ਪੜਚੋਲ ਕਰੋ
Health Tips : ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣੀ ਚਾਹੀਦੀ ਪਾਲਕ, ਨਹੀਂ ਤਾਂ ਫਾਇਦੇ ਦੀ ਬਜਾਏ ਹੋਵੇਗਾ ਨੁਕਸਾਨ
ਪਾਲਕ ਨੂੰ ਨਿਯਮਤ ਤੌਰ 'ਤੇ ਖਾਣ ਨਾਲ ਬੀਪੀ ਕੰਟਰੋਲ ਹੁੰਦਾ ਹੈ, ਦਿਲ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ ਤੇ ਤੇਜ਼ੀ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ...
Spinach
1/5

Palak De Nuksan : ਪਾਲਕ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਇਸ ਹਰੀ ਸਬਜ਼ੀ ਨੂੰ ਖਾਣ ਦੇ ਇੱਕ ਦੋ ਨਹੀਂ ਬਲਕਿ ਅਣਗਿਣਤ ਸਿਹਤ ਲਾਭ ਹਨ। ਅਸਲ 'ਚ ਪਾਲਕ 'ਚ ਉਹ ਸਾਰੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਬਿਹਤਰ ਬਣਾਉਣ ਦਾ ਕੰਮ ਕਰਦੇ ਹਨ। ਇਹ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ।
2/5

ਇਸ ਲਈ ਪਾਲਕ (Palak) ਖਾਣਾ ਫਾਇਦੇਮੰਦ ਦੱਸਿਆ ਜਾਂਦਾ ਹੈ। ਪਾਲਕ ਨੂੰ ਨਿਯਮਤ ਤੌਰ 'ਤੇ ਖਾਣ ਨਾਲ ਬੀ.ਪੀ ਕੰਟਰੋਲ ਹੁੰਦਾ ਹੈ, ਅੱਖਾਂ ਸਿਹਤਮੰਦ ਰਹਿੰਦੀਆਂ ਹਨ, ਸ਼ੂਗਰ ਤੋਂ ਰਾਹਤ ਮਿਲਦੀ ਹੈ, ਦਿਲ ਦੀ ਸਿਹਤ 'ਚ ਸੁਧਾਰ ਹੁੰਦਾ ਹੈ, ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ ਅਤੇ ਤੇਜ਼ੀ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ, ਪਰ ਕੁਝ ਲੋਕਾਂ ਨੂੰ ਪਾਲਕ ਖਾਣ ਤੋਂ ਪਰਹੇਜ਼ ਕਰਨਾ ਵੀ ਜ਼ਰੂਰੀ ਹੈ, ਕਿਉਂਕਿ ਇਹ ਫਾਇਦੇ ਦੀ ਬਜਾਏ ਨੁਕਸਾਨ ਦਾ ਕਾਰਨ ਬਣ ਸਕਦਾ ਹੈ। ਆਓ ਜਾਣਦੇ ਹਾਂ...
Published at : 06 Oct 2023 10:57 PM (IST)
ਹੋਰ ਵੇਖੋ





















