Health News: ਸਰੀਰ 'ਚ ਵਧਦੀ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਦੇ ਲਈ ਇਹ ਬੀਜ ਵਰਦਾਨ
ਇਸ ਬਿਮਾਰੀ ਤੋਂ ਪੀੜਤ ਵਿਅਕਤੀ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਖੁਰਾਕ 'ਚ ਅਜਿਹੇ ਫੂਡਜ਼ ਸ਼ਾਮਲ ਕਰਨ ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਸਿਰਫ ਖਾਣ-ਪੀਣ ਦੀ ਚੀਜ਼ਾਂ ਹੀ ਨਹੀਂ, ਤੁਸੀਂ ਕੁੱਝ ਬੀਜਾਂ ਦੀ ਮਦਦ ਨਾਲ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ 'ਚ ਰੱਖ ਸਕਦੇ ਹੋ।
Download ABP Live App and Watch All Latest Videos
View In Appਤਿੱਲ ਦੇ ਬੀਜ ਸ਼ੂਗਰ ਦੇ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਇਹ ਬੀਜ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ।
ਪਰ ਇਸ ਦੀ ਵਰਤੋਂ ਸਰਦੀਆਂ ਦੇ ਵਿੱਚ ਜ਼ਿਆਦਾ ਕੀਤੀ ਜਾਂਦੀ ਹੈ। ਇਸ ਨੂੰ ਆਪਣੀ ਡਾਇਟ ਦੇ ਵਿੱਚ ਸ਼ਾਮਿਲ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।
ਤਰਬੂਜ ਦੇ ਬੀਜ ਤੁਹਾਡੀ ਸਿਹਤ ਲਈ ਵੀ ਫਾਇਦੇਮੰਦ ਹੋ ਸਕਦੇ ਹਨ। ਤਰਬੂਜ ਦੇ ਬੀਜ ਜਿਨ੍ਹਾਂ ਨੂੰ ਤੁਸੀਂ ਬੇਕਾਰ ਸਮਝ ਕੇ ਸੁੱਟ ਦਿੰਦੇ ਹੋ, ਉਹ ਸ਼ੂਗਰ ਵਿਚ ਬਹੁਤ ਫਾਇਦੇਮੰਦ ਹੁੰਦੇ ਹਨ।
ਇਨ੍ਹਾਂ 'ਚ ਮੈਗਨੀਸ਼ੀਅਮ, ਜ਼ਿੰਕ ਅਤੇ ਜ਼ਿੰਕ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।
ਅਲਸੀ ਦੇ ਬੀਜ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਇਹ ਸਿਹਤ ਨੂੰ ਕਈ ਫਾਇਦੇ ਪ੍ਰਦਾਨ ਕਰਦਾ ਹੈ।
ਇਹ ਸ਼ੂਗਰ ਦੀ ਸਮੱਸਿਆ ਲਈ ਵੀ ਬਹੁਤ ਫਾਇਦੇਮੰਦ ਹੈ। ਇਸ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।