ਪੜਚੋਲ ਕਰੋ

ਭਾਰ ਘਟਾਉਣ ਤੋਂ ਲੈ ਕੇ ਤਣਾਅ ਘੱਟ ਕਰੇ ਕਾਲਾ ਨਮਕ

ਅਕਸਰ ਖਾਣਾ ਬਣਾਉਣ ‘ਚ ਸਫੇਦ ਨਮਕ ਵਰਤਿਆ ਜਾਂਦਾ ਹੈ।ਦੂਜੇ ਪਾਸੇ ਇਸ ਤੋਂ ਮਿਲਣ ਵਾਲੇ ਫਾਇਦੇ ਅਤੇ ਨੁਕਸਾਨ ਦੇ ਬਾਰੇ ‘ਚ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੀ ਹੋਵੋਗੇ।ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਕਾਲੇ ਨਮਕ ਦੇ ਗੁਣਾਂ ਤੋਂ ਬਾਰੇ ਜਾਣੂ ਕਰਾਵਾਂਗੇ।

Black Salt

1/7
ਇਸ ਲਈ ਇਸ ਨੂੰ ‘ਹਿਮਾਲਯਨ ਸਾਲਟ’ ਵੀ ਕਿਹਾ ਜਾਂਦਾ ਹੈ।ਇਸ ਦੀ ਵਰਤੋਂ ਨਾਲ ਬਾਡੀ ਡਿਟਾਕਸ ਹੋਣ ਦੇ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ ਅਤੇ ਪੇਟ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।ਆਉ ਤੁਹਾਨੂੰ ਅੱਜ ਅਸੀਂ ਕਾਲਾ ਨਮਕ ਦੇ ਲਾਭ ਬਾਰੇ ਜਾਣੋ ਕਰਾਉਂਦੇ ਹਾਂ।

2/7
ਕਾਲੇ ਨਮਕ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਆਦਿ ਪੋਸ਼ਕ ਤੱਤ, ਐਂਟੀ-ਆਕਸੀਡੈਂਟਸ ਅਤੇ ਔਸ਼ਧੀ ਭਰਪੂਰ ਗੁਣ ਹੁੰਦੇ ਹਨ।ਦੂਜੇ ਪਾਸੇ ਇਸ ‘ਚ ਨਾਰਮਲ ਨਮਕ ਦੀ ਤੁਲਨਾ ‘ਚ ਸੋਡੀਅਮ ਘੱਟ ਮਾਤਰਾ ‘ਚ ਹੁੰਦਾ ਹੈ।ਅਜਿਹੇ ‘ਚ ਸਿਹਤਮੰਦ ਰਹਿਣ ਲਈ ਇਸ ਨੂੰ ਆਪਣੀ ਡੇਲੀ ਡਾਈਟ ‘ਚ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ।

3/7
ਇਹ ਸਰੀਰ ‘ਚ ਇਕੱਠੀ ਹੋਈ ਵਾਧੂ ਚਰਬੀ ਨੂੰ ਘੱਟ ਕਰਨ ‘ਚ ਮੱਦਦ ਕਰਦਾ ਹੈ।ਨਾਲ ਹੀ ਇਸ ਨਾਲ ਸਰੀਰ ‘ਚ ਮੌਜੂਦ ਬੈਡ ਬੈਕਟੀਰੀਆ ਖਤਮ ਹੁੰਦੇ ਹਨ।ਆਯੁਰਵੈਦ ਦੇ ਅਨੁਸਾਰ ਵੀ ਰੋਜ਼ਾਨਾ ਸਵੇਰੇ ਗਰਮ ਪਾਣੀ ‘ਚ ਚੁਟਕੀਭਰ ਕਾਲਾ ਨਮਕ ਪੀਣਾ ਚਾਹੀਦਾ।ਇਸ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਦੂਰ ਹੋਣ ਦੇ ਨਾਲ ਨਾਲ ਭਾਰ ਕੰਟਰੋਲ ਰਹਿੰਦਾ ਹੈ।

4/7
ਵਿਟਾਮਿਨਸ, ਮਿਨਰਲਸ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਕਾਲਾ ਨਮਕ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ।ਅਜਿਹੇ ‘ਚ ਹਰ ਉਮਰ ਦੇ ਲੋਕਾਂ ਨੂੰ ਇਸਦੀ ਵਰਤੋਂ ਕਰਨੀ ਚਾਹੀਦੀ।

5/7
ਕਾਲਾ ਨਮਕ ਪਾਚਨ ਤੰਤਰ ਨੂੰ ਦੁਰਸਤ ਰੱਖਦਾ ਹੈ।ਅਜਿਹੇ ‘ਚ ਖਾਣਾ ਜਲਦੀ ਪਚਾਉਣ ‘ਚ ਮੱਦਦ ਮਿਲਦੀ ਹੈ।ਅਜਿਹੇ ‘ਚ ਅਪਚ, ਉਲਟੀ, ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਤੋਂ ਆਰਾਮ ਮਿਲਦਾ ਹੈ।ਤੁਸੀਂ ਇਸ ਨੂੰ ਸਲਾਦ ‘ਚ ਪਾ ਕੇ ਖਾ ਸਕਦੇ ਹੋ।

6/7
ਕਾਲਾ ਨਮਕ ਸਰੀਰ ‘ਚ ਸੇਰਾਟੋਨਿਨ ਹਾਰਮਨ ਨੂੰ ਵਧਾ ਦਿੰਦਾ ਹੈ।ਇਸ ਨਾਲ ਬ੍ਰੇਨ ਨੂੰ ਅਸ਼ਾਂਤ ਕਰਨ ਵਾਲੇ ਹਾਰਮੋਨਜ਼ ਵਰਗੇ ਕਾਰਟਿਸੋਲ ਆਦਿ ਘੱਟ ਹੋਣ ਲੱਗਦਾ ਹੈ।ਅਜਿਹੇ ‘ਚ ਮਨ ਸ਼ਾਂਤ ਹੋਣ ਨਾਲ ਤਣਾਅਮੁਕਤ ਰਹਿਣ ‘ਚ ਮਦਦ ਮਿਲ ਸਕਦੀ ਹੈ।

7/7
ਇਸਦੀ ਵਰਤੋਂ ਨਾਲ ਬਾਡੀ ਡਿਟਾਕਸ ਹੁੰਦੀ ਹੈ।ਇਸ ਨਾਲ ਸਰੀਰ ‘ਚ ਮੌਜੂਦ ਗੰਦੇ ਪਦਾਰਥ ਬਾਹਰ ਨਿਕਲਣ ‘ਚ ਮਦਦ ਮਿਲਦੀ ਹੈ।ਤੁਸੀਂ ਗਰਮੀਆਂ ‘ਚ ਜਲਜੀਰਾ, ਨਿੰਬੂ ਪਾਣੀ ‘ਚ ਕਾਲਾ ਨਮਕ ਮਿਲਾ ਕੇ ਪੀ ਸਕਦੇ ਹੋ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget