ਪੜਚੋਲ ਕਰੋ

Health Tips: ਇਕ ਹਫਤਾ ਦੁੱਧ 'ਚ ਭਿਓ ਕੇ ਖਾਓ ਕਾਜੂ,ਸਿਹਤ ਨੂੰ ਮਿਲਣਗੇ ਕਮਾਲ ਦੇ ਫ਼ਾਈਦੇ

Cashew Soaked In Milk Benefits: ਆਓ ਅੱਜ ਜਾਣਦੇ ਹਾਂ ਕਿ ਜੇਕਰ ਤੁਸੀਂ ਕਾਜੂ ਨੂੰ ਇਕ ਹਫਤੇ ਤੱਕ ਦੁੱਧ 'ਚ ਭਿਓ ਕੇ ਸਵੇਰੇ ਖਾਓ ਤਾਂ ਤੁਹਾਨੂੰ ਕਿਹੜੇ ਫਾਇਦੇ ਮਿਲ ਸਕਦੇ ਹਨ।

ਐਂਟੀ-ਆਕਸੀਡੈਂਟਸ ਨਾਲ ਭਰਪੂਰ ਕਾਜੂ ਨਾ ਸਿਰਫ ਸਰੀਰ ਨੂੰ ਤਾਕਤ ਦਿੰਦੇ ਹਨ ਸਗੋਂ ਕਈ ਬੀਮਾਰੀਆਂ 'ਚ ਵੀ ਫਾਇਦੇਮੰਦ ਹੁੰਦੇ ਹਨ। ਆਓ ਅੱਜ ਜਾਣਦੇ ਹਾਂ ਕਿ ਜੇ ਤੁਸੀਂ ਕਾਜੂ ਨੂੰ ਇੱਕ ਹਫ਼ਤੇ ਤੱਕ ਦੁੱਧ ਵਿੱਚ ਭਿਓ ਕੇ ਸਵੇਰੇ ਖਾਓ ਤਾਂ ਤੁਹਾਨੂੰ ਕਿਹੜੇ ਫਾਇਦੇ ਮਿਲ ਸਕਦੇ ਹਨ।

1/5
ਸਿਹਤ ਲਈ ਸੁੱਕੇ ਮੇਵੇ ਖਾਣਾ ਬਹੁਤ ਫਾਇਦੇਮੰਦ ਦੱਸਿਆ ਜਾਂਦਾ ਹੈ। ਕਾਜੂ, ਬਦਾਮ, ਅਖਰੋਟ ਅਤੇ ਕਿਸ਼ਮਿਸ਼ ਨਾ ਸਿਰਫ਼ ਸਵਾਦ ਪ੍ਰਦਾਨ ਕਰਦੇ ਹਨ ਸਗੋਂ ਕਈ ਸਿਹਤ ਲਾਭ ਵੀ ਪ੍ਰਦਾਨ ਕਰਦੇ ਹਨ। ਭਿੱਜੇ ਹੋਏ ਬਦਾਮ ਅਤੇ ਕਿਸ਼ਮਿਸ਼ ਖਾਣ ਦੇ ਫਾਇਦਿਆਂ ਬਾਰੇ ਤਾਂ ਤੁਸੀਂ ਸੁਣਿਆ ਹੀ ਹੋਵੇਗਾ ਪਰ ਭਿੱਜੇ ਹੋਏ ਕਾਜੂ ਵੀ ਬੇਹੱਦ ਫਾਇਦੇਮੰਦ ਹੁੰਦੇ ਹਨ। ਫਰਕ ਇਹ ਹੈ ਕਿ ਕਾਜੂ ਨੂੰ ਪਾਣੀ 'ਚ ਨਹੀਂ ਸਗੋਂ ਦੁੱਧ 'ਚ ਭਿਓਂ ਕੇ ਖਾਣਾ ਚਾਹੀਦਾ ਹੈ।

2/5
ਕਾਜੂ ਨੂੰ ਕੈਲਸ਼ੀਅਮ ਦੀ ਖਾਨ ਕਿਹਾ ਜਾਂਦਾ ਹੈ। ਇਸ ਵਿੱਚ ਆਇਰਨ, ਜ਼ਿੰਕ ਅਤੇ ਕਈ ਵਿਟਾਮਿਨ ਪਾਏ ਜਾਂਦੇ ਹਨ। ਕਾਜੂ ਦਿਲ ਲਈ ਵੀ ਫਾਇਦੇਮੰਦ ਹੁੰਦੇ ਹਨ ਕਿਉਂਕਿ ਇਨ੍ਹਾਂ 'ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਵਿਅਕਤੀ ਨੂੰ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਤੋਂ ਬਚਾਉਂਦਾ ਹੈ ਜੇਕਰ ਤੁਸੀਂ ਕਾਜੂ ਨੂੰ ਰਾਤ ਭਰ ਦੁੱਧ 'ਚ ਭਿਓ ਕੇ ਸਵੇਰੇ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡੀਆਂ ਹੱਡੀਆਂ ਹਮੇਸ਼ਾ ਮਜ਼ਬੂਤ ​​ਰਹਿਣਗੀਆਂ।

3/5
ਦੁੱਧ ਅਤੇ ਕਾਜੂ ਦੋਵੇਂ ਕੈਲਸ਼ੀਅਮ ਦੇ ਚੰਗੇ ਸਰੋਤ ਹਨ। ਇਸ ਦੇ ਨਾਲ ਹੀ ਕਾਜੂ ਵਿੱਚ ਵਿਟਾਮਿਨ ਬੀ6 ਅਤੇ ਮੈਗਨੀਸ਼ੀਅਮ ਵੀ ਪਾਇਆ ਜਾਂਦਾ ਹੈ। ਇਸ ਲਈ ਦੁੱਧ ਵਿੱਚ ਭਿੱਜੇ ਹੋਏ ਕਾਜੂ ਹੱਡੀਆਂ ਨੂੰ ਮਜ਼ਬੂਤ ​​ਕਰਨ ਦਾ ਕੰਮ ਕਰਦੇ ਹਨ।

4/5
ਜੇਕਰ ਤੁਸੀਂ ਪਤਲੇ ਹੋ ਅਤੇ ਭਾਰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਤੁਹਾਨੂੰ ਕਾਜੂ ਨੂੰ ਦੁੱਧ 'ਚ ਭਿਓਂ ਕੇ ਖਾਣਾ ਚਾਹੀਦਾ ਹੈ। ਫੁੱਲ ਕਰੀਮ ਵਾਲੇ ਦੁੱਧ 'ਚ ਰਾਤ ਭਰ ਭਿੱਜ ਕੇ ਕਾਜੂ ਖਾਣ ਨਾਲ ਤੁਹਾਨੂੰ ਕਾਫੀ ਪ੍ਰੋਟੀਨ ਅਤੇ ਕੈਲੋਰੀ ਮਿਲੇਗੀ। ਇਸ ਨਾਲ ਤੁਹਾਡਾ ਭਾਰ ਵਧੇਗਾ ਅਤੇ ਤੁਸੀਂ ਰਿਸ਼ਟ-ਪੁਸ਼ਟ ​​ਬਣੋਗੇ। ਦੁੱਧ ਵਿੱਚ ਭਿਓਂ ਕੇ ਕਾਜੂ ਖਾਣ ਨਾਲ ਤੁਹਾਡੀ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ। ਇਸ ਨਾਲ ਤੁਸੀਂ ਮੌਸਮੀ ਅਤੇ ਬੈਕਟੀਰੀਆ ਸੰਬੰਧੀ ਬੀਮਾਰੀਆਂ ਤੋਂ ਬਚੋਗੇ।

5/5
ਇਸ ਤੋਂ ਇਲਾਵਾ ਕਾਜੂ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਤੁਹਾਡੇ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ। ਇਹ ਫ੍ਰੀ ਰੈਡੀਕਲਸ ਸਰੀਰ ਅਤੇ ਚਮੜੀ ਦੋਵਾਂ ਲਈ ਹਾਨੀਕਾਰਕ ਹਨ, ਦੁੱਧ ਵਿੱਚ ਭਿੱਜੇ ਹੋਏ ਕਾਜੂ ਖਾਣ ਨਾਲ ਤੁਹਾਡੀ ਪਾਚਨ ਪ੍ਰਣਾਲੀ ਮਜ਼ਬੂਤ ​​ਹੁੰਦੀ ਹੈ। ਇਸ ਨਾਲ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਜਿਵੇਂ ਗੈਸ, ਬਦਹਜ਼ਮੀ, ਕਬਜ਼ ਦੂਰ ਹੋਵੇਗੀ ਅਤੇ ਮੈਟਾਬੋਲਿਜ਼ਮ ਵੀ ਵਧੇਗਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget