ਬਣਤਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜੇਕਰ ਤੁਸੀਂ ਹੱਡੀਆਂ ਨੂੰ ਮਜਬੂਤ ਰੱਖਣਾ ਚਾਹੁੰਦੇ ਹੋ ਅਤੇ ਫ੍ਰੈਕਚਰ ਨੂੰ ਜਲਦੀ ਠੀਕ ਕਰਨਾ ਚਾਹੁੰਦੇ ਹੋ, ਤਾਂ ਆਪਣੀ ਡਾਈਟ 'ਚ ਕੇਲੇ ਨੂੰ ਨਿਯਮਿਤ ਰੂਪ ਨਾਲ ਸ਼ਾਮਲ ਕਰੋ।

3/6
ਫ੍ਰੈਕਚਰਡ ਹੱਡੀਆਂ ਲਈ ਡੇਅਰੀ ਪ੍ਰੋਡਕਟਸ ਪ੍ਰੋਟੀਨ ਅਤੇ ਕੈਲਸ਼ੀਅਮ ਦਾ ਵਧੀਆ ਸਰੋਤ ਹਨ, ਜੋ ਹੱਡੀਆਂ ਨੂੰ ਠੀਕ ਕਰਨ ਅਤੇ ਮਜ਼ਬੂਤੀ ਦੇਣ ਵਿੱਚ ਮਦਦ ਕਰਦੇ ਹਨ, ਪਨੀਰ ਅਤੇ ਦੁੱਧ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਹ ਹੱਡੀਆਂ ਦੇ ਨਾਲ-ਨਾਲ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ।

4/6
ਸੋਇਆਬੀਨ ਪ੍ਰੋਟੀਨ ਅਤੇ ਕੈਲਸ਼ੀਅਮ ਦਾ ਚੰਗਾ ਸਰੋਤ ਹੈ, ਇਸ ਲਈ ਇਹ ਹੱਡੀਆਂ ਨੂੰ ਮਜ਼ਬੂਤ ਕਰ ਸਕਦਾ ਹੈ। ਸੋਇਆਬੀਨ ਟੁੱਟੀ ਹੋਈ ਹੱਡੀ ਨੂੰ ਠੀਕ ਕਰਨ ਵਿੱਚ ਮਦਦਗਾਰ ਸਾਬਤ ਹੋ ਸਕਦੀ ਹੈ। ਇੱਕ ਅਧਿਐਨ ‘ਚ ਦਿਖਾਇਆ ਗਿਆ ਹੈ ਕਿ ਸੋਇਆ -ਅਧਾਰਤ ਉਤਪਾਦਾਂ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰ ਸਕਦਾ ਹੈ।

5/6
ਸੇਬ ਕੈਲਸ਼ੀਅਮ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦੇ ਹਨ। ਇਹ ਦੋਵੇਂ ਤੱਤ ਸਰੀਰ ਵਿੱਚ ਕੋਲੇਜਨ ਪੈਦਾ ਕਰਕੇ ਟੁੱਟੀਆਂ ਹੱਡੀਆਂ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ। ਸੇਬ ਹੱਡੀਆਂ ਦੇ ਨਵੇਂ ਟਿਸ਼ੂ ਬਣਾਉਣ ਵਿੱਚ ਤੁਹਾਡੀ ਮਦਦ ਕਰ ਸਕਦੇ ਹਨ।

6/6
ਪਾਲਕ ਦਾ ਸਾਗ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ, ਜੋ ਟੁੱਟੀਆਂ ਹੱਡੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਵਿੱਚ ਮਦਦ ਕਰਦਾ ਹੈ। ਤੁਸੀਂ ਚਾਹੋ ਤਾਂ ਡਿਸ਼ ਜਾਂ ਜੂਸ ਬਣਾ ਕੇ ਪੀ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget