ਪੜਚੋਲ ਕਰੋ

Lung Cancer: ਫੇਫੜਿਆਂ ਦੇ ਕੈਂਸਰ ਵਿੱਚ ਨਜ਼ਰ ਆਉਣ ਲੱਗਦੇ ਇਹ ਸ਼ੁਰੂਆਤੀ ਲੱਛਣ, ਜਾਣੋ ਕਿਵੇਂ ਕਰੀਏ ਬਚਾਅ

Health News: ਸਿਰਫ ਸਿਗਰਟਨੋਸ਼ੀ ਹੀ ਨਹੀਂ ਸਗੋਂ ਹੋਰ ਕਾਰਨ ਵੀ ਫੇਫੜਿਆਂ ਦੇ ਕੈਂਸਰ ਲਈ ਜ਼ਿੰਮੇਵਾਰ ਹਨ। ਜਿਸ ਵਿੱਚ ਵਾਤਾਵਰਣ ਅਤੇ ਜੈਨੇਟਿਕਸ ਵੀ ਸ਼ਾਮਲ ਹਨ। ਹਾਲਾਂਕਿ, ਜੇਕਰ ਫੇਫੜਿਆਂ ਵਿੱਚ ਦਿਖਾਈ ਦੇਣ ਵਾਲੇ ਸ਼ੁਰੂਆਤੀ ਲੱਛਣਾਂ ਨੂੰ ਪਛਾਣ

( Image Source : Freepik )

1/6
ਹਾਲਾਂਕਿ, ਜੇਕਰ ਫੇਫੜਿਆਂ ਵਿੱਚ ਦਿਖਾਈ ਦੇਣ ਵਾਲੇ ਸ਼ੁਰੂਆਤੀ ਲੱਛਣਾਂ ਨੂੰ ਪਛਾਣ ਲਿਆ ਜਾਵੇ ਤਾਂ ਇਸ ਬਿਮਾਰੀ ਕਾਰਨ ਹੋਣ ਵਾਲੀ ਮੌਤ ਤੋਂ ਬਚਿਆ ਜਾ ਸਕਦਾ ਹੈ। ਜੇਕਰ ਸਰੀਰ 'ਚ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਚੈੱਕਅਪ ਕਰਵਾਓ।

2/6
ਹਾਲਾਂਕਿ ਜ਼ਰੂਰੀ ਨਹੀਂ ਕਿ ਇਹ ਲੱਛਣ ਫੇਫੜਿਆਂ ਦੇ ਕੈਂਸਰ ਦੇ ਹੋਣ ਪਰ ਜੇਕਰ ਇਹ ਲੱਛਣ ਦਿਖਾਈ ਦੇਣ ਤਾਂ ਡਾਕਟਰ ਤੋਂ ਜਾਂਚ ਜ਼ਰੂਰ ਕਰਵਾਉ। ਜੇਕਰ ਸ਼ੁਰੂਆਤੀ ਪੜਾਅ 'ਚ ਹੀ ਇਸ ਦੀ ਪਛਾਣ ਹੋ ਜਾਵੇ ਤਾਂ ਇਸ ਨੂੰ ਪ੍ਰਭਾਵਸ਼ਾਲੀ ਇਲਾਜ ਦੀ ਮਦਦ ਨਾਲ ਠੀਕ ਕੀਤਾ ਜਾ ਸਕਦਾ ਹੈ।

3/6
ਜੇਕਰ ਲਗਾਤਾਰ ਖੰਘ ਰਹਿੰਦੀ ਹੈ ਅਤੇ ਸਮੇਂ ਦੇ ਨਾਲ ਖੰਘ ਦੀ ਹਾਲਤ ਵਿਗੜਦੀ ਜਾ ਰਹੀ ਹੈ। ਇਸ ਤੋਂ ਇਲਾਵਾ ਖੰਘ ਤੋਂ ਬਾਅਦ ਖੂਨ ਦਾ ਵਗਣਾ ਜਾਂ ਬਲਗ਼ਮ ਦਾ ਨਿਕਲਣਾ ਨਜ਼ਰ ਆਵੇ ਤਾਂ ਬਿਨ੍ਹਾਂ ਦੇਰੀ ਕੀਤੇ ਡਾਕਟਰ ਨਾਲ ਸਲਾਹ ਮਸ਼ਵਰਾ ਕਰੋ।

4/6
ਇਸ ਤੋਂ ਇਲਾਵਾ ਜੇਕਰ ਤੇਜ਼ ਸਾਹ ਲੈਣ, ਖੰਘਣ ਤੇ ਹੱਸਣ ਵੇਲੇ ਵੀ ਛਾਤੀ ਵਿੱਚ ਦਰਦ ਮਹਿਸੂਸ ਹੋਵੇ ਅਤੇ ਬਿਨ੍ਹਾਂ ਕਿਸੇ ਕਾਰਨ ਦੇ ਭਾਰ ਲਗਾਤਾਰ ਘਟਦਾ ਜਾ ਰਿਹਾ ਹੈ।

5/6
ਹਰ ਸਮੇਂ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋ ਰਹੀ ਹੋਵੇ। ਇਸ ਦਾ ਕਾਰਨ ਫੇਫੜਿਆਂ ਦੀ ਲਾਗ ਅਕਸਰ ਹੁੰਦੀ ਹੈ। ਬ੍ਰੌਨਕਾਈਟਸ, ਨਿਮੋਨੀਆ ਦੀ ਤਰ੍ਹਾਂ, ਇਹ ਇੱਕ ਵਾਰ ਹੋ ਜਾਣ ਤੇ ਠੀਕ ਨਹੀਂ ਹੁੰਦੇ ਅਤੇ ਵਾਰ-ਵਾਰ ਵਾਪਸ ਆਉਂਦੇ ਹਨ। ਸਾਹ ਲੈਣ ਨਾਲ ਸੀਨੇ ਵਿਚ ਗੂੰਜਣ ਦੀ ਆਵਾਜ਼ ਆਉਣ ਲੱਗੇ। ਇਸ ਤੋਂ ਇਲਾਵਾ ਆਵਾਜ਼ ਦਿਨੋ-ਦਿਨ ਭਾਰੀ ਹੁੰਦੀ ਜਾ ਰਹੀ ਹੈ, ਤਾਂ ਇਹ ਫੇਫੜਿਆਂ ਦੇ ਕੈਂਸਰ ਦੇ ਲੱਛਣ ਹੋ ਸਕਦੇ ਹਨ।

6/6
ਅਮਰੀਕਨ ਕੈਂਸਰ ਸੋਸਾਇਟੀ ਦੇ ਅਨੁਸਾਰ, ਜੇਕਰ ਫੇਫੜਿਆਂ ਦਾ ਕੈਂਸਰ ਸਰੀਰ ਦੇ ਦੂਜੇ ਹਿੱਸਿਆਂ ਵਿੱਚ ਫੈਲ ਰਿਹਾ ਹੈ, ਤਾਂ ਇਹ ਲੱਛਣ ਦਿਖਾਈ ਦਿੰਦੇ ਹਨ। ਫੇਫੜਿਆਂ ਦਾ ਕੈਂਸਰ ਦਿਮਾਗੀ ਪ੍ਰਣਾਲੀ ਵਿੱਚ ਤਬਦੀਲੀਆਂ ਦਾ ਕਾਰਨ ਬਣਦਾ ਹੈ। ਜਿਸ ਕਾਰਨ ਹੱਥਾਂ-ਪੈਰਾਂ ਵਿਚ ਕਮਜ਼ੋਰੀ, ਸਿਰਦਰਦ ਅਤੇ ਸੁੰਨ ਹੋਣ ਦੀ ਭਾਵਨਾ ਹੁੰਦੀ ਹੈ। ਦੌਰੇ ਪੈਣੇ ਸ਼ੁਰੂ ਹੋ ਜਾਂਦੇ ਹਨ ਜਾਂ ਸਰੀਰ ਨੂੰ ਸੰਤੁਲਨ ਬਣਾਉਣ ਵਿੱਚ ਮੁਸ਼ਕਲ ਆਉਂਦੀ ਹੈ। ਚਮੜੀ ਅਤੇ ਅੱਖਾਂ ਪੀਲੀਆਂ ਲੱਗਣ ਲੱਗਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ ਕੈਂਸਰ ਸੈੱਲ ਜਿਗਰ ਤੱਕ ਪਹੁੰਚ ਗਏ ਹਨ। ਲਿੰਫ ਨੋਡਸ ਦੀ ਸੋਜ, ਜੋ ਅਕਸਰ ਕਾਲਰਬੋਨਸ ਅਤੇ ਗਰਦਨ ਵਿੱਚ ਸੋਜ ਦਾ ਕਾਰਨ ਬਣਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget