ਪੜਚੋਲ ਕਰੋ

Vitamin B12: ਵਿਟਾਮਿਨ ਬੀ12 ਦੀ ਕਮੀ ਕਾਰਨ ਹੱਡੀਆਂ ਤੇ ਮਾਸਪੇਸ਼ੀਆਂ 'ਚ ਮਹਿਸੂਸ ਹੋਣ ਲੱਗੀ ਕਮਜ਼ੋਰੀ, ਤਾਂ ਡਾਈਟ 'ਚ ਸ਼ਾਮਿਲ ਕਰੋ ਇਹ ਚੀਜ਼ਾਂ, ਮਿਲੇਗਾ ਫਾਇਦਾ

ਸਰੀਰ 'ਚ ਵਿਟਾਮਿਨ ਬੀ12 ਦੀ ਘਾਟ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਸ਼ੇਸ਼ ਪੋਸ਼ਕ ਤੱਤ ਹੱਡੀਆਂ ਤੇ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਤੋਂ ਇਲਾਵਾ ਵਿਟਾਮਿਨ ਬੀ12 ਰੈੱਡ ਬਲੱਡ ਸੈੱਲਜ਼ ਤੇ ਦਿਮਾਗੀ ਕੰਮਕਾਜ ਨੂੰ ਬਿਹਤਰ ਬਣਾਉਣ

ਸਰੀਰ 'ਚ ਵਿਟਾਮਿਨ ਬੀ12 ਦੀ ਘਾਟ ਨੂੰ ਇੰਝ ਕਰੋ ਪੂਰਾ ( Image Source : Freepik )

1/6
ਸਰੀਰ 'ਚ ਵਿਟਾਮਿਨ ਬੀ12 ਦੀ ਘਾਟ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਸ਼ੇਸ਼ ਪੋਸ਼ਕ ਤੱਤ ਹੱਡੀਆਂ ਤੇ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਤੋਂ ਇਲਾਵਾ ਵਿਟਾਮਿਨ ਬੀ12 ਰੈੱਡ ਬਲੱਡ ਸੈੱਲਜ਼ ਤੇ ਦਿਮਾਗੀ ਕੰਮਕਾਜ ਨੂੰ ਬਿਹਤਰ ਬਣਾਉਣ 'ਚ ਵੀ ਵੱਡੀ ਭੂਮਿਕਾ ਨਿਭਾਉਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਇਸ ਦੀ ਘਾਟ ਨਾਲ ਜੂਝ ਰਹੇ ਹੋ ਜਾਂ ਸਰੀਰ 'ਚ ਇਸ ਦੀ ਮਾਤਰਾ ਵਧਾਉਣ ਲਈ ਫਾਇਦੇਮੰਦ ਸਾਬਿਤ ਹੋਣਗੀਆਂ ਇਹ ਚੀਜ਼ਾਂ।

2/6
ਸਰੀਰ 'ਚ Vitamin B12 ਦੀ ਘਾਟ ਦੂਰ ਕਰਨ ਲਈ ਚੁਕੰਦਰ ਦਾ ਜੂਸ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਆਇਰਨ, ਪੋਟਾਸ਼ੀਅਮ, ਫੋਲੇਟ ਤੇ ਵਿਟਾਮਿਨ ਡੀ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਅਜਿਹੀ ਸਥਿਤੀ 'ਚ ਇਹ ਨਾ ਸਿਰਫ ਰੈੱਡ ਬਲੱਡ ਸੈੱਲਜ਼ ਦੀ ਮਾਤਰਾ ਵਧਾਉਂਦਾ ਹੈ ਬਲਕਿ ਇਹ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕਾਂ ਲਈ ਵੀ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਵਿਚ ਪਾਏ ਜਾਣ ਵਾਲੇ ਨਾਈਟ੍ਰੇਟ BP ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

3/6
ਵਿਟਾਮਿਨ ਬੀ12 ਦੀ ਘਾਟ ਦੂਰ ਕਰਨ ਲਈ ਸੰਤਰੇ ਦਾ ਜੂਸ ਪੀਓ। ਤੁਹਾਨੂੰ ਦੱਸ ਦੇਈਏ ਕਿ ਇਹ ਕਈ ਜ਼ਰੂਰੀ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜਿਸ ਕਾਰਨ ਸਰੀਰ ਨੂੰ ਫਾਈਬਰ ਦੀ ਵੀ ਚੰਗੀ ਮਾਤਰਾ ਮਿਲਦੀ ਹੈ। ਅਜਿਹੀ ਸਥਿਤੀ 'ਚ ਵਿਟਾਮਿਨ ਬੀ ਨਾਲ ਭਰਪੂਰ ਸੰਤਰੇ ਦਾ ਜੂਸ ਕਾਫੀ ਫਾਇਦੇਮੰਦ ਹੁੰਦਾ ਹੈ।

4/6
Cow Milk 'ਚ ਵੀ ਵਿਟਾਮਿਨ ਬੀ12 ਚੰਗੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਨਾ ਸਿਰਫ ਕੋਲੈਸਟ੍ਰੋਲ ਤੋਂ ਬਚਦੇ ਹੋ ਬਲਕਿ ਗਾਂ ਦਾ ਦੁੱਧ ਪੀਣ ਨਾਲ ਸਰੀਰ 'ਚ ਵਾਧੂ ਚਰਬੀ ਦੀ ਸਮੱਸਿਆ ਵੀ ਨਹੀਂ ਹੁੰਦੀ ਹੈ, ਇਸ ਲਈ ਇਹ ਮੋਟਾਪੇ ਤੋਂ ਪੀੜਤ ਲੋਕਾਂ ਲਈ ਸਭ ਤੋਂ ਵਧੀਆ ਵਿਕਲਪ ਹੈ।

5/6
ਸਰੀਰ 'ਚ ਵਿਟਾਮਿਨ ਬੀ12 ਦੀ ਘਾਟ ਨੂੰ ਪੂਰਾ ਕਰਨ 'ਚ ਸੋਇਆ ਮਿਲਕ ਬੇਹੱਦ ਕਾਰਗਰ ਹੈ। ਬਾਜ਼ਾਰ ਤੋਂ ਫੋਰਟੀਫਾਈਡ ਸੋਇਆ ਦੁੱਧ ਖਰੀਦੋ ਤੇ ਸਾਧਾਰਨ ਦੁੱਧ ਦੀ ਬਜਾਏ ਇਸਦਾ ਸੇਵਨ ਕਰੋ। ਇਸ ਤੋਂ ਇਲਾਵਾ ਇਹ ਵਾਲਾ ਦੁੱਧ ਪ੍ਰੋਟੀਨ ਦਾ ਚੰਗਾ ਸਰੋਤ ਹੈ।

6/6
ਬਦਾਮ ਦਾ ਦੁੱਧ ਵੀ ਸਰੀਰ 'ਚ ਵਿਟਾਮਿਨ ਬੀ12 ਦੀ ਮਾਤਰਾ ਵਧਾਉਣ ਦਾ ਕੰਮ ਕਰਦਾ ਹੈ। ਜੇਕਰ ਤੁਸੀਂ ਲੈਕਟੋਜ਼ ਇਨਟੌਲਰੈਂਸ ਨਾਲ ਜੂਝ ਰਹੇ ਹੋ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਵਿਕਲਪ ਹੈ, ਕਿਉਂਕਿ ਇਹ ਤੁਹਾਨੂੰ ਲੈਕਟੋਜ਼ ਸੈਂਸਟੀਵਿਟੀ ਕਾਰਨ ਹੋਣ ਵਾਲੀ ਬਲੋਟਿੰਗ ਦੀ ਸਮੱਸਿਆ ਨਹੀਂ ਹੁੰਦੀ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget