ਪੜਚੋਲ ਕਰੋ
ਇਸ ਵਿਟਾਮਿਨ ਦੀ ਕਮੀ ਨਾਲ ਆਉਂਦੀ ਹੈ ਬਹੁਤ ਜ਼ਿਆਦਾ ਨੀਂਦ, ਇਮਿਊਨ ਸਿਸਟਮ ਹੋ ਜਾਂਦਾ ਹੈ ਕਮਜ਼ੋਰ
ਅਕਸਰ ਕਈ ਲੋਕ ਜ਼ਿਆਦਾ ਨੀਂਦ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਜਿਨ੍ਹਾਂ ਨੂੰ ਦਿਨ 'ਚ ਕਈ ਵਾਰ ਨੀਂਦ ਆਉਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਇਸ ਪਿੱਛੇ ਅਸਲ ਕਾਰਨ ਕੀ ਹੈ।
ਜਿਆਦਾ ਨੀਂਦ ਦਾ ਕਾਰਨ
1/5

ਅਸਲ 'ਚ ਕਈ ਵਾਰ ਸਰੀਰ 'ਚ ਵਿਟਾਮਿਨ ਦੀ ਕਮੀ ਦੇ ਕਾਰਨ ਸਾਨੂੰ ਜ਼ਿਆਦਾ ਨੀਂਦ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਅਜਿਹੇ 'ਚ ਅਕਸਰ ਸਵਾਲ ਉੱਠਦਾ ਹੈ ਕਿ ਕਿਸ ਵਿਟਾਮਿਨ ਦੀ ਕਮੀ ਨਾਲ ਸਾਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।
2/5

ਤਾਂ ਤੁਹਾਨੂੰ ਦੱਸ ਦੇਈਏ ਕਿ ਵਿਟਾਮਿਨ ਬੀ12 ਦੀ ਕਮੀ ਦੇ ਕਾਰਨ ਜ਼ਿਆਦਾ ਨੀਂਦ ਦੀ ਸਮੱਸਿਆ ਹੁੰਦੀ ਹੈ। ਇਹ ਸਮੱਸਿਆ ਬਜ਼ੁਰਗਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ।
Published at : 03 May 2024 06:05 PM (IST)
ਹੋਰ ਵੇਖੋ





















