ਪੜਚੋਲ ਕਰੋ
Vitamin C Side Effects: ਹੱਦ ਤੋਂ ਜ਼ਿਆਦਾ ਵਿਟਾਮਿਨ ਸੀ ਦਾ ਸੇਵਨ ਖਤਰਨਾਕ, ਹੋਣਗੇ ਅਜਿਹੇ ਨੁਕਸਾਨ
Vitamin C Overdose: ਵਿਟਾਮਿਨ ਸੀ ਤੁਹਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਇਹ ਪੌਸ਼ਟਿਕ ਤੱਤ ਨਾ ਸਿਰਫ਼ ਇਮਿਊਨ ਸਿਸਟਮ ਨੂੰ ਮਜ਼ਬੂਤਕਰਨ ਵਿੱਚ ਮਦਦ ਕਰਦਾ ਹੈ ਸਗੋਂ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਵਿੱਚ ਵੀ ਮਦਦ ਕਰਦਾ ਹੈ।
Vitamin C Overdose
1/7

ਵਿਟਾਮਿਨ ਸੀ ਤੁਹਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਇਹ ਪੌਸ਼ਟਿਕ ਤੱਤ ਨਾ ਸਿਰਫ਼ ਇਮਿਊਨ ਸਿਸਟਮ ਨੂੰ ਮਜ਼ਬੂਤਕਰਨ ਵਿੱਚ ਮਦਦ ਕਰਦਾ ਹੈ ਸਗੋਂ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਵਿੱਚ ਵੀ ਮਦਦ ਕਰਦਾ ਹੈ। ਪਰ ਇਸ ਵਿਟਾਮਿਨ ਦੇ ਫਾਇਦੇ ਦੇ ਕਾਰਨ ਇਸ ਦਾ ਅੰਨ੍ਹੇਵਾਹ ਸੇਵਨ ਨਾ ਕਰੋ। ਕਿਉਂਕਿ, ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਸਰੀਰ ਲਈ ਖਤਰਨਾਕ ਹੋ ਸਕਦੀ ਹੈ। ਇਸ ਨਾਲ ਕਿਡਨੀ ਅਤੇ ਹੱਡੀਆਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਵਿਟਾਮਿਨ ਸੀ ਨੂੰ ਕਿੰਨੀ ਮਾਤਰਾ ਵਿੱਚ ਜ਼ਿਆਦਾ ਨਹੀਂ ਲੈਣਾ ਚਾਹੀਦਾ।
2/7

ਵਿਟਾਮਿਨ ਸੀ ਨੂੰ ਜ਼ਿਆਦਾ ਮਾਤਰਾ ਵਿੱਚ ਲੈਣ ਨਾਲ ਸਰੀਰ ਵਿੱਚ ਕੁਝ ਮਾੜੇ ਪ੍ਰਭਾਵ ਦਿਖਾਈ ਦੇਣ ਲੱਗ ਪੈਂਦੇ ਹਨ। ਜੇਕਰ ਹੇਠਾਂ ਦਿੱਤੇ ਲੱਛਣ ਤੁਹਾਡੇ ਸਰੀਰ ਵਿੱਚ ਦਿਖਾਈ ਦੇਣ ਲੱਗਦੇ ਹਨ, ਤਾਂ ਵਿਟਾਮਿਨ ਸੀ ਨਾਲ ਭਰਪੂਰ ਫਲਾਂ ਅਤੇ ਭੋਜਨਾਂ ਤੋਂ ਦੂਰ ਰਹਿਣਾ ਬਿਹਤਰ ਹੈ।
Published at : 20 Oct 2023 10:30 AM (IST)
ਹੋਰ ਵੇਖੋ





















