ਪੜਚੋਲ ਕਰੋ

ਇਹ ਬਿਮਾਰੀਆਂ ਸਰੀਰ ਨੂੰ ਬਣਾ ਦਿੰਦੀਆਂ ਖੋਖਲਾ, ਹਰ ਦੂਜਾ ਵਿਅਤਕੀ ਇਨ੍ਹਾਂ ਸਾਈਲੈਂਟ ਕਿਲਰ ਬਿਮਾਰੀਆਂ ਦਾ ਹੋ ਰਿਹਾ ਸ਼ਿਕਾਰ

ਕਈ ਬਿਮਾਰੀਆਂ ਅਜਿਹੀਆਂ ਹੁੰਦੀਆਂ ਹਨ ਜੋ ਕਿ ਸਰੀਰ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਇਨ੍ਹਾਂ ਬਿਮਾਰੀਆਂ ਨੂੰ ਸਾਈਲੈਂਟ ਕਿਲਰ ਕਿਹਾ ਜਾਂਦਾ ਹੈ। ਅੱਜ ਹਰ ਦੂਜਾ ਵਿਅਕਤੀ ਇਨ੍ਹਾਂ ਬਿਮਾਰੀਆਂ ਦਾ ਸ਼ਿਕਾਰ ਹੈ।

Health

1/6
ਇੱਕ ਲਾਇਲਾਜ ਬਿਮਾਰੀ ਜੋ ਗੁਰਦਿਆਂ ਅਤੇ ਦਿਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਦੁਨੀਆ ਵਿੱਚ ਬਹੁਤ ਸਾਰੇ ਲੋਕ ਪ੍ਰੀ-ਡਾਇਬੀਟੀਜ਼ ਹਨ। ਭਾਵ, ਅਜਿਹੇ ਲੋਕ ਹਨ ਜਿਨ੍ਹਾਂ ਵਿੱਚ ਇਹ ਬਿਮਾਰੀ ਸ਼ੁਰੂ ਹੋ ਗਈ ਹੈ ਪਰ ਉਨ੍ਹਾਂ ਨੂੰ ਇਸ ਦੀ ਸ਼ੁਰੂਆਤ ਬਾਰੇ ਪਤਾ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਲੱਛਣ ਦਿਖਾਈ ਨਹੀਂ ਦਿੰਦੇ ਹਨ।

2/6
ਗੁੱਡ ਕੋਲੇਸਟ੍ਰੋਲ HDL ਅਤੇ ਬੈਡ ਕੋਲੇਸਟ੍ਰੋਲ LDL ਹੈ। ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਦੇ ਅਨੁਸਾਰ ਹਾਈ ਐਲਡੀਐਲ ਕੋਲੇਸਟ੍ਰੋਲ ਦੇ ਕੋਈ ਲੱਛਣ ਨਹੀਂ ਹੁੰਦੇ ਹਨ। ਅਜਿਹੇ ਰੋਗ ਉਦੋਂ ਹੀ ਫੜੇ ਜਾਂਦੇ ਹਨ ਜਦੋਂ ਨਿਯਮਤ ਜਾਂਚ ਕਰਵਾਈ ਜਾਂਦੀ ਹੈ।

3/6
ਜਦੋਂ ਨਾੜੀਆਂ ਸੁੰਗੜ ਜਾਂਦੀਆਂ ਹਨ ਜਾਂ ਬਲੋਕੇਜ ਹੋ ਜਾਂਦਾ ਹੈ, ਤਾਂ ਖੂਨ ਵਹਿਣ ਦਾ ਰਸਤਾ ਨਹੀਂ ਮਿਲਦਾ। ਇਸ ਕਰਕੇ ਦਿਲ ਨੂੰ ਜ਼ਿਆਦਾ ਪ੍ਰੈਸ਼ਰ ਨਾਲ ਖੂਨ ਪੰਪ ਕਰਨਾ ਪੈਂਦਾ ਹੈ। ਅਜਿਹੀ ਸਥਿਤੀ 'ਚ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਨੂੰ ਸਾਈਲੈਂਟ ਕਿਲਰ ਡਿਜ਼ਿਜ਼ ਵੀ ਮੰਨਿਆ ਜਾਂਦਾ ਹੈ।

4/6
ਇੱਕ ਘਾਤਕ ਨੀਂਦ ਵਿਕਾਰ ਜਿਸ ਵਿੱਚ ਨੀਂਦ ਦੌਰਾਨ ਸਾਹ ਅਚਾਨਕ ਬੰਦ ਹੋ ਜਾਂਦਾ ਹੈ ਅਤੇ ਫਿਰ ਦੁਬਾਰਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਸਟ੍ਰੋਕ ਜਾਂ ਮੌਤ ਦਾ ਖਤਰਾ ਵੱਧ ਜਾਂਦਾ ਹੈ। ਇਸ ਬਿਮਾਰੀ ਵਿਚ ਮਰੀਜ਼ ਉੱਚੀ-ਉੱਚੀ ਘਰਾੜੇ ਮਾਰਨ ਲੱਗ ਜਾਂਦਾ ਹੈ।

5/6
ਜਾਨਲੇਵਾ ਬਿਮਾਰੀ ਕੈਂਸਰ ਵਿੱਚ ਸਰੀਰ ਵਿੱਚ ਹਾਨੀਕਾਰਕ ਚੀਜ਼ਾਂ ਵਧਦੀਆਂ ਰਹਿੰਦੀਆਂ ਹਨ। ਇਸ ਦੇ ਸ਼ੁਰੂਆਤੀ ਲੱਛਣ ਕਾਫੀ ਆਮ ਹਨ। ਜਿਸ ਨੂੰ ਥਕਾਵਟ ਜਾਂ ਬਿਮਾਰੀ ਮੰਨਿਆ ਜਾਂਦਾ ਹੈ। ਇਸ ਬਾਰੇ ਉਦੋਂ ਹੀ ਪਤਾ ਲੱਗਦਾ ਹੈ ਜਦੋਂ ਇਹ ਸਰੀਰ ਵਿੱਚ ਫੈਲ ਜਾਂਦੀ ਹੈ।

6/6
ਇਹ ਇੱਕ ਅਜਿਹੀ ਬਿਮਾਰੀ ਹੈ ਜੋ ਹੱਡੀਆਂ ਨੂੰ ਖੋਖਲਾ ਕਰ ਦਿੰਦੀ ਹੈ। ਇਹ ਬਿਮਾਰੀ ਕੈਲਸ਼ੀਅਮ ਅਤੇ ਵਿਟਾਮਿਨ ਡੀ ਦੀ ਕਮੀ ਤੋਂ ਬਾਅਦ ਪੈਦਾ ਹੁੰਦੀ ਹੈ। ਇਸ ਕਾਰਨ ਛੋਟੀ ਜਿਹੀ ਸੱਟ ਨਾਲ ਵੀ ਹੱਡੀ ਟੁੱਟ ਸਕਦੀ ਹੈ। ਇਹ ਹੱਡੀਆਂ ਨੂੰ ਕਮਜ਼ੋਰ ਬਣਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Embed widget