ਪੜਚੋਲ ਕਰੋ

Health Tips : ਸਰੀਰ 'ਚ ਦਿਨ ਭਰ ਰਹਿੰਦੀ ਐ ਊਰਜਾ ਦੀ ਕਮੀ ਤੇ ਕਮਜ਼ੋਰੀ, ਇਹ 5 ਚੀਜ਼ਾਂ ਆਪਣੀ ਡਾਈਟ 'ਚ ਜ਼ਰੂਰ ਕਰੋ ਸ਼ਾਮਿਲ

ਅੱਜ ਦੇ ਸਮੇਂ 'ਚ ਲੋਕ ਜ਼ਿਆਦਾਤਰ ਆਪਣੇ ਕੰਮਾਂ 'ਚ ਹੀ ਰੁਝੇ ਰਹਿੰਦੇ ਹਨ ਅਤੇ ਆਪਣੇ ਸਰੀਰ ਵੱਲ ਜ਼ਿਆਦਾ ਧਿਆਨ ਨਹੀਂ ਦਿੰਦੇ। ਜਿਸ ਕਾਰਨ ਉਹ ਵੀਕਨੈਸ ਫੀਲ ਕਰਦੇ ਰਹਿੰਦੇ ਹਨ। ਇਸੀ ਕਾਰਨ ਉਹ ਆਪਣਾ ਕੰਮ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾਉਂਦੇ।

Health Tips

1/8
ਜੇਕਰ ਤੁਸੀਂ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰ ਰਹੇ ਹੋ ਤਾਂ ਤੁਸੀਂ ਖਜੂਰ ਦੀ ਵਰਤੋਂ ਕਰ ਸਕਦੇ ਹੋ। ਇਸ ਵਿੱਚ ਕੁਦਰਤੀ ਸ਼ੂਗਰ ਹੁੰਦੀ ਹੈ ਜੋ ਤੁਹਾਨੂੰ ਤੁਰੰਤ ਊਰਜਾ ਦਿੰਦੀ ਹੈ। ਖਜੂਰ ਨੂੰ ਊਰਜਾ ਭਰਪੂਰ ਭੋਜਨ ਮੰਨਿਆ ਜਾਂਦਾ ਹੈ। ਰੋਜ਼ਾਨਾ 4-5 ਖਜੂਰ ਖਾਓ।

2/8
ਤੁਸੀਂ ਤੁਰੰਤ ਊਰਜਾ ਪ੍ਰਾਪਤ ਕਰਨ ਲਈ ਸ਼ਕਰਕੰਦੀ ਖਾ ਸਕਦੇ ਹੋ। ਸ਼ਕਰਕੰਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਸ਼ਕਰਕੰਦੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਪਸੰਦ ਕਰਦਾ ਹੈ। ਇਸ ਨਾਲ ਸਰੀਰ 'ਚ ਪੋਸ਼ਕ ਤੱਤਾਂ ਦੀ ਕਮੀ ਪੂਰੀ ਹੋ ਜਾਂਦੀ ਹੈ।

3/8
ਤੁਰੰਤ ਊਰਜਾ ਪ੍ਰਾਪਤ ਕਰਨ ਲਈ ਡਾਈਟ 'ਚ ਕੇਲੇ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

4/8
ਊਰਜਾ ਦੀ ਕਮੀ ਹੋਣ 'ਤੇ ਤੁਸੀਂ ਬ੍ਰਾਊਨ ਰਾਈਸ ਖਾ ਸਕਦੇ ਹੋ। ਬ੍ਰਾਊਨ ਰਾਈਸ 'ਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਤੁਹਾਨੂੰ ਤੁਰੰਤ ਊਰਜਾ ਪ੍ਰਦਾਨ ਕਰਦੇ ਹਨ। ਰੈਗੂਲਰ ਚੌਲਾਂ ਦੀ ਬਜਾਏ ਬ੍ਰਾਊਨ ਰਾਈਸ ਖਾਓ। ਇਸ ਨਾਲ ਊਰਜਾ ਮਿਲੇਗੀ।

5/8
ਐਨਰਜੀ ਡਰਿੰਕ 'ਚ ਕੌਫੀ ਵੀ ਸ਼ਾਮਲ ਹੁੰਦੀ ਹੈ। ਜੇਕਰ ਤੁਹਾਨੂੰ ਊਰਜਾ ਦੀ ਕਮੀ ਮਹਿਸੂਸ ਹੁੰਦੀ ਹੈ ਤਾਂ ਕੌਫੀ ਬਣਾ ਕੇ ਤੁਰੰਤ ਪੀਓ।

6/8
ਊਰਜਾ ਦੀ ਕਮੀ ਹੋਣ 'ਤੇ ਤੁਸੀਂ ਚੁਕੰਦਰ ਖਾ ਸਕਦੇ ਹੋ। ਇਸ 'ਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਤੁਹਾਨੂੰ ਤੁਰੰਤ ਊਰਜਾ ਪ੍ਰਦਾਨ ਕਰਦੇ ਹਨ।

7/8
ਕੌਫੀ ਪੀਣ ਨਾਲ ਥਕਾਵਟ, ਨੀਂਦ ਦੀ ਕਮੀ ਅਤੇ ਊਰਜਾ ਦੀ ਕਮੀ ਦੂਰ ਹੁੰਦੀ ਹੈ। ਕੌਫੀ ਨੂੰ ਊਰਜਾ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ।

8/8
ਕੇਲਾ ਇਕ ਅਜਿਹਾ ਫਲ ਹੈ, ਜਿਸ ਨੂੰ ਹਰ ਕੋਈ ਪਸੰਦ ਕਰਦਾ ਹੈ। ਬੱਚਿਆਂ ਦਾ ਪਸੰਦੀਦਾ ਭੋਜਨ ਕੇਲਾ ਹੈ। ਜੇਕਰ ਤੁਹਾਨੂੰ ਊਰਜਾ ਦੀ ਕਮੀ ਮਹਿਸੂਸ ਹੁੰਦੀ ਹੈ ਤਾਂ ਤੁਰੰਤ ਕੇਲਾ ਖਾਓ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
Embed widget