ਪੜਚੋਲ ਕਰੋ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਬਾਥਰੂਮ ਦੇ ਵਿੱਚ ਵੀ ਫੋਨ ਦੀ ਵਰਤੋਂ ਕਰਦੇ ਰਹਿੰਦੇ ਹਨ। ਇਹ ਆਦਤ ਸਿਹਤ ਲਈ ਹਾਨੀਕਾਰਕ ਸਾਬਿਤ ਹੋ ਸਕਦੀ ਹੈ। ਆਓ ਜਾਣਦੇ ਹਾਂ ਇਹ ਆਦਤ ਤੁਹਾਡੇ ਸਿਹਤ ਲਈ ਕਿੰਨੀ ਖਤਰਨਾਕ ਸਾਬਿਤ ਹੋ ਸਕਦੀ ਹੈ।
( Image Source : Freepik )
1/6

ਟਾਇਲਟ 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ ਦੇਣਾ ਹੈ। ਜ਼ਿਆਦਾਤਰ ਲੋਕ ਆਪਣੇ ਮੋਬਾਈਲ ਦੇ ਇੰਨੇ ਆਦੀ ਹੋ ਚੁੱਕੇ ਹਨ ਕਿ ਜਦੋਂ ਵੀ ਉਹ ਸਵੇਰ ਤੋਂ ਸ਼ਾਮ ਤੱਕ ਵਾਸ਼ਰੂਮ ਜਾਂਦੇ ਹਨ ਤਾਂ ਫੋਨ ਉਨ੍ਹਾਂ ਦੇ ਨਾਲ ਜਾਂਦਾ ਹੈ।
2/6

ਪਖਾਨੇ ਵਿੱਚ ਕਈ ਤਰ੍ਹਾਂ ਦੇ ਹਾਨੀਕਾਰਕ ਬੈਕਟੀਰੀਆ ਹੁੰਦੇ ਹਨ, ਜੋ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਜੇਕਰ ਤੁਸੀਂ ਮੋਬਾਈਲ ਜਾਂ ਕੋਈ ਹੋਰ ਡਿਵਾਈਸ ਟਾਇਲਟ 'ਚ ਲੈ ਕੇ ਜਾਂਦੇ ਹੋ ਤਾਂ ਉਸ 'ਤੇ ਵੀ ਬੈਕਟੀਰੀਆ ਲੱਗਣ ਦੀ ਸੰਭਾਵਨਾ ਹੁੰਦੀ ਹੈ। ਜੋ ਕਿ ਬਿਲਕੁਲ ਵੀ ਸੁਰੱਖਿਅਤ ਨਹੀਂ ਹੈ।
Published at : 21 Sep 2024 10:48 PM (IST)
ਹੋਰ ਵੇਖੋ





















