ਪੜਚੋਲ ਕਰੋ
Vitamin C: ਸ਼ਰੀਰ ਲਈ ਹੋ ਸੱਕਦਾ ਹੈ ਖ਼ਤਰਨਾਕ ਵਿਟਾਮਿਨ ਸੀ ਦਾ ਸੇਵਨ, ਜਾਣੋ ਕਿਵੇਂ
ਵਿਟਾਮਿਨ ਸੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਮਿਊਨਿਟੀ ਵਧਾਉਣ ਲਈ ਵਿਟਾਮਿਨ ਸੀ ਬਹੁਤ ਫਾਇਦੇਮੰਦ ਹੁੰਦਾ ਹੈ।

Vitamin C: ਸ਼ਰੀਰ ਲਈ ਹੋ ਸੱਕਦਾ ਹੈ ਖ਼ਤਰਨਾਕ ਵਿਟਾਮਿਨ ਸੀ ਦਾ ਸੇਵਨ, ਜਾਣੋ ਕਿਵੇਂ
1/5

ਜੇਕਰ ਤੁਸੀਂ ਲੋੜ ਤੋਂ ਵੱਧ ਵਿਟਾਮਿਨ ਸੀ ਲੈਂਦੇ ਹੋ, ਤਾਂ ਇਸ ਦਾ ਤੁਹਾਡੀ ਅੰਤੜੀਆਂ ਦੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇੰਨਾ ਹੀ ਨਹੀਂ ਇਸ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
2/5

ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਲੈਣ ਨਾਲ ਪੇਟ ਵਿਚ ਜਲਣ, ਗੈਸ, ਦਸਤ ਅਤੇ ਉਲਟੀਆਂ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
3/5

ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਕਿਡਨੀ ਸਟੋਨ ਦੀ ਸਮੱਸਿਆ ਦਾ ਕਾਰਨ ਬਣ ਸਕਦੀ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀ ਕਿਡਨੀ ਚੰਗੀ ਤਰ੍ਹਾਂ ਕੰਮ ਕਰੇ ਤਾਂ ਤੁਹਾਨੂੰ ਜ਼ਿਆਦਾ ਵਿਟਾਮਿਨ ਲੈਣ ਤੋਂ ਬਚਣਾ ਚਾਹੀਦਾ ਹੈ।
4/5

ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਲੈਣ ਨਾਲ ਸਰੀਰ ਵਿੱਚ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਾਰਨ ਸਿਰ ਦਰਦ ਅਤੇ ਚੱਕਰ ਆਉਣੇ ਵੀ ਹੋ ਸਕਦੇ ਹਨ। 60-90 ਮਿਲੀਗ੍ਰਾਮ ਵਿਟਾਮਿਨ ਸੀ ਰੋਜ਼ਾਨਾ ਲੈਣਾ ਚਾਹੀਦਾ ਹੈ। ਜਿਸ ਨਾਲ ਇਹ ਚਮੜੀ ਲਈ ਫਾਇਦੇਮੰਦ ਹੁੰਦਾ ਹੈ।
5/5

ਵਿਟਾਮਿਨ ਸੀ ਦਾ ਰੋਜ਼ਾਨਾ ਸੀਮਤ ਮਾਤਰਾ ਵਿੱਚ ਸੇਵਨ ਕਰਨਾ ਚਾਹੀਦਾ ਹੈ, ਇਹ ਚਮੜੀ, ਸਿਹਤ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
Published at : 23 Aug 2024 01:49 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਟ੍ਰੈਂਡਿੰਗ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
