ਪੜਚੋਲ ਕਰੋ

Breakfast: ਤੁਹਾਨੂੰ ਨਾਸ਼ਤੇ ਦੀ ਇਹ ਆਦਤ ਬਣਾ ਸਕਦੀ ਦਿਲ ਦਾ ਮਰੀਜ਼, ਜਾਣੋ

Breakfast time: ਰਿਸਰਚ 'ਚ ਸਾਹਮਣੇ ਆਇਆ ਹੈ ਕਿ ਨਾਸ਼ਤਾ ਨਾ ਕਰਨ ਨਾਲ ਜਾਂ ਇਨ੍ਹਾਂ ਗਲਤ ਤਰੀਕਿਆਂ ਨਾਲ ਨਾਸ਼ਤਾ ਕਰਨ ਨਾਲ ਦਿਲ ਦੀ ਬਿਮਾਰੀ ਹੋ ਸਕਦੀ ਹੈ।

snacking time

1/6
ਇੱਕ ਨਵੇਂ ਅਧਿਐਨ ਵਿੱਚ ਹੈਰਾਨ ਕਰਨ ਵਾਲੇ ਨਤੀਜੇ ਸਾਹਮਣੇ ਆਏ ਹਨ। ਇਹ ਪਾਇਆ ਗਿਆ ਕਿ ਪੋਸ਼ਣ ਦੀ ਗੁਣਵੱਤਾ ਅਤੇ ਨਾਸ਼ਤੇ ਦਾ ਸਮਾਂ ਦੋਵੇਂ ਤੁਹਾਡੀ ਸਿਹਤ 'ਤੇ ਬਹੁਤ ਪ੍ਰਭਾਵ ਪਾਉਂਦੇ ਹਨ। ਖਾਸ ਤੌਰ 'ਤੇ ਗੈਰ-ਸਿਹਤਮੰਦ ਨਾਸ਼ਤਾ ਤੁਹਾਨੂੰ ਮੋਟਾਪਾ, ਹਾਈ ਕੋਲੈਸਟ੍ਰੋਲ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਬਣਾ ਸਕਦਾ ਹੈ।

2/6
ਲਾਈਫ ਕੋਰਸ ਐਂਡ ਪਾਪੂਲੇਸ਼ਨ ਸਾਇੰਸਜ਼ ਸਕੂਲ ਅਤੇ ਹੈਲਥ ਸਾਇੰਸ ਕੰਪਨੀ JOI ਦੇ ਖੋਜਕਾਰਾਂ ਨੇ 'JOI Predict' ਨਾਂ ਦੇ ਪ੍ਰੋਜੈਕਟ ਦੇ ਹਿੱਸੇ ਵਜੋਂ 854 ਲੋਕਾਂ ਦੀਆਂ ਨਾਸ਼ਤੇ ਦੀਆਂ ਆਦਤਾਂ ਦਾ ਵਿਸ਼ਲੇਸ਼ਣ ਕੀਤਾ।

3/6
ਅਧਿਐਨਾਂ ਤੋਂ ਪਤਾ ਲੱਗਿਆ ਹੈ ਕਿ ਚੰਗੀ ਖੁਰਾਕ ਹੋਣ ਦੇ ਬਾਵਜੂਦ 25% ਲੋਕ ਨਾਸ਼ਤੇ ਵਿਚ ਚਿਪਸ, ਸਨੈਕਸ ਆਦਿ ਖਾ ਰਹੇ ਹਨ, ਜਿਸ ਕਾਰਨ ਸਿਹਤਮੰਦ ਭੋਜਨ ਦੇ ਫਾਇਦੇ ਵੀ ਘੱਟ ਹੋ ਜਾਂਦੇ ਹਨ। ਅਤੇ ਇਸ ਨਾਲ ਸਟ੍ਰੋਕ ਅਤੇ ਦਿਲ ਦੀ ਬਿਮਾਰੀ ਦਾ ਖਤਰਾ ਵੱਧ ਜਾਂਦਾ ਹੈ

4/6
ਖੋਜ ਵਿਚ ਇਹ ਵੀ ਪਤਾ ਲੱਗਿਆ ਹੈ ਕਿ ਰਾਤ 9 ਵਜੇ ਤੋਂ ਬਾਅਦ ਨਾਸ਼ਤਾ ਕਰਨਾ ਠੀਕ ਨਹੀਂ ਹੈ। ਪਰ ਜਿਹੜੇ ਲੋਕ ਨਾਸ਼ਤਾ ਨਹੀਂ ਕਰਦੇ ਉਨ੍ਹਾਂ ਲਈ ਖ਼ਤਰਾ ਵੱਧ ਜਾਂਦਾ ਹੈ।

5/6
ਜਿਹੜੇ ਲੋਕ ਅਨਹੈਲਥੀ ਨਾਸ਼ਤਾ ਕਰਦੇ ਹਨ, ਉਨ੍ਹਾਂ ਦਾ ਭਾਰ ਤੇਜ਼ੀ ਨਾਲ ਵੱਧਦਾ ਹੈ ਅਤੇ ਸਟ੍ਰੋਕ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

6/6
ਨਵੀਂ ਖੋਜ ਦਰਸਾਉਂਦੀ ਹੈ ਕਿ ਜੋ ਅਸੀਂ ਖਾਂਦੇ ਹਾਂ ਉਸ ਦੀ ਗੁਣਵੱਤਾ ਇਹ ਨਿਰਧਾਰਤ ਕਰਦੀ ਹੈ ਕਿ ਸਾਡੀ ਸਿਹਤ ਚੰਗੀ ਹੈ ਜਾਂ ਮਾੜੀ। ਜੇਕਰ ਅਸੀਂ ਹਰ ਰੋਜ਼ ਫਲ, ਸਬਜ਼ੀਆਂ, ਦਾਲਾਂ ਅਤੇ ਪ੍ਰੋਟੀਨ ਵਾਲੀਆਂ ਚੀਜ਼ਾਂ ਖਾਂਦੇ ਹਾਂ। ਇਸ ਨਾਲ ਸਾਡੀ ਸਿਹਤ ਚੰਗੀ ਰਹੇਗੀ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget