ਪੜਚੋਲ ਕਰੋ

ਖਰਾਬ ਕੋਲੈਸਟ੍ਰੋਲ ਤੋਂ ਲੈ ਕੇ ਭਾਰ ਨੂੰ ਕੰਟਰੋਲ ਕਰਨ 'ਚ ਇਹ ਹਰੀ ਸਬਜ਼ੀ ਵਰਦਾਨ, ਇੰਝ ਕਰੋ ਡਾਈਟ 'ਚ ਸ਼ਾਮਿਲ

Health News: ਘੀਆ ਅਜਿਹੀ ਸਬਜ਼ੀ ਹੈ ਜਿਸ 'ਚ ਵਿਟਾਮਿਨ ਸੀ, ਬੀ ਅਤੇ ਕੇ ਦੇ ਨਾਲ-ਨਾਲ ਇਸ 'ਚ ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਜ਼ਿੰਕ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਕਬਜ਼ ਵਰਗੀਆਂ ਬਿਮਾਰੀਆਂ ਨੂੰ ਰੋਕਣ 'ਚ ਫਾਇਦੇਮੰਦ ਹੁੰਦੇ ਹਨ।

( Image Source : Freepik )

1/6
ਘੀਆ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾ ਸਕਦਾ ਹੈ। ਇਹ ਸਰੀਰ ਵਿੱਚ ਚੰਗੇ ਕੋਲੇਸਟ੍ਰੋਲ ਦੇ ਪੱਧਰ ਨੂੰ ਵੀ ਵਧਾ ਸਕਦਾ ਹੈ। ਘੀਆ 'ਚ ਮੌਜੂਦ ਡਾਇਟਰੀ ਫਾਈਬਰ ਕੋਲੈਸਟ੍ਰੋਲ ਨੂੰ ਘੱਟ ਕਰਨ 'ਚ ਫਾਇਦੇਮੰਦ ਹੋ ਸਕਦਾ ਹੈ।

2/6
ਜੇਕਰ ਤੁਹਾਡਾ ਯੂਰਿਕ ਐਸਿਡ ਵੱਧ ਗਿਆ ਹੈ ਤਾਂ ਘੀਆ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੈ। ਇਸ ਦਾ ਫਾਈਬਰ ਯੂਰੀਕ ਐਸਿਡ ਦੇ ਕ੍ਰਿਸਟਲ ਨੂੰ ਪਿਸ਼ਾਬ ਰਾਹੀਂ ਬਾਹਰ ਲਿਆਉਂਦਾ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ।

3/6
ਘੀਆ ਦਾ ਸੇਵਨ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਘੀਏ ਵਿੱਚ 90 ਪ੍ਰਤੀਸ਼ਤ ਪਾਣੀ ਅਤੇ ਅੱਠ ਪ੍ਰਤੀਸ਼ਤ ਫਾਈਬਰ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਇਹ ਸਬਜ਼ੀ ਸ਼ੂਗਰ ਲਈ ਸਭ ਤੋਂ ਵਧੀਆ ਵਿਕਲਪ ਹੈ। ਇਸ ਵਿਚ ਗਲੂਕੋਜ਼ ਅਤੇ ਸ਼ੂਗਰ ਬਿਲਕੁਲ ਨਹੀਂ ਹੁੰਦੀ, ਇਸ ਲਈ ਇਸ ਦਾ ਸੇਵਨ ਲਾਭਦਾਇਕ ਹੁੰਦਾ ਹੈ।

4/6
ਘੀਏ 'ਚ ਮੌਜੂਦ ਫਾਈਬਰ ਅਤੇ ਮੋਟਾਪਾ ਭਾਰ ਘਟਾਉਣ 'ਚ ਕਾਰਗਰ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਜਿਸ ਨਾਲ ਭਾਰ ਘਟਾਉਣਾ ਆਸਾਨ ਹੋ ਜਾਂਦਾ ਹੈ।

5/6
ਘੀਆ ਪੇਟ ਲਈ ਬਹੁਤ ਫਾਇਦੇਮੰਦ ਹੈ।  ਇਸ ਦਾ ਸੇਵਨ ਕਰਨ ਨਾਲ ਤੁਹਾਡੀ ਪਾਚਨ ਕਿਰਿਆ ਠੀਕ ਹੁੰਦੀ ਹੈ ਅਤੇ ਕਬਜ਼ ਵਰਗੀਆਂ ਬਿਮਾਰੀਆਂ ਨਹੀਂ ਹੁੰਦੀਆਂ ਅਤੇ ਇਹ ਤੁਹਾਡੇ ਸਰੀਰ ਨੂੰ ਡੀਟੌਕਸ ਵੀ ਕਰਦਾ ਹੈ।

6/6
ਤੁਸੀਂ ਆਪਣੀ ਖੁਰਾਕ ਵਿੱਚ ਘੀਏ ਦੀ ਸਬਜ਼ੀ, ਘੀਏ ਦਾ ਚੀਲਾ ਅਤੇ ਜੂਸ ਦੇ ਰੂਪ ਦੇ ਵਿੱਚ ਸ਼ਾਮਲ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਘੀਏ ਦਾ ਸੂਪ ਵੀ ਪੀ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget