ਪੜਚੋਲ ਕਰੋ

Heart Attack: ਰਾਤ ਨੂੰ ਪੈਰਾਂ 'ਚ ਦਰਦ ਅਤੇ ਸੁੰਨ ਹੋਣਾ ਹਾਰਟ ਬਲਾਕੇਜ ਦੇ ਲੱਛਣ, ਹੋ ਸਕਦਾ ਹਾਰਟ ਅਟੈਕ

ਰਾਤ ਨੂੰ ਸੌਣ ਵੇਲੇ ਲੱਤਾਂ ਵਿੱਚ ਗੰਭੀਰ ਦਰਦ ਅਤੇ ਸੁੰਨ ਹੋਣਾ ਸਰੀਰ ਵਿੱਚ ਕੋਲੈਸਟ੍ਰੋਲ ਵਧਣ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ। ਇੰਨਾ ਹੀ ਨਹੀਂ ਇਹ ਹਾਰਟ ਅਟੈਕ ਦਾ ਕਾਰਨ ਵੀ ਬਣ ਸਕਦਾ ਹੈ।

Blockage

1/5
ਰਾਤ ਨੂੰ ਲੱਤਾਂ ਵਿੱਚ ਤੇਜ਼ ਦਰਦ ਅਤੇ ਸੁੰਨ ਹੋਣ ਦਾ ਕਾਰਨ ਇਹ ਵੀ ਹੋ ਸਕਦਾ ਹੈ ਕਿ ਕੋਲੈਸਟ੍ਰੋਲ ਵਧਣ ਕਰਕੇ ਤੁਹਾਡੇ ਦਿਲ ਵਿੱਚ ਬਲਾਕੇਜ ਹੋ ਗਈ ਹੋਵੇ। ਇਸ ਨੂੰ ਦਿਲ ਦੀ ਬਿਮਾਰੀ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਕੋਲੈਸਟ੍ਰੋਲ ਸਰੀਰ ਵਿੱਚ ਮੌਜੂਦ ਇੱਕ ਕਿਸਮ ਦਾ ਫੈਟ ਹੁੰਦਾ ਹੈ। ਇਹ ਦੋਵੇਂ ਸਰੀਰ ਲਈ ਜ਼ਰੂਰੀ ਵੀ ਹਨ ਅਤੇ ਖਤਰਨਾਕ ਵੀ। ਦੋ ਤਰ੍ਹਾਂ ਦੇ ਕੋਲੈਸਟ੍ਰੋਲ ਹੁੰਦੇ ਹਨ, ਬੈਡ ਅਤੇ ਗੁੱਡ।

2/5
ਜਦੋਂ ਕੋਲੈਸਟ੍ਰੋਲ ਨਾੜੀਆਂ ਦੀਆਂ ਕੰਧਾਂ ਵਿੱਚ ਇਕੱਠਾ ਹੋਣਾ ਸ਼ੁਰੂ ਹੋ ਜਾਂਦਾ ਹੈ, ਤਾਂ ਇਸ ਨੂੰ ਕੋਲੈਸਟ੍ਰੋਲ ਬਲਾਕੇਜ ਕਿਹਾ ਜਾਂਦਾ ਹੈ। ਇਸ ਕਰਕੇ ਖੂਨ ਦੇ ਵਹਾਅ 'ਚ ਰੁਕਾਵਟ ਆਉਂਦੀ ਹੈ। ਇਹ ਰੁਕਾਵਟ ਦਿਲ, ਦਿਮਾਗ ਅਤੇ ਸਰੀਰ ਦੇ ਹੋਰ ਹਿੱਸਿਆਂ ਵਿੱਚ ਵੀ ਹੋ ਸਕਦੀ ਹੈ।

3/5
ਜਦੋਂ ਪੈਰਾਂ ਵਿੱਚ ਦਰਦ ਅਤੇ ਸੁੰਨ ਹੋਣੀ ਸ਼ੁਰੂ ਹੋ ਜਾਂਦੀ ਹੈ, ਤਾਂ ਇਹ ਕੋਲੈਸਟ੍ਰੋਲ ਦੇ ਜਮ੍ਹਾਂ ਹੋਣ ਦੀ ਨਿਸ਼ਾਨੀ ਹੈ। ਇਸ ਕਾਰਨ ਪੈਰਾਂ ਵਿੱਚ ਖੂਨ ਦਾ ਸੰਚਾਰ ਘੱਟ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਪੈਰਾਂ ਵਿੱਚ ਦਰਦ ਅਤੇ ਸੁੰਨ ਹੋਣਾ ਸ਼ੁਰੂ ਹੋ ਜਾਂਦਾ ਹੈ।

4/5
ਕੋਲੈਸਟ੍ਰੋਲ ਬਲਾਕੇਜ ਦੇ ਲੱਛਣ ਅਜਿਹੇ ਹੀ ਹੁੰਦੇ ਹਨ। ਜਿਵੇਂ ਕਿ ਪੈਰਾਂ ਵਿੱਚ ਠੰਢ ਲੱਗਣਾ, ਪੈਰਾਂ ਵਿੱਚ ਹੋਣ ਵਾਲੇ ਜ਼ਖ਼ਮ ਚੰਗੀ ਤਰ੍ਹਾਂ ਨਾ ਭਰਨਾ। ਲੱਤਾਂ ਦੀਆਂ ਮਾਸਪੇਸ਼ੀਆਂ ਵਿੱਚ ਹੋਣ ਵਾਲੇ ਦਰਦ।

5/5
ਕੋਲੈਸਟ੍ਰੋਲ ਬਲਾਕੇਜ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ- ਹਾਈ ਕੋਲੈਸਟ੍ਰੋਲ, ਸਮੋਕਿੰਗ, ਮੋਟਾਪਾ ਅਤੇ ਫੈਮਿਲੀ ਹਿਸਟਰੀ

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget