ਪੜਚੋਲ ਕਰੋ
(Source: ECI/ABP News)
Lemon Benefits: ਵਿਟਾਮਿਨ ਸੀ ਨਾਲ ਭਰਪੂਰ ਨਿੰਬੂ ਸਿਹਤ ਲਈ ਵਰਦਾਨ, ਜਾਣੋ ਇਸ ਦੇ ਚਮਤਕਾਰੀ ਫਾਇਦੇ
Health Tips: ਵਿਟਾਮਿਨ ਸੀ ਨਾਲ ਭਰਪੂਰ ਨਿੰਬੂ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਦੀ ਵਰਤੋਂ ਭੋਜਨ ਦਾ ਸੁਆਦ ਵਧਾਉਣ ਲਈ ਵੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਗਰਮੀ ਦੇ ਵਿੱਚ ਨਿੰਬੂ ਪਾਣੀ ਸਭ ਤੋਂ ਬੈਸਟ ਡ੍ਰਿੰਕ ਹੈ।
![Health Tips: ਵਿਟਾਮਿਨ ਸੀ ਨਾਲ ਭਰਪੂਰ ਨਿੰਬੂ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਦੀ ਵਰਤੋਂ ਭੋਜਨ ਦਾ ਸੁਆਦ ਵਧਾਉਣ ਲਈ ਵੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਗਰਮੀ ਦੇ ਵਿੱਚ ਨਿੰਬੂ ਪਾਣੀ ਸਭ ਤੋਂ ਬੈਸਟ ਡ੍ਰਿੰਕ ਹੈ।](https://feeds.abplive.com/onecms/images/uploaded-images/2024/02/14/8a602a6bcded2c47a177a9825959d61f1707870704935700_original.jpg?impolicy=abp_cdn&imwidth=720)
( Image Source : Freepik )
1/6
![ਖਾਸ ਤੌਰ 'ਤੇ ਆਪਣੇ ਖੱਟੇ ਹੋਣ ਲਈ ਮਸ਼ਹੂਰ ਹੈ ਨਿੰਬੂ, ਇਸ ਨੂੰ ਸਿਹਤ ਲਾਭਾਂ ਲਈ ਵੀ ਜਾਣਿਆ ਜਾਂਦਾ ਹੈ। ਵਿਟਾਮਿਨ ਸੀ, ਫਾਈਬਰ, ਐਂਟੀਆਕਸੀਡੈਂਟ ਅਤੇ ਖਣਿਜਾਂ ਦਾ ਕੁਦਰਤੀ ਸਰੋਤ ਹੋਣ ਕਾਰਨ ਇਹ ਸਿਹਤ ਲਈ ਫਾਇਦੇਮੰਦ ਹੈ।](https://feeds.abplive.com/onecms/images/uploaded-images/2024/02/14/93be39f51ff634ef2f868304ee1ff3e20e24d.jpg?impolicy=abp_cdn&imwidth=720)
ਖਾਸ ਤੌਰ 'ਤੇ ਆਪਣੇ ਖੱਟੇ ਹੋਣ ਲਈ ਮਸ਼ਹੂਰ ਹੈ ਨਿੰਬੂ, ਇਸ ਨੂੰ ਸਿਹਤ ਲਾਭਾਂ ਲਈ ਵੀ ਜਾਣਿਆ ਜਾਂਦਾ ਹੈ। ਵਿਟਾਮਿਨ ਸੀ, ਫਾਈਬਰ, ਐਂਟੀਆਕਸੀਡੈਂਟ ਅਤੇ ਖਣਿਜਾਂ ਦਾ ਕੁਦਰਤੀ ਸਰੋਤ ਹੋਣ ਕਾਰਨ ਇਹ ਸਿਹਤ ਲਈ ਫਾਇਦੇਮੰਦ ਹੈ।
2/6
![ਇਸ ਦੀ ਵਰਤੋਂ ਗੁਰਦੇ ਦੀ ਪੱਥਰੀ ਤੋਂ ਰਾਹਤ ਦਿਵਾਉਣ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ। ਇਹ ਪਿਸ਼ਾਬ ਦੀ ਮਾਤਰਾ ਅਤੇ pH ਨੂੰ ਵਧਾਉਂਦਾ ਹੈ, ਜਿਸ ਨਾਲ ਕ੍ਰਿਸਟਲ ਬਣਨ ਦੀ ਸੰਭਾਵਨਾ ਘੱਟ ਜਾਂਦੀ ਹੈ। ਨਿੰਬੂ ਦਾ ਸੇਵਨ ਕਿਡਨੀ ਨੂੰ ਵੀ ਸਿਹਤਮੰਦ ਰੱਖਦਾ ਹੈ।](https://feeds.abplive.com/onecms/images/uploaded-images/2024/02/14/df5b4620417bbbdc0a741763ca1315714032d.jpg?impolicy=abp_cdn&imwidth=720)
ਇਸ ਦੀ ਵਰਤੋਂ ਗੁਰਦੇ ਦੀ ਪੱਥਰੀ ਤੋਂ ਰਾਹਤ ਦਿਵਾਉਣ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ। ਇਹ ਪਿਸ਼ਾਬ ਦੀ ਮਾਤਰਾ ਅਤੇ pH ਨੂੰ ਵਧਾਉਂਦਾ ਹੈ, ਜਿਸ ਨਾਲ ਕ੍ਰਿਸਟਲ ਬਣਨ ਦੀ ਸੰਭਾਵਨਾ ਘੱਟ ਜਾਂਦੀ ਹੈ। ਨਿੰਬੂ ਦਾ ਸੇਵਨ ਕਿਡਨੀ ਨੂੰ ਵੀ ਸਿਹਤਮੰਦ ਰੱਖਦਾ ਹੈ।
3/6
![ਨਿੰਬੂ ਨਾ ਸਿਰਫ਼ ਤੁਹਾਡੇ ਮੂੰਹ ਦਾ ਸੁਆਦ ਵਧਾਉਂਦਾ ਹੈ, ਸਗੋਂ ਇਹ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਨਿੰਬੂ ਦੇ ਸੇਵਨ ਨਾਲ ਪਾਚਨ ਠੀਕ ਕੰਮ ਕਰਦਾ ਹੈ ਜਿਸ ਕਰਕੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।](https://feeds.abplive.com/onecms/images/uploaded-images/2024/02/14/e11b4d8ca49e929b803e830446dcb8198e764.jpg?impolicy=abp_cdn&imwidth=720)
ਨਿੰਬੂ ਨਾ ਸਿਰਫ਼ ਤੁਹਾਡੇ ਮੂੰਹ ਦਾ ਸੁਆਦ ਵਧਾਉਂਦਾ ਹੈ, ਸਗੋਂ ਇਹ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਨਿੰਬੂ ਦੇ ਸੇਵਨ ਨਾਲ ਪਾਚਨ ਠੀਕ ਕੰਮ ਕਰਦਾ ਹੈ ਜਿਸ ਕਰਕੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।
4/6
![ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਦਾ ਨਿੰਬੂ ਵਧੀਆ ਤਰੀਕਾ ਹੈ। ਨਿੰਬੂ ਆਪਣੇ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਕਾਰਨ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਇਸ ਤਰ੍ਹਾਂ ਇਹ ਸਰੀਰ ਨੂੰ ਇਨਫੈਕਸ਼ਨ ਅਤੇ ਸੋਜ ਨਾਲ ਲੜਨ 'ਚ ਮਦਦ ਕਰਦਾ ਹੈ।](https://feeds.abplive.com/onecms/images/uploaded-images/2024/02/14/6747d4d630e2e2b5307898022c2b30b0eacc2.jpg?impolicy=abp_cdn&imwidth=720)
ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਦਾ ਨਿੰਬੂ ਵਧੀਆ ਤਰੀਕਾ ਹੈ। ਨਿੰਬੂ ਆਪਣੇ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਕਾਰਨ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਇਸ ਤਰ੍ਹਾਂ ਇਹ ਸਰੀਰ ਨੂੰ ਇਨਫੈਕਸ਼ਨ ਅਤੇ ਸੋਜ ਨਾਲ ਲੜਨ 'ਚ ਮਦਦ ਕਰਦਾ ਹੈ।
5/6
![ਨਿੰਬੂ, ਤੁਹਾਡੇ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇੱਕ ਅਧਿਐਨ ਦਰਸਾਉਂਦਾ ਹੈ ਕਿ ਨਿੰਬੂ ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਘਟਾ ਕੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਯੋਗਦਾਨ ਪਾਉਂਦਾ ਹੈ।](https://feeds.abplive.com/onecms/images/uploaded-images/2024/02/14/5708892dc1c21f7bb8def2fec7f23309cbe2f.jpg?impolicy=abp_cdn&imwidth=720)
ਨਿੰਬੂ, ਤੁਹਾਡੇ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇੱਕ ਅਧਿਐਨ ਦਰਸਾਉਂਦਾ ਹੈ ਕਿ ਨਿੰਬੂ ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਘਟਾ ਕੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਯੋਗਦਾਨ ਪਾਉਂਦਾ ਹੈ।
6/6
![ਵਜ਼ਨ ਘੱਟ ਕਰਨ ਵਿੱਚ ਵੀ ਨਿੰਬੂ ਦਾ ਸੇਵਨ ਸਹਾਇਤਾ ਕਰਦਾ ਹੈ। ਇਹ ਪੇਟ ਦੀ ਚਰਬੀ ਨੂੰ ਬਰਨ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਇਸ ਤਰ੍ਹਾਂ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ।](https://feeds.abplive.com/onecms/images/uploaded-images/2024/02/14/1c4333f8601eb4e7b4bfd7896c03b6b51b9b3.jpg?impolicy=abp_cdn&imwidth=720)
ਵਜ਼ਨ ਘੱਟ ਕਰਨ ਵਿੱਚ ਵੀ ਨਿੰਬੂ ਦਾ ਸੇਵਨ ਸਹਾਇਤਾ ਕਰਦਾ ਹੈ। ਇਹ ਪੇਟ ਦੀ ਚਰਬੀ ਨੂੰ ਬਰਨ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਇਸ ਤਰ੍ਹਾਂ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ।
Published at : 14 Feb 2024 06:02 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)