ਪੜਚੋਲ ਕਰੋ

ਸਾਵਧਾਨ! ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਕੌਫੀ ਦਾ ਸੇਵਨ, ਸਿਹਤ ਨੂੰ ਹੁੰਦੇ ਇਹ ਨੁਕਸਾਨ

ਕੌਫੀ ਵੀ ਪੀਣ ਵਾਲੀ ਡ੍ਰਿੰਸ ਦੇ ਵਿੱਚ ਇੱਕ ਹੈ, ਜਿਸ ਨੂੰ ਦੁਨੀਆ ਭਰ ਵਿੱਚ ਖੂਬ ਪਸੰਦ ਕੀਤਾ ਜਾਂਦਾ ਹੈ। ਇਹ ਸਰੀਰ ਵਿਚ ਊਰਜਾ ਵਧਾਉਂਦੀ ਹੈ ਪਰ, ਕੁਝ ਲੋਕਾਂ ਲਈ ਕੌਫੀ ਪੀਣਾ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣੀਏ ਕਿ ਕਿਹੜੇ ਲੋਕਾਂ ਨੂੰ ਕੌਫੀ ਪੀਣ

image source twitter

1/6
ਜਿਨ੍ਹਾਂ ਨੂੰ ਐਗਜਾਇਟੀ ਦੀ ਸਮੱਸਿਆ ਹੈ, ਕੌਫੀ ਉਨ੍ਹਾਂ ਲੋਕਾਂ ਲਈ ਨੁਕਸਾਨਦੇਹ ਹੋ ਸਕਦੀ ਹੈ। ਕੌਫੀ ਪੀਣ ਨਾਲ ਪੈਨਿਕ ਅਟੈਕ ਹੋ ਸਕਦਾ ਹੈ।

2/6
ਕੈਫੀਨ ਬਲੱਡ ਪ੍ਰੈਸ਼ਰ ਨੂੰ ਵਧਾ ਸਕਦੀ ਹੈ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਸੰਭਾਵਿਤ ਖਤਰਾ ਹੋ ਸਕਦਾ ਹੈ। ਇਸ ਲਈ ਅਜਿਹੇ ਲੋਕਾਂ ਨੂੰ ਕੌਫੀ ਦੀ ਸੀਮਤ ਮਾਤਰਾ ਦੇ ਵਿੱਚ ਹੀ ਇਸ ਦਾ ਸੇਵਨ ਕਰਨਾ ਚਾਹੀਦਾ ਹੈ।

3/6
ਕੌਫੀ ਵਿੱਚ ਮੌਜੂਦ ਤੇਜ਼ਾਬੀ ਤੱਤ ਪੇਟ ਦੀ ਐਸਿਡਿਟੀ ਵਧਾ ਸਕਦੇ ਹਨ, ਜਿਸ ਨਾਲ ਪੇਟ ਵਿੱਚ ਜਲਨ, ਅਲਸਰ ਜਾਂ ਐਸਿਡ ਰਿਫਲਕਸ ਹੋ ਸਕਦੇ ਹਨ।

4/6
ਕੈਫੀਨ ਇੱਕ ਉੱਤੇਜਕ ਗੁਣ ਹੁੰਦੇ ਹਨ, ਜੋ ਨੀਂਦ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜਿਹੜੇ ਲੋਕ ਨੀਂਦ ਦੀ ਘਾਟ ਜਾਂ ਨਿੰਦਾ ਨਾ ਆਉਣ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਹਨਾਂ ਨੂੰ ਕੌਫੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

5/6
ਗਰਭਵਤੀ ਔਰਤਾਂ ਲਈ ਵਧੇਰੇ ਕੈਫੀਨ ਬੱਚੇ ਦੀ ਵਿਕਾਸ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ, ਉਹਨਾਂ ਨੂੰ ਡਾਕਟਰੀ ਸਲਾਹ ਮੁਤਾਬਕ ਹੀ ਕੌਫੀ ਪੀਣੀ ਚਾਹੀਦੀ ਹੈ।

6/6
ਕੈਫੀਨ ਦਿਲ ਦੀ ਧੜਕਣ 'ਤੇ ਪ੍ਰਭਾਵ ਪਾ ਸਕਦੀ ਹੈ, ਜਿਸ ਕਾਰਨ ਦਿਲ ਸੰਬੰਧੀ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ। ਇਸ ਲਈ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਕੌਫੀ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ  ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget