ਪੜਚੋਲ ਕਰੋ
Uric Acid ਦੇ ਮਰੀਜ਼ਾਂ ਲਈ ਫਾਇਦੇਮੰਦ ਆਹ ਸਬਜ਼ੀਆਂ, ਰੋਜ਼ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਜਦੋਂ ਸਰੀਰ 'ਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ, ਤਾਂ ਜੋੜਾਂ ਵਿੱਚ ਦਰਦ ਵਰਗੀਆਂ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ। ਇਸ ਸਮੱਸਿਆ ਨੂੰ ਘਟਾਉਣ ਲਈ ਤੁਸੀਂ ਕੁਝ ਸਬਜ਼ੀਆਂ ਦਾ ਸੇਵਨ ਕਰ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਸਬਜ਼ੀਆਂ ਦੀ ਲਿਸਟ-
vegetables
1/6

ਸ਼ਿਮਲਾ ਮਿਰਚ - ਇਹ ਵਿਟਾਮਿਨ C ਨਾਲ ਭਰਪੂਰ ਹੁੰਦਾ ਹੈ, ਜੋ ਕੁਦਰਤੀ ਤੌਰ 'ਤੇ ਯੂਰਿਕ ਐਸਿਡ ਨੂੰ ਘਟਾਉਂਦਾ ਹੈ। ਇਸ ਤੋਂ ਇਲਾਵਾ, ਇਹ ਐਂਟੀ-ਇਨਫਲੇਮੇਟਰੀ ਗੁਣਾਂ ਦਾ ਭੰਡਾਰ ਹੁੰਦਾ ਹੈ, ਜੋ ਸੋਜ ਨੂੰ ਘਟਾ ਸਕਦਾ ਹੈ।
2/6

ਕੱਦੂ ਸਿਹਤਮੰਦ - ਕੱਦੂ ਖਰਾਬ ਯੂਰਿਕ ਐਸਿਡ ਨੂੰ ਦੂਰ ਕਰਨ ਵਿੱਚ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਹ ਬਹੁਤ ਹੀ ਹਲਕੀ ਅਤੇ ਪਚਣ ਵਿੱਚ ਆਸਾਨ ਸਬਜ਼ੀ ਹੈ।
Published at : 23 Apr 2025 04:39 PM (IST)
ਹੋਰ ਵੇਖੋ





















