ਪੜਚੋਲ ਕਰੋ

ਰੋਜ਼ਾਨਾ ਕਰੋ ਸਿਰਫ਼ 30 ਮਿੰਟ ਸੈਰ, ਮੋਟਾਪਾ ਤੋਂ ਲੈ ਕੇ ਸ਼ੂਗਰ ਵਰਗੀਆਂ ਬਿਮਾਰੀਆਂ ਰਹਿਣੀਆਂ ਦੂਰ

ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਸਿਰਫ਼ 30 ਮਿੰਟ ਦੀ ਸੈਰ ਕਰਨਾ ਤੁਹਾਡੀ ਸਿਹਤ ਲਈ ਕਿੰਨਾ ਲਾਭਕਾਰੀ ਹੋ ਸਕਦਾ ਹੈ? ਅੱਜਕੱਲ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਸਾਡੀ ਸਿਹਤ ਅਕਸਰ ਨਜ਼ਰਅੰਦਾਜ਼ ਰਹਿੰਦੀ ਹੈ। ਨਿਯਮਤ ਸੈਰ ਇਸ ਸਮੱਸਿਆ ਦਾ..

( Image Source : Freepik )

1/7
ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਸਿਰਫ਼ 30 ਮਿੰਟ ਦੀ ਸੈਰ ਕਰਨਾ ਤੁਹਾਡੀ ਸਿਹਤ ਲਈ ਕਿੰਨਾ ਲਾਭਕਾਰੀ ਹੋ ਸਕਦਾ ਹੈ? ਅੱਜਕੱਲ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਸਾਡੀ ਸਿਹਤ ਅਕਸਰ ਨਜ਼ਰਅੰਦਾਜ਼ ਰਹਿੰਦੀ ਹੈ। ਨਿਯਮਤ ਸੈਰ ਇਸ ਸਮੱਸਿਆ ਦਾ ਆਸਾਨ ਅਤੇ ਪ੍ਰਭਾਵਸ਼ਾਲੀ ਹੱਲ ਸਾਬਤ ਹੋ ਸਕਦਾ ਹੈ। ਆਓ ਜਾਣੀਏ, ਰੋਜ਼ਾਨਾ 30 ਮਿੰਟ ਦੀ ਸੈਰ ਕਰਨ ਦੇ ਫਾਇਦਿਆਂ ਬਾਰੇ, ਜੋ ਤੁਹਾਡੇ ਸਰੀਰ ਅਤੇ ਮਨ ਨੂੰ ਤਾਜ਼ਗੀ ਅਤੇ ਸਿਹਤਮੰਦ ਜੀਵਨ ਦੇਣ ਵਿੱਚ ਮਦਦਗਾਰ ਹੈ।

2/7
ਨਿਯਮਤ ਸੈਰ ਕਰਨ ਨਾਲ ਕੈਲੋਰੀ ਬਰਨ ਹੁੰਦੀ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਹ ਮੈਟਾਬੋਲਿਜ਼ਮ ਨੂੰ ਵਧਾਉਂਦੀ ਹੈ, ਜੋ ਸਰੀਰ ਨੂੰ ਵਧੇਰੇ ਕੈਲੋਰੀ ਬਰਨ ਕਰਨ ਵਿਚ ਮਦਦ ਕਰਦੀ ਹੈ ਅਤੇ ਪੇਟ ਦੀ ਚਰਬੀ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ।

3/7
ਰੋਜ਼ਾਨਾ 30 ਮਿੰਟ ਦੀ ਸੈਰ ਦਿਲ ਦੀਆਂ ਬਿਮਾਰੀਆਂ, stroke, ਹਾਈ ਬਲੱਡ ਪ੍ਰੈਸ਼ਰ ਤੇ ਦਿਲ ਦੇ ਦੌਰੇ ਦੇ ਜੋਖ਼ਮ ਨੂੰ ਘਟਾਉਂਦੀ ਹੈ। ਇਹ ਖੂਨ ਦੇ ਗੇੜ ਨੂੰ ਸੁਧਾਰਦੀ ਹੈ ਤੇ ਦਿਲ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦੀ ਹੈ।

4/7
ਟਾਈਪ-2 ਸ਼ੂਗਰ ਤੋਂ ਬਚਣ ਲਈ ਰੋਜ਼ਾਨਾ 30 ਮਿੰਟ ਸੈਰ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ।

5/7
ਕਸਰਤ ਦੇ ਰੂਪ ’ਚ ਤੁਰਨਾ ਤਣਾਅ ਅਤੇ ਚਿੰਤਾ ਨੂੰ ਘਟਾਉਣ ਵਿਚ ਮਦਦ ਕਰਦਾ ਹੈ। ਇਹ ਮੂਡ ਨੂੰ ਬਿਹਤਰ ਬਣਾਉਂਦਾ ਹੈ ਤੇ ਨੀਂਦ ਦੀ ਗੁਣਵੱਤਾ ਵਿਚ ਸੁਧਾਰ ਕਰਦਾ ਹੈ।

6/7
ਪੈਦਲ ਚੱਲਣ ਨਾਲ ਹੱਡੀਆਂ ਤੇ ਮਾਸਪੇਸ਼ੀਆਂ ਮਜ਼ਬੂਤ ​​ਹੁੰਦੀਆਂ ਹਨ, ਜਿਸ ਨਾਲ ਓਸਟੀਓਪੋਰੋਸਿਸ ਤੇ ਜੋੜਾਂ ਦੇ ਦਰਦ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

7/7
ਰੋਜ਼ਾਨਾ ਸੈਰ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਕਬਜ਼ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਸੈਰ ਕਰਨ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ, ਇਸ ਲਈ ਤੁਸੀਂ ਬਿਮਾਰੀਆਂ ਨਾਲ ਬਿਹਤਰ ਢੰਗ ਨਾਲ ਲੜ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Embed widget