ਪੜਚੋਲ ਕਰੋ

ਇਹ ਲੋਕ ਗਲਤੀ ਨਾਲ ਵੀ ਨਾ ਖਾਣ ਪਨੀਰ, ਨਹੀਂ ਤਾਂ ਨਾੜੀਆਂ ਹੋ ਜਾਣਗੀਆਂ ਬੰਦ, ਕਿਡਨੀ ਦਾ ਹੋ ਜਾਏਗਾ ਬੁਰਾ ਹਾਲ

ਬਹੁਤ ਸਾਰੇ ਭਾਰਤੀ ਪਰਿਵਾਰਾਂ ਵਿੱਚ, ਪਨੀਰ ਦੀਆਂ ਚੀਜ਼ਾਂ ਪਹਿਲ ਦੇ ਆਧਾਰ 'ਤੇ ਬਣਾਈਆਂ ਜਾਂਦੀਆਂ ਹਨ। ਕੈਲਸ਼ੀਅਮ, ਫਾਸਫੋਰਸ, ਸੇਲੇਨੀਅਮ ਅਤੇ ਫਾਈਬਰ ਨਾਲ ਭਰਪੂਰ ਪਨੀਰ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨੂੰ ਖਾਣ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ।

( Image Source : Freepik )

1/6
ਪਰ ਇਹ ਕੁੱਝ ਲੋਕਾਂ ਲਈ ਲਾਹੇਵੰਦ ਸਾਬਿਤ ਨਹੀਂ ਹੁੰਦਾ ਹੈ। ਖਾਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਪਨੀਰ ਤੋਂ ਬਚਣ ਲਈ ਕਿਹਾ ਜਾਂਦਾ ਹੈ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਪਨੀਰ ਨਹੀਂ ਖਾਣਾ ਚਾਹੀਦਾ।

2/6
ਜੇਕਰ ਤੁਹਾਡਾ ਪੇਟ ਅਕਸਰ ਖਰਾਬ ਰਹਿੰਦਾ ਹੈ ਅਤੇ ਤੁਸੀਂ ਮਾਮੂਲੀ ਜਿਹੀ ਚੀਜ਼ ਨੂੰ ਵੀ ਹਜ਼ਮ ਨਹੀਂ ਕਰ ਪਾਉਂਦੇ ਹੋ ਤਾਂ ਸਮਝ ਲਓ ਕਿ ਪਨੀਰ ਤੁਹਾਡੇ ਲਈ ਜ਼ਹਿਰ ਦੇ ਬਰਾਬਰ ਹੈ। ਦਰਅਸਲ, ਪਨੀਰ ਵਿੱਚ ਫਾਈਬਰ ਦੀ ਮਾਤਰਾ ਘੱਟ ਹੁੰਦੀ ਹੈ। ਜਿਸ ਕਾਰਨ ਕੋਈ ਵੀ ਚੀਜ਼ ਆਸਾਨੀ ਨਾਲ ਹਜ਼ਮ ਨਹੀਂ ਹੁੰਦੀ। ਖਾਸ ਕਰਕੇ ਅਜਿਹੇ ਲੋਕਾਂ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਪਨੀਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

3/6
ਜੋ ਲੋਕ ਲਗਾਤਾਰ ਹਾਈ ਬਲੱਡ ਪ੍ਰੈਸ਼ਰ ਦੀ ਦਵਾਈ ਲੈ ਰਹੇ ਹਨ, ਉਨ੍ਹਾਂ ਨੂੰ ਪਨੀਰ ਦਾ ਸੇਵਨ ਸੋਚ ਸਮਝ ਕੇ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਪਨੀਰ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਸੈਚੁਰੇਟੇਡ ਫੈਟ ਅਤੇ ਨਮਕ ਹੁੰਦਾ ਹੈ। ਇਸ ਦੇ ਜ਼ਿਆਦਾ ਸੇਵਨ ਨਾਲ ਕੋਲੈਸਟ੍ਰੋਲ ਵਧਦਾ ਹੈ। ਕੋਲੈਸਟ੍ਰੋਲ ਵਧਣ 'ਤੇ ਖੂਨ ਦੀਆਂ ਨਾੜੀਆਂ ਬੰਦ ਹੋ ਜਾਂਦੀਆਂ ਹਨ ਅਤੇ BP ਵੀ ਵੱਧ ਜਾਂਦਾ ਹੈ।

4/6
ਸਾਇੰਸ ਡਾਇਰੈਕਟ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੇ ਅਨੁਸਾਰ, ਗੁਰਦੇ ਦੇ ਰੋਗੀਆਂ ਨੂੰ ਉੱਚ ਪ੍ਰੋਟੀਨ ਅਤੇ ਫਾਸਫੋਰਸ ਵਾਲੇ ਭੋਜਨ ਪਦਾਰਥਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਕੈਲਸ਼ੀਅਮ ਦੀ ਕਮੀ ਹੁੰਦੀ ਹੈ। ਪਨੀਰ ਦਾ ਵੀ ਇਹੀ ਹਾਲ ਹੈ। ਜੇਕਰ ਪਨੀਰ ਨੂੰ ਜ਼ਿਆਦਾ ਮਾਤਰਾ 'ਚ ਖਾਧਾ ਜਾਵੇ ਤਾਂ ਇਹ ਕਿਡਨੀ ਦੇ ਕੰਮਕਾਜ ਨੂੰ ਘੱਟ ਕਰਦਾ ਹੈ।

5/6
ਜਦੋਂ ਵੀ ਦਸਤ ਹੋਣ ਤਾਂ ਪਨੀਰ ਨਾ ਖਾਓ। ਹਾਲਾਂਕਿ ਅਜਿਹਾ ਨਹੀਂ ਹੈ ਕਿ ਤੁਹਾਨੂੰ ਪਨੀਰ ਦਾ ਸੇਵਨ ਬਿਲਕੁਲ ਬੰਦ ਕਰ ਦੇਣਾ ਚਾਹੀਦਾ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਡਾਇਰੀਆ ਦੀ ਸਮੱਸਿਆ ਵਧ ਸਕਦੀ ਹੈ। ਗੰਭੀਰ ਦਸਤ ਸਰੀਰ ਵਿੱਚ ਡੀਹਾਈਡਰੇਸ਼ਨ ਦਾ ਕਾਰਨ ਬਣਦੇ ਹਨ, ਜਿਸ ਨਾਲ ਮੌਤ ਵੀ ਹੋ ਸਕਦੀ ਹੈ।

6/6
ਜਿਨ੍ਹਾਂ ਲੋਕਾਂ ਨੂੰ ਦੁੱਧ ਜਾਂ ਦੁੱਧ ਤੋਂ ਤਿਆਰ ਕਿਸੇ ਵੀ ਉਤਪਾਦ ਤੋਂ ਐਲਰਜੀ ਹੈ, ਉਨ੍ਹਾਂ ਨੂੰ ਪਨੀਰ ਨੂੰ ਆਪਣੀ ਖੁਰਾਕ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ। ਜੇਕਰ ਇਹ ਲੋਕ ਗਲਤੀ ਨਾਲ ਪਨੀਰ ਖਾਂਦੇ ਹਨ ਤਾਂ ਵੀ ਉਨ੍ਹਾਂ ਨੂੰ ਜਲਦੀ ਹੀ ਚਮੜੀ 'ਤੇ ਧੱਫੜ, ਖਾਰਸ਼ ਜਾਂ ਸਾਹ ਲੈਣ 'ਚ ਤਕਲੀਫ ਹੋ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget