ਪੜਚੋਲ ਕਰੋ

Health Tips: ਕਾਲੇ ਚੌਲ ਖਾਣ ਨਾਲ ਸਿਹਤ ਨੂੰ ਕਈ ਲਾਭ, ਨਾਲ ਹੀ ਘੱਟਦਾ ਵਜ਼ਨ

Health: ਤੁਸੀਂ ਆਪਣੀ ਡਾਈਟ ਵਿੱਚ ਸਹੀ ਚੀਜ਼ਾਂ ਸ਼ਾਮਿਲ ਕਰ ਲੈਂਦੇ ਹੋ, ਤਾਂ ਵੀ ਤੁਹਾਡਾ ਵਜ਼ਨ ਘੱਟ ਹੋ ਸਕਦਾ ਹੈ। ਜਿਸ ਨਾਲ ਤੁਸੀਂ ਇੱਕ ਚੰਗੀ ਸਿਹਤ ਪਾ ਸਕਦੇ ਹੋ। ਜੇਕਰ ਤੁਸੀਂ ਕਾਲੇ ਚੌਲ ਆਪਣੀ ਖੁਰਾਕ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਭਾਰ ਘੱਟ

( Image Source : Freepik )

1/6
ਜੇਕਰ ਤੁਸੀਂ ਵੀ ਚਾਵਲ ਬਹੁਤ ਪਸੰਦ ਕਰਦੇ ਹੋ ਪਰ ਵਧਦੇ ਭਾਰ ਕਾਰਨ ਤੁਸੀਂ ਇਸ ਨੂੰ ਨਹੀਂ ਖਾ ਪਾ ਰਹੇ ਹੋ ਤਾਂ ਤੁਸੀਂ ਚਿੱਟੇ ਚੌਲਾਂ ਦੀ ਬਜਾਏ ਕਾਲੇ ਚੌਲ ਖਾ ਸਕਦੇ ਹੋ। ਜੀ ਹਾਂ ਬਲੈਕ ਰਾਈਜ਼ ਜਾਂ ਕਾਲੇ ਚੌਲਾਂ 'ਚ ਪ੍ਰੋਟੀਨ, ਵਿਟਾਮਿਨ ਅਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਕਾਲੇ ਚਾਵਲ ਖਾਣ ਨਾਲ ਬਹੁਤ ਸਾਰੇ ਸਿਹਤ ਲਾਭ ਹੁੰਦੇ ਹਨ।

2/6
ਕਾਲੇ ਚੌਲਾਂ 'ਚ ਮੌਜੂਦ ਐਂਥੋਸਾਇਨਿਨ ਖੂਨ 'ਚ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ, ਜਿਸ ਨਾਲ ਡਾਇਬਟੀਜ਼ ਕੰਟਰੋਲ 'ਚ ਰਹਿੰਦੀ ਹੈ। ਇਸ 'ਚ ਮੌਜੂਦ ਐਂਥੋਸਾਇਨਿਨ ਇਨਸੁਲਿਨ ਦੇ ਉਤਪਾਦਨ 'ਚ ਵੀ ਮਦਦ ਕਰਦਾ ਹੈ।

3/6
ਕਾਲੇ ਚੌਲ ਖਾਣ ਨਾਲ ਵੀ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਭਾਰ ਨਹੀਂ ਵਧਦਾ।

4/6
ਕਾਲੇ ਚਾਵਲ ਦੇ 5 ਮੁੱਖ ਸਿਹਤ ਲਾਭ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਜਿਸ ਨਾਲ ਤੁਸੀਂ ਕਈ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰ ਸਕਦੇ ਹੋ। ਇਸ ਦੇ ਸੇਵਨ ਨਾਲ ਦਿਲ ਦੇ ਰੋਗ, ਗਠੀਆ, ਅਲਜ਼ਾਈਮਰ ਆਦਿ ਦੇ ਖ਼ਤਰੇ ਤੋਂ ਬਚਿਆ ਜਾਂਦਾ ਹੈ। ਇਸ ਤੋਂ ਇਲਾਵਾ ਇਮਿਊਨ ਸਿਸਟਮ ਵੀ ਮਜ਼ਬੂਤ ​​ਹੁੰਦਾ ਹੈ।

5/6
ਕਾਲੇ ਚੌਲਾਂ ਦਾ ਸੇਵਨ ਦਿਲ ਦੇ ਰੋਗਾਂ ਦਾ ਖਤਰਾ ਵੀ ਘੱਟ ਕਰਦਾ ਹੈ। ਕਾਲੇ ਚੌਲ ਦਿਨ ਦੇ ਸਮੇਂ ਕੋਲੈਸਟ੍ਰੋਲ ਨੂੰ ਧਮਨੀਆਂ ਵਿੱਚ ਜਮ੍ਹਾ ਨਹੀਂ ਹੋਣ ਦਿੰਦੇ, ਜਿਸ ਨਾਲ ਦਿਲ ਦੇ ਦੌਰੇ ਵਰਗੇ ਖ਼ਤਰੇ ਤੋਂ ਬਚਿਆ ਜਾਂਦਾ ਹੈ।

6/6
ਕਾਲੇ ਚੌਲਾਂ ਵਿੱਚ ਮੌਜੂਦ ਐਂਥੋਸਾਇਨਿਨ ਮਾਨਸਿਕ ਰੋਗਾਂ ਤੋਂ ਬਚਾਉਂਦਾ ਹੈ। ਇਸ ਦੇ ਸੇਵਨ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ ਅਤੇ ਅਲਜ਼ਾਈਮਰ ਰੋਗ ਦਾ ਖਤਰਾ ਵੀ ਘੱਟ ਹੁੰਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget