ਪੜਚੋਲ ਕਰੋ
ਆਹ 6 ਆਦਤਾਂ ਨਾਲ ਕਿਡਨੀ ਹੋ ਜਾਂਦੀ ਖ਼ਰਾਬ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਆਹ ਗਲਤੀ
ਗੁਰਦਿਆਂ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਪਰ ਸਾਡੀਆਂ ਕੁਝ ਆਦਤਾਂ ਕਰਕੇ ਗੁਰਦੇ ਪੂਰੀ ਤਰ੍ਹਾਂ ਖਰਾਬ ਹੋ ਸਕਦੇ ਹਨ। ਆਓ ਜਾਣਦੇ ਹਾਂ
Kidney
1/6

ਇਨਫੈਕਸ਼ਨ ਦਾ ਕਾਰਨ ਬਣ ਸਕਦਾ ਹੈ। ਬਹੁਤ ਜ਼ਿਆਦਾ ਨਮਕ ਖਾਣਾ: ਨਮਕ ਵਿੱਚ ਮੌਜੂਦ ਸੋਡੀਅਮ ਬਲੱਡ ਪ੍ਰੈਸ਼ਰ ਵਧਾਉਂਦਾ ਹੈ ਅਤੇ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ, ਬਹੁਤ ਜ਼ਿਆਦਾ ਪ੍ਰੋਸੈਸਡ ਭੋਜਨ ਅਤੇ ਫਾਸਟ ਫੂਡ ਦਾ ਸੇਵਨ ਨਾ ਕਰਨ ਦੀ ਕੋਸ਼ਿਸ਼ ਕਰੋ।
2/6

ਹਾਈ ਬਲੱਡ ਪ੍ਰੈਸ਼ਰ ਨੂੰ ਨਜ਼ਰਅੰਦਾਜ਼ ਕਰਨਾ - ਲੰਬੇ ਸਮੇਂ ਤੱਕ ਹਾਈ ਬੀਪੀ ਰਹਿਣ ਨਾਲ ਗੁਰਦੇ ਦੀਆਂ ਖੂਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਨਾਲ ਗੁਰਦੇ ਦੀ ਕੰਮ ਕਰਨ ਦੀ ਸਮਰੱਥਾ ਘੱਟ ਜਾਂਦੀ ਹੈ।
Published at : 04 Apr 2025 06:36 PM (IST)
ਹੋਰ ਵੇਖੋ





















