Turmeric Side Effects : ਹਲਦੀ ਦਾ ਜ਼ਿਆਦਾ ਸੇਵਨ ਕਰਨ ਨਾਲ ਹੋ ਸਕਦੀਆਂ ਹਨ ਇਹ ਗੰਭੀਰ ਸਮੱਸਿਆਵਾਂ, ਜਾਣੋ
abp sanjha
Updated at:
25 Jul 2022 01:22 PM (IST)
1
ਹਲਦੀ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਇਹ ਤੁਹਾਡੀ ਸਿਹਤ ਲਈ ਘਾਤਕ ਵੀ ਹੋ ਸਕਦਾ ਹੈ
Download ABP Live App and Watch All Latest Videos
View In App2
ਜੇਕਰ ਤੁਸੀਂ ਹਲਦੀ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਗੁਰਦੇ ਦੀ ਪੱਥਰੀ ਦਾ ਕਾਰਨ ਬਣ ਸਕਦਾ ਹੈ।
3
ਜੇਕਰ ਤੁਸੀਂ ਦਿਨ 'ਚ 1 ਚਮਚ ਤੋਂ ਜ਼ਿਆਦਾ ਹਲਦੀ ਦਾ ਸੇਵਨ ਕਰਦੇ ਹੋ, ਤਾਂ ਇਸ ਨਾਲ ਪੇਟ ਖਰਾਬ, ਦਸਤ, ਉਲਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
4
ਹਲਦੀ ਵਿੱਚ ਆਕਸਲੇਟ ਮੌਜੂਦ ਹੁੰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਹਲਦੀ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਗੁਰਦੇ ਦੀ ਪੱਥਰੀ ਦਾ ਕਾਰਨ ਬਣ ਸਕਦਾ ਹੈ।
5
ਅਸਲ 'ਚ ਹਲਦੀ ਦਾ ਜ਼ਿਆਦਾ ਸੇਵਨ ਸਰੀਰ 'ਚ ਆਇਰਨ ਦਾ ਸੋਖਣ ਬੰਦ ਕਰ ਦਿੰਦਾ ਹੈ।
6
ਕਿਸੇ ਵੀ ਆਕਸੀਲੇਟ ਨਾਲ ਭਰਪੂਰ ਖੁਰਾਕ ਦਾ ਜ਼ਿਆਦਾ ਸੇਵਨ ਪੱਥਰੀ ਹੋਣ ਦੀ ਸੰਭਾਵਨਾ ਨੂੰ ਵਧਾਉਂਦਾ ਹੈ।
7
ਹਲਦੀ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਵਿਚ ਅਨੀਮੀਆ ਹੋ ਸਕਦਾ ਹੈ, ਇਸਦੇ ਕਾਰਨ ਤੁਹਾਡੇ ਸਰੀਰ ਵਿੱਚ ਖੂਨ ਦੀ ਕਮੀ ਹੋ ਸਕਦੀ ਹੈ।