ਇੱਕੋ ਸਿਰਹਾਣੇ ਦੀ ਵਰਤੋਂ ਕਰਨ ਨਾਲ ਤੁਸੀਂ ਹੋ ਸਕਦੇ ਹੋ ਬਿਮਾਰ, ਜਾਣੋ ਕਿਉਂ ਬਦਲਣਾ ਜ਼ਰੂਰੀ

ਸਿਰਹਾਣੇ ਪ੍ਰਤੀ ਲਾਪਰਵਾਹੀ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਵਿੱਚ ਕਈ ਤਰ੍ਹਾਂ ਦੇ ਬੈਕਟੀਰੀਆ ਪੈਦਾ ਹੋ ਸਕਦੇ ਹਨ, ਜੋ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ। ਇਸ ਲਈ ਸਿਰਹਾਣੇ ਨੂੰ ਸਮੇਂ-ਸਮੇਂ ਤੇ ਧੋਣਾ ਚਾਹੀਦਾ ਹੈ।

ਜੇਕਰ ਤੁਸੀਂ ਰੋਜ਼ਾਨਾ ਸਿਰਹਾਣੇ ਦੀ ਵਰਤੋਂ ਕਰਦੇ ਹੋ, ਤਾਂ ਇਸ ਨੂੰ ਬਦਲਣਾ ਜ਼ਰੂਰੀ ਹੈ।ਕਿਉਂਕਿ ਇਸ ਕਾਰਨ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ

Sponsored Links by Taboola