ਪੜਚੋਲ ਕਰੋ

ਸਾਵਧਾਨ! Printed Bills ਨੂੰ ਨੰਗੇ ਹੱਥਾਂ ਨਾਲ ਛੂਹਣਾ ਹੋ ਸਕਦਾ ਨੁਕਸਾਨਦਾਇਕ..ਦੇ ਸਕਦੇ ਹੋ ਇਨ੍ਹਾਂ ਬਿਮਾਰੀਆਂ ਨੂੰ ਸੱਦਾ

ਅਕਸਰ ਅਸੀਂ ਸ਼ਾਪਿੰਗ ਜਾਂ ਕਿਸੇ ਵੀ ਸਰਵਿਸ ਤੋਂ ਬਾਅਦ Printed Bills ਨੂੰ ਬਿਨਾਂ ਕਿਸੇ ਡਰ-ਭੈਅ ਤੋਂ ਝੱਟ ਫੜ ਲੈਂਦੇ ਹਾਂ ਪਰ ਕੀ ਤੁਸੀਂ ਜਾਣਦੇ ਹੋ ਬਿੱਲ ਨੂੰ ਨੰਗੇ ਹੱਥ ਫੜ੍ਹਨਾ ਸਿਹਤ ਲਈ ਖ਼ਤਰਨਾਕ ਹੋ ਸਕਦਾ ਹੈ? ਆਓ ਜਾਣਦੇ ਹਾਂ ਇਸ ਬਾਰੇ...

( Image Source : Freepik )

1/6
ਪ੍ਰਿਟਿੰਡ ਬਿੱਲ ਵਿੱਚ ਮੌਜੂਦ ਕੈਮੀਕਲ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਪ੍ਰਿਟਿੰਗ ਬਿੱਲ ਉਤੇ ਬਿਸਫੀਨਾਲ-ਏ(BPA) ਕੈਮੀਕਲ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਸਿਹਤ ਲਈ ਹਾਨੀਕਾਰਕ ਹੁੰਦਾ ਹੈ।

2/6
ਮਾਹਿਰਾਂ ਮੁਤਾਬਕ ਪ੍ਰਿਟਿੰਡ ਬਿੱਲ ਵਿੱਚ ਬੀਪੀਏ (ਬਿਸਫੀਨਾਲ-ਏ) ਵਰਗੇ ਹਾਨੀਕਾਰਕ ਕੈਮੀਕਲ ਹੁੰਦੇ ਹਨ। ਬੀਪੀਏ ਥਰਮਲ ਪੇਪਰ ਵਿੱਚ ਇਸਤੇਮਾਲ ਕੀਤਾ ਜਾਣ ਵਾਲਾ ਇਕ ਕੈਮੀਕਲ ਹੈ ਜੋ ਬਿਲ ਦੇ ਪ੍ਰਿਟਿੰਡ ਟੈਕਸਟ ਨੂੰ ਸਪੱਸ਼ਟ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ।

3/6
ਜਦੋਂ ਅਸੀਂ ਇਸ ਬਿੱਲ ਨੂੰ ਨੰਗੇ ਹੱਥ ਛੂਹਦੇ ਹਾਂ ਤਾਂ ਬੀਪੀਏ ਆਸਾਨੀ ਨਾਲ ਸਾਡੇ ਸਰੀਰ ਅੰਦਰ ਜਾ ਸਕਦਾ ਹੈ ਅਤੇ ਇਹ ਖੂਨ ਵਿੱਚ ਮਿਲ ਕੇ ਸਿਹਤ ਉਤੇ ਮਾੜਾ ਅਸਰ ਪਾ ਸਕਦਾ ਹੈ।

4/6
ਬੀਪੀਏ ਇਕ ਇੰਡੋਕ੍ਰੇਨ ਡਿਸਰਪਟਰ ਹੈ, ਜਿਸ ਦਾ ਮਤਲਬ ਹੈ ਕਿ ਇਹ ਸਰੀਰ ਵਿੱਚ ਹਾਰਮੋਨਸ ਦੀ ਆਮ ਗਤੀਵਿਧੀ ਵਿੱਚ ਰੁਕਾਵਟ ਪੈਦਾ ਕਰ ਸਕਦਾ ਹੈ। ਹਾਰਮੋਨਲ ਅਸੰਤੁਲਨ ਨਾਲ ਸਰੀਰਕ ਅਤੇ ਮਾਨਸਿਕ ਸਮੱਸਿਆਵਾ ਜਿਸ ਤਰ੍ਹਾਂ ਕਿ ਥਕਾਨ, ਮੂਡ ਸਵਿੰਗਸ, ਭਾਰ ਵਿੱਚ ਵਾਧਾ ਜਾਂ ਕਮੀ ਅਤੇ ਦੂਜੀ ਹਾਰਮੋਨਲ ਡਿਸਆਰਡਰਸ ਪੈਦਾ ਹੋ ਸਕਦੇ ਹਨ।

5/6
ਮਾਹਿਰਾਂ ਮੁਤਾਬਕ ਕੈਮੀਕਲ ਪੁਰਸ਼ਾਂ ਅਤੇ ਔਰਤਾਂ ਦੀ ਪ੍ਰਜਣਨ ਸਮਰਥਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਨਾਲ ਨਾ ਸਿਰਫ ਗਰਭਧਾਰਨ ਦੀਆਂ ਸੰਭਾਵਨਾਵਾਂ ਵਿੱਚ ਕਮੀ ਆ ਸਕਦੀ ਹੈ ਬਲਕਿ ਭਵਿੱਖ ਵਿੱਚ ਪ੍ਰਜਣਨ ਸਬੰਧੀ ਸਮੱਸਿਆਵਾਂ ਖੜ੍ਹੀਆਂ ਹੋ ਸਕਦੀਆਂ ਹਨ।

6/6
ਡਾਕਟਰਾਂ ਮੁਤਾਬਕ BPA chemical ਕੁੱਝ ਪ੍ਰਕਾਰ ਦੇ ਕੈਂਸਰ ਦੇ ਖਤਰੇ ਨੂੰ ਵੀ ਵਧਾ ਸਕਦਾ ਹੈ। ਖਾਸ ਤੌਰ ਉਤੇ ਛਾਤੀ ਅਤੇ ਪ੍ਰੋਸਟੇਟ ਕੈਂਸਰ ਦੀ ਖਤਰਾ ਜ਼ਿਆਦਾ ਹੁੰਦਾ ਹੈ। ਲੰਮੇ ਸਮੇਂ ਤਕ ਬੀਪੀਏ ਦੇ ਸੰਪਰਕ ਵਿੱਚ ਰਹਿਣ ਨਾਲ ਸਰੀਰ ਵਿੱਚ ਕੋਸ਼ੀਕਾਵਾਂ ਵਿੱਚ ਅਸਾਧਾਰਣ ਵਾਧਾ ਹੋ ਸਕਦਾ ਹੈ, ਜਿਸ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget