ਪੜਚੋਲ ਕਰੋ

ਇੰਨੇ ਦਿਨਾਂ 'ਚ ਜ਼ਰੂਰ ਬਦਲ ਲਓ Toothbrush, ਨਹੀਂ ਤਾਂ ਹੋ ਸਕਦੀ ਦੰਦਾਂ ਨਾਲ ਜੁੜੀ ਸਮੱਸਿਆ

Toothbrush Uses: ਜੇਕਰ ਤੁਸੀਂ ਦੰਦਾਂ ਨੂੰ ਸਾਫ਼ ਕਰਨ ਲਈ ਲੰਬੇ ਸਮੇਂ ਤੱਕ ਇੱਕੋ ਟੂਥਬਰਸ਼ ਦੀ ਵਰਤੋਂ ਕਰਦੇ ਹੋ, ਤਾਂ ਇਸ ਨਾਲ ਇਨਫੈਕਸ਼ਨ ਦਾ ਖ਼ਤਰਾ ਫੈਲ ਸਕਦਾ ਹੈ ਅਤੇ ਤੁਸੀਂ ਬਿਮਾਰ ਵੀ ਹੋ ਸਕਦੇ ਹੋ।

Toothbrush

1/6
ਲੰਬੇ ਸਮੇਂ ਤੱਕ ਇੱਕੋ ਟੂਥਬਰਸ਼ ਦੀ ਵਰਤੋਂ ਕਰਨ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਲੋਕ ਟੂਥਬਰਸ਼ ਦੀ ਮਦਦ ਨਾਲ ਆਪਣੇ ਦੰਦਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਟੂਥਬਰਸ਼ ਨੂੰ ਕਿੰਨਾ ਸਮੇਂ ਤੱਕ ਚਲਾਉਣਾ ਚਾਹੀਦਾ ਹੈ?

2/6
ਆਮ ਤੌਰ 'ਤੇ ਲੋਕ ਹਰ ਤਿੰਨ ਤੋਂ ਚਾਰ ਮਹੀਨਿਆਂ ਬਾਅਦ ਦੰਦਾਂ ਦਾ ਬੁਰਸ਼ ਬਦਲ ਲੈਂਦੇ ਹਨ, ਪਰ ਕੁਝ ਸਥਿਤੀਆਂ ਵਿੱਚ ਤੁਹਾਨੂੰ ਇਸਨੂੰ ਇੱਕ ਜਾਂ ਦੋ ਮਹੀਨਿਆਂ ਵਿੱਚ ਬਦਲ ਦੇਣਾ ਚਾਹੀਦਾ ਹੈ।

3/6
ਜੇਕਰ ਤੁਸੀਂ ਲੰਬੇ ਸਮੇਂ ਤੱਕ ਟੂਥਬ੍ਰਸ਼ ਦੀ ਵਰਤੋਂ ਕਰਦੇ ਹੋ, ਤਾਂ ਬੁਰਸ਼ 'ਤੇ ਬੈਕਟੀਰੀਆ ਜਮ੍ਹਾ ਹੋ ਜਾਂਦਾ ਹੈ ਅਤੇ ਇਨਫੈਕਸ਼ਨ ਦਾ ਖਤਰਾ ਵੱਧ ਜਾਂਦਾ ਹੈ।

4/6
ਲੰਬੇ ਸਮੇਂ ਤੱਕ ਇੱਕੋ ਹੀ ਟੂਥਬਰਸ਼ ਦੀ ਵਰਤੋਂ ਕਰਨ ਨਾਲ ਬ੍ਰਿਸਲਸ ਖਰਾਬ ਹੋਣ ਦਾ ਖਤਰਾ ਵੱਧ ਜਾਂਦਾ ਹੈ ਅਤੇ ਦੰਦਾਂ ਚੋਂ ਖੂਨ ਨਿਕਲਦਾ ਹੈ।

5/6
ਖਰਾਬ ਬ੍ਰਿਸਲਸ ਦੀ ਵਜ੍ਹਾ ਕਰਕੇ ਦੰਦਾਂ ਦੇ ਇਨੇਮਲ ਖਰਾਬ ਹੋ ਜਾਂਦੇ ਹਨ ਅਤੇ ਮਸੂੜਿਆਂ 'ਤੇ ਸੋਜ ਆਉਣ ਲੱਗ ਜਾਂਦੀ ਹੈ। ਅਜਿਹੇ 'ਚ ਜੇਕਰ ਟੂਥਬਰਸ਼ ਖਰਾਬ ਦਿਸਣ ਲੱਗੇ ਤਾਂ ਤੁਹਾਨੂੰ 2 ਮਹੀਨਿਆਂ ਦੇ ਅੰਦਰ ਇਸ ਨੂੰ ਬਦਲ ਲੈਣਾ ਚਾਹੀਦਾ ਹੈ।

6/6
ਜਦੋਂ ਵੀ ਤੁਸੀਂ ਦੰਦਾਂ ਦਾ ਬੁਰਸ਼ ਖਰੀਦਦੇ ਹੋ, ਤਾਂ ਨਰਮ ਜਾਂ ਦਰਮਿਆਨੇ ਬ੍ਰਿਸਲਸ ਵਾਲਾ ਖਰੀਦੋ। ਆਪਣੇ ਮੂੰਹ ਦੇ ਆਕਾਰ ਦੇ ਅਨੁਸਾਰ ਟੂਥਬਰਸ਼ ਦੀ ਚੋਣ ਕਰੋ। ਜੇਕਰ ਤੁਹਾਨੂੰ ਆਪਣੇ ਦੰਦਾਂ ਦੀ ਸਮੱਸਿਆ ਹੈ, ਤਾਂ ਦੰਦਾਂ ਦੇ ਡਾਕਟਰ ਨਾਲ ਸੰਪਰਕ ਕਰੋ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget