ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Vinegar Onion Benefits : ਜਾਣੋ ਸਿਰਕੇ ਵਾਲੇ ਪਿਆਜ਼ ਖਾਣ ਦੇ ਫਾਇਦੇ
Health News: ਕੀ ਤੁਹਾਨੂੰ ਪਤਾ ਹੈ ਕਿ ਇਹ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਲਈ ਜਦੋਂ ਦੋਵਾਂ ਨੂੰ ਇਕੱਠਿਆਂ ਖਾਧਾ ਜਾਂਦਾ ਹੈ ਤਾਂ ਇਨ੍ਹਾਂ ਦਾ ਨਿਊਟਿਸ਼ਨ ਹੋਰ ਵੀ ਵੱਧ ਜਾਂਦਾ ਹੈ।
![Health News: ਕੀ ਤੁਹਾਨੂੰ ਪਤਾ ਹੈ ਕਿ ਇਹ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਲਈ ਜਦੋਂ ਦੋਵਾਂ ਨੂੰ ਇਕੱਠਿਆਂ ਖਾਧਾ ਜਾਂਦਾ ਹੈ ਤਾਂ ਇਨ੍ਹਾਂ ਦਾ ਨਿਊਟਿਸ਼ਨ ਹੋਰ ਵੀ ਵੱਧ ਜਾਂਦਾ ਹੈ।](https://feeds.abplive.com/onecms/images/uploaded-images/2023/11/02/6bad5d8a50a752717148ba66ab8573e61698930776901700_original.jpg?impolicy=abp_cdn&imwidth=720)
( Image Source : Freepik )
1/6
![ਲਾਲ ਪਿਆਜ਼ ਚਿੱਟੇ ਪਿਆਜ਼ ਨਾਲੋਂ ਸਿਹਤਮੰਦ ਹੁੰਦਾ ਹੈ ਅਤੇ ਜਦੋਂ ਇਸ ਨੂੰ ਸਿਰਕੇ 'ਚ ਮਿਲਾਇਆ ਜਾਂਦਾ ਹੈ ਤਾਂ ਇਸ 'ਚ ਪਹਿਲਾਂ ਤੋਂ ਮੌਜੂਦ ਵਿਟਾਮਿਨ ਅਤੇ ਖਣਿਜ ਹੋਰ ਵੱਧ ਜਾਂਦੇ ਹਨ।](https://feeds.abplive.com/onecms/images/uploaded-images/2023/11/02/e63b88e0ab5d819703df743617b0fa52bcef3.jpg?impolicy=abp_cdn&imwidth=720)
ਲਾਲ ਪਿਆਜ਼ ਚਿੱਟੇ ਪਿਆਜ਼ ਨਾਲੋਂ ਸਿਹਤਮੰਦ ਹੁੰਦਾ ਹੈ ਅਤੇ ਜਦੋਂ ਇਸ ਨੂੰ ਸਿਰਕੇ 'ਚ ਮਿਲਾਇਆ ਜਾਂਦਾ ਹੈ ਤਾਂ ਇਸ 'ਚ ਪਹਿਲਾਂ ਤੋਂ ਮੌਜੂਦ ਵਿਟਾਮਿਨ ਅਤੇ ਖਣਿਜ ਹੋਰ ਵੱਧ ਜਾਂਦੇ ਹਨ।
2/6
![ਸਿਰਕੇ ਵਾਲਾ ਪਿਆਜ਼ ਖਾਣ ਨਾਲ ਪਾਚਨ ਵਿਚ ਮਦਦ ਮਿਲਦੀ ਹੈ ਕਿਉਂਕਿ ਇਸ ਵਿੱਚ ਪ੍ਰੋਬਾਇਓਟਿਕਸ ਅਤੇ ਬਹੁਤ ਸਾਰੇ ਅੰਤੜੀਆਂ ਦੇ ਅਨੁਕੂਲ ਐਨਜ਼ਾਈਮ ਹੁੰਦੇ ਹਨ।](https://feeds.abplive.com/onecms/images/uploaded-images/2023/11/02/edca98051d08aebb6c2a5951041931532047c.jpg?impolicy=abp_cdn&imwidth=720)
ਸਿਰਕੇ ਵਾਲਾ ਪਿਆਜ਼ ਖਾਣ ਨਾਲ ਪਾਚਨ ਵਿਚ ਮਦਦ ਮਿਲਦੀ ਹੈ ਕਿਉਂਕਿ ਇਸ ਵਿੱਚ ਪ੍ਰੋਬਾਇਓਟਿਕਸ ਅਤੇ ਬਹੁਤ ਸਾਰੇ ਅੰਤੜੀਆਂ ਦੇ ਅਨੁਕੂਲ ਐਨਜ਼ਾਈਮ ਹੁੰਦੇ ਹਨ।
3/6
![ਕਈ ਖੋਜਾਂ ਵਿਚ ਇਹ ਵੀ ਦਿਖਾਇਆ ਗਿਆ ਹੈ ਕਿ ਪਿਆਜ਼ ਖਾਣ ਨਾਲ ਪ੍ਰੋਸਟੇਟ ਕੈਂਸਰ ਦਾ ਖ਼ਤਰਾ ਵੀ ਘੱਟ ਹੋ ਸਕਦਾ ਹੈ। ਇੰਨਾ ਹੀ ਨਹੀਂ ਪਿਆਜ਼ ਖਾਣ ਨਾਲ ਪੇਟ ਅਤੇ ਬ੍ਰੈਸਟ ਕੈਂਸਰ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।](https://feeds.abplive.com/onecms/images/uploaded-images/2023/11/02/eecca797c246c230a2d8a304e81c71914d9f4.jpg?impolicy=abp_cdn&imwidth=720)
ਕਈ ਖੋਜਾਂ ਵਿਚ ਇਹ ਵੀ ਦਿਖਾਇਆ ਗਿਆ ਹੈ ਕਿ ਪਿਆਜ਼ ਖਾਣ ਨਾਲ ਪ੍ਰੋਸਟੇਟ ਕੈਂਸਰ ਦਾ ਖ਼ਤਰਾ ਵੀ ਘੱਟ ਹੋ ਸਕਦਾ ਹੈ। ਇੰਨਾ ਹੀ ਨਹੀਂ ਪਿਆਜ਼ ਖਾਣ ਨਾਲ ਪੇਟ ਅਤੇ ਬ੍ਰੈਸਟ ਕੈਂਸਰ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।
4/6
![ਪਿਆਜ਼ ਵਿਚ ਐਲਿਲ ਪ੍ਰੋਪਾਈਲ ਡਾਈਸਲਫਾਈਡ ਹੁੰਦਾ ਹੈ। ਇਹ ਇੰਸੁਲਿਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।](https://feeds.abplive.com/onecms/images/uploaded-images/2023/11/02/74de918091001a6a100129679f17f265ba0b6.jpg?impolicy=abp_cdn&imwidth=720)
ਪਿਆਜ਼ ਵਿਚ ਐਲਿਲ ਪ੍ਰੋਪਾਈਲ ਡਾਈਸਲਫਾਈਡ ਹੁੰਦਾ ਹੈ। ਇਹ ਇੰਸੁਲਿਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
5/6
![ਚਿੱਟੇ ਸਿਰਕੇ 'ਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਦਾ ਗੁਣ ਵੀ ਹੁੰਦਾ ਹੈ, ਇਸ ਲਈ ਇਨ੍ਹਾਂ ਦੋਵਾਂ ਦਾ ਮਿਸ਼ਰਨ ਉਨ੍ਹਾਂ ਲੋਕਾਂ ਲਈ ਵੀ ਬਹੁਤ ਲਾਭਕਾਰੀ ਹੁੰਦਾ ਹੈ, ਜਿਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਵੱਧਦਾ-ਘਟਦਾ ਰਹਿੰਦਾ ਹੈ।](https://feeds.abplive.com/onecms/images/uploaded-images/2023/11/02/c06feb48cca25662400122be298faa949ce36.jpg?impolicy=abp_cdn&imwidth=720)
ਚਿੱਟੇ ਸਿਰਕੇ 'ਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਦਾ ਗੁਣ ਵੀ ਹੁੰਦਾ ਹੈ, ਇਸ ਲਈ ਇਨ੍ਹਾਂ ਦੋਵਾਂ ਦਾ ਮਿਸ਼ਰਨ ਉਨ੍ਹਾਂ ਲੋਕਾਂ ਲਈ ਵੀ ਬਹੁਤ ਲਾਭਕਾਰੀ ਹੁੰਦਾ ਹੈ, ਜਿਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਵੱਧਦਾ-ਘਟਦਾ ਰਹਿੰਦਾ ਹੈ।
6/6
![ਦੱਸ ਦਈਏ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਵਿਚ ਵੀ ਲਾਲ ਪਿਆਜ਼ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ। ਕਈ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਰੋਜ਼ਾਨਾ ਸਿਰਕੇ ਵਾਲਾ ਪਿਆਜ਼ ਖਾਣ ਨਾਲ ਚੰਗੇ ਕੋਲੈਸਟ੍ਰੋਲ ਨੂੰ 30% ਤੱਕ ਵਧਾਇਆ ਜਾ ਸਕਦਾ ਹੈ।](https://feeds.abplive.com/onecms/images/uploaded-images/2023/11/02/cb9677eac27e942dc789892556b50329e6cb6.jpg?impolicy=abp_cdn&imwidth=720)
ਦੱਸ ਦਈਏ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਵਿਚ ਵੀ ਲਾਲ ਪਿਆਜ਼ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ। ਕਈ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਰੋਜ਼ਾਨਾ ਸਿਰਕੇ ਵਾਲਾ ਪਿਆਜ਼ ਖਾਣ ਨਾਲ ਚੰਗੇ ਕੋਲੈਸਟ੍ਰੋਲ ਨੂੰ 30% ਤੱਕ ਵਧਾਇਆ ਜਾ ਸਕਦਾ ਹੈ।
Published at : 02 Nov 2023 06:47 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)