ਪੜਚੋਲ ਕਰੋ

ਸਰੀਰ ਤੋਂ ਵਾਧੂ ਯੂਰਿਕ ਐਸਿਡ ਨੂੰ ਬਾਹਰ ਕੱਢਣ ਦਾ ਕਰਦੇ ਨੇ ਕੰਮ ਇਹ ਫ਼ਲ

Fruits For Uric Acid : ਸਿਹਤ ਨਾਲ ਜੁੜੀ ਕੋਈ ਅਜਿਹੀ ਸਮੱਸਿਆ ਨਹੀਂ ਹੈ, ਜਿਸ ਵਿੱਚ ਸਿਹਤਮੰਦ ਖੁਰਾਕ ਤੁਹਾਡੀ ਮਦਦ ਨਾ ਕਰ ਸਕੇ। ਜਦੋਂ ਤੁਸੀਂ ਸਹੀ ਖੁਰਾਕ ਲੈਂਦੇ ਹੋ, ਤਾਂ ਤੁਹਾਡੇ ਬਿਮਾਰ ਹੋਣ ਦੀ ਸੰਭਾਵਨਾ ਬਹੁਤ ਘੱਟ ਹੁੰਦੀ ਹੈ।

Fruits For Uric Acid

1/4
Fruits For Uric Acid :  ਸਿਹਤ ਨਾਲ ਜੁੜੀ ਕੋਈ ਅਜਿਹੀ ਸਮੱਸਿਆ ਨਹੀਂ ਹੈ, ਜਿਸ ਵਿੱਚ ਸਿਹਤਮੰਦ ਖੁਰਾਕ ਤੁਹਾਡੀ ਮਦਦ ਨਾ ਕਰ ਸਕੇ। ਜਦੋਂ ਤੁਸੀਂ ਸਹੀ ਖੁਰਾਕ ਲੈਂਦੇ ਹੋ, ਤਾਂ ਤੁਹਾਡੇ ਬਿਮਾਰ ਹੋਣ ਦੀ ਸੰਭਾਵਨਾ ਬਹੁਤ ਘੱਟ ਹੁੰਦੀ ਹੈ। ਜੇਕਰ ਤੁਸੀਂ ਅਜੇ ਵੀ ਬਿਮਾਰ ਹੋ, ਤਾਂ ਸਹੀ ਖ਼ੁਰਾਕ ਤੁਹਾਨੂੰ ਜਲਦੀ ਠੀਕ ਕਰ ਸਕਦੀ ਹੈ। ਗਾਊਟ (Gout) ਵਰਗੀਆਂ ਬਿਮਾਰੀਆਂ ਦਾ ਵੀ ਇਹੀ ਹਾਲ ਹੈ। ਜੇਕਰ ਤੁਹਾਡੇ ਯੂਰਿਕ ਐਸਿਡ (Uric Acid) ਦਾ ਪੱਧਰ ਉੱਚਾ ਹੈ, ਤਾਂ ਫਲ, ਸਾਬਤ ਅਨਾਜ ਅਤੇ ਕੁਝ ਪੀਣ ਵਾਲੇ ਪਦਾਰਥ ਇਸ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ।

2/4
ਯੂਰਿਕ ਐਸਿਡ ਦੀ ਜ਼ਿਆਦਾ ਮਾਤਰਾ ਦੇ ਕਾਰਨ ਜੇਕਰ ਤੁਹਾਡੇ ਗੋਡਿਆਂ ਵਿੱਚ ਦਰਦ ਹੈ ਤਾਂ ਤੁਹਾਨੂੰ ਰੋਜ਼ਾਨਾ ਇੱਕ ਕੇਲਾ ਜ਼ਰੂਰ ਖਾਣਾ ਚਾਹੀਦਾ ਹੈ। ਖ਼ੂਨ ਵਿੱਚ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਲਈ ਕੇਲਾ ਫਾਇਦੇਮੰਦ ਸਾਬਤ ਹੁੰਦਾ ਹੈ।

3/4
ਸੇਬ ਵਿੱਚ ਖ਼ੁਰਾਕੀ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਯੂਰਿਕ ਐਸਿਡ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦੀ ਹੈ। ਫਾਈਬਰ ਖ਼ੂਨ ਦੇ ਪ੍ਰਵਾਹ ਤੋਂ ਯੂਰਿਕ ਐਸਿਡ ਨੂੰ ਸੋਖ ਲੈਂਦਾ ਹੈ ਅਤੇ ਤੁਹਾਡੇ ਸਰੀਰ ਤੋਂ ਵਾਧੂ ਯੂਰਿਕ ਐਸਿਡ ਨੂੰ ਹਟਾ ਦਿੰਦਾ ਹੈ। ਇਸ ਤੋਂ ਇਲਾਵਾ, ਸੇਬ ਵਿਚ ਮਲਿਕ ਐਸਿਡ ਵੀ ਭਰਪੂਰ ਹੁੰਦਾ ਹੈ, ਜੋ ਸਰੀਰ ਵਿਚ ਯੂਰਿਕ ਐਸਿਡ ਦੇ ਪ੍ਰਭਾਵਾਂ ਨੂੰ ਬੇਅਸਰ ਕਰਦਾ ਹੈ।

4/4
ਚੈਰੀ ਵਿੱਚ ਮੌਜੂਦ ਇੱਕ ਕੁਦਰਤੀ ਐਂਟੀ-ਇੰਫਲੇਮੇਟਰੀ ਮਿਸ਼ਰਣ ਐਂਥੋਸਾਈਨਿਨ, ਇਸ ਫਲ ਨੂੰ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਬਣਾਉਂਦਾ ਹੈ। ਇਸ ਤੋਂ ਇਲਾਵਾ ਚੈਰੀ ਫਾਈਬਰ ਅਤੇ ਵਿਟਾਮਿਨ-ਸੀ ਦਾ ਵੀ ਉੱਚ ਸਰੋਤ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget