ਪੜਚੋਲ ਕਰੋ

Water Fasting Benefits: ਵਾਟਰ ਫਾਸਟਿੰਗ ਦਾ ਵੱਧ ਰਿਹਾ ਹੈ ਕ੍ਰੇਜ਼, ਕੀ ਤੁਸੀਂ ਜਾਣਦੇ ਹੋ ਕਿ ਇਹ ਕਿੰਨਾ ਹੈ ਸੇਫ?

Water Fasting: ਅੱਜਕੱਲ੍ਹ ਵੱਖ-ਵੱਖ ਤਰ੍ਹਾਂ ਦੀਆਂ ਡਾਈਟ ਦੇ ਵਿਚਕਾਰ ਲੋਕਾਂ ਵਿੱਚ ਵਾਟਰ ਫਾਸਟਿੰਗ ਦਾ ਕ੍ਰੇਜ਼ ਕਾਫੀ ਵੱਧ ਗਿਆ ਹੈ। ਇਸ 'ਚ ਲੋਕ 24-72 ਘੰਟੇ ਦੇ ਵਿਚਕਾਰ ਹੀ ਪਾਣੀ ਪੀਂਦੇ ਹਨ।

ਵਾਟਰ ਫਾਸਟਿੰਗ

1/5
ਵਾਟਰ ਫਾਸਟਿੰਗ ਦੇ ਦੌਰਾਨ ਲੋਕ ਪਾਣੀ ਤੋਂ ਇਲਾਵਾ ਕੁਝ ਨਹੀਂ ਖਾਂਦੇ। ਬਹੁਤ ਸਾਰੇ ਲੋਕ ਇਸ ਨੂੰ ਤੇਜ਼ੀ ਨਾਲ ਭਾਰ ਘਟਾਉਣ ਲਈ ਬਹੁਤ ਵਧੀਆ ਮੰਨਦੇ ਹਨ, ਜਦੋਂ ਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦਾ ਵਰਤ ਸਾਰੇ ਲੋਕਾਂ ਲਈ ਸਹੀ ਨਹੀਂ ਹੈ। ਕਿਉਂਕਿ ਇਸ ਦਾ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

2/5
ਅੱਜ-ਕੱਲ੍ਹ ਕਰੋੜਾਂ ਲੋਕ ਜ਼ਿਆਦਾ ਭਾਰ ਅਤੇ ਮੋਟਾਪੇ ਤੋਂ ਪ੍ਰੇਸ਼ਾਨ ਹਨ, ਅੱਜ ਦੇ ਸਮੇਂ ਵਿੱਚ ਲੋਕ ਭਾਰ ਘਟਾਉਣ ਲਈ ਕਈ ਤਰ੍ਹਾਂ ਦੇ ਉਪਾਅ ਲੱਭ ਰਹੇ ਹਨ। ਅੱਜਕਲ, ਭਾਰ ਘਟਾਉਣ ਲਈ ਇੱਕ ਖਾਸ ਕਿਸਮ ਦਾ ਵਰਤ ਪੂਰੀ ਦੁਨੀਆ ਵਿੱਚ ਰੁਝਾਨ ਦਾ ਹਿੱਸਾ ਬਣ ਰਿਹਾ ਹੈ। ਉਹ ਹੈ ਵਾਟਰ ਫਾਸਟਿੰਗ , ਲੋਕ 24-72 ਘੰਟੇ ਬਿਨਾਂ ਕੁਝ ਖਾਧੇ ਰਹਿੰਦੇ ਹਨ ਅਤੇ ਸਿਰਫ ਪਾਣੀ ਪੀਂਦੇ ਹਨ। ਬਹੁਤ ਸਾਰੇ ਲੋਕ ਇਹ ਵਰਤ 7 ਦਿਨਾਂ ਤੱਕ ਕਰਦੇ ਹਨ ਤਾਂ ਕਿ ਉਹ ਜਲਦੀ ਭਾਰ ਘਟਾ ਸਕਣ।

3/5
ਸਿਹਤ ਮਾਹਿਰਾਂ ਅਨੁਸਾਰ ਪਾਣੀ ਦਾ ਵਰਤ ਸਰੀਰ ਲਈ ਚੰਗਾ ਹੁੰਦਾ ਹੈ ਕਿਉਂਕਿ ਕਿਉਂਕਿ ਇਸ ਨਾਲ ਸਰੀਰ ਦੀ ਜਿੰਨੀ ਵੀ ਟੋਕਸਿਨ ਹੁੰਦੀ ਹੈ ਉਹ ਬਾਹਰ ਨਿਕਲ ਜਾਂਦੀ  ਹੈ। ਪਰ ਲੋਕਾਂ ਨੂੰ ਸਿਰਫ਼ ਪਾਣੀ ਹੀ ਨਹੀਂ ਬਲਕਿ ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਸ਼ਿਕੰਜੀ ਵੀ ਪੀਣੀ ਚਾਹੀਦੀ ਹੈ। ਇਹ ਸਾਰੇ ਡਰਿੰਕਸ ਸਰੀਰ ਵਿੱਚੋਂ ਟੋਕਸਿਕ ਏਲੀਮੈਂਟ ਨੂੰ ਬਾਹਰ ਕੱਢ ਕੇ ਸਰੀਰ ਨੂੰ ਹਾਈਡਰੇਟ ਰੱਖਣ ਦਾ ਕੰਮ ਕਰਦੇ ਹਨ। ਇਸ ਤਰ੍ਹਾਂ ਦੀ ਫਾਸਟਿੰਗ ਨਾਲ ਕੈਲੋਰੀ ਅਤੇ ਕਾਰਬਸ ਇਨਟੇਕ ਅਚਾਨਕ ਘੱਟ ਹੋ ਜਾਂਦਾ ਹੈ। ਜਿਸ ਨਾਲ ਸਰੀਰ ਨੂੰ ਕਾਫੀ ਲਾਭ ਮਿਲਦਾ ਹੈ।

4/5
24-48 ਘੰਟੇ ਤਕ ਵਾਟਰ ਫਾਸਟਿੰਗ ਸਰੀਰ ਲਈ ਠੀਕ ਹੁੰਦਾ ਹੈ ਪਰ ਜੇਕਰ ਤੁਸੀਂ ਇਸ ਤੋਂ ਜ਼ਿਆਦਾ ਦੇਰ ਕਰਦੇ ਹੋ ਤਾਂ ਸਰੀਰ 'ਚ ਐਨਜ਼ਾਈਮ ਦਾ ਸੰਤੁਲਨ ਵਿਗੜਨਾ ਸ਼ੁਰੂ ਹੋ ਜਾਂਦਾ ਹੈ। ਜਿਸ ਕਾਰਨ ਸਮੱਸਿਆਵਾਂ ਆ ਸਕਦੀਆਂ ਹਨ। ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਵਾਟਰ ਫਾਸਟਿੰਗ ਸਰੀਰ ਨੂੰ ਡੀਟੌਕਸਫਾਈ ਕਰਨ ਲਈ ਬਹੁਤ ਵਧੀਆ ਹੈ। ਪਰ ਇਸ ਨਾਲ ਭਾਰ ਨੂੰ ਤੁਰੰਤ ਕੰਟਰੋਲ ਨਹੀਂ ਕੀਤਾ ਜਾ ਸਕਦਾ। ਜਿਹੜੇ ਲੋਕ ਸੋਚਦੇ ਹਨ ਕਿ ਉਹ 2-3 ਦਿਨਾਂ ਵਿੱਚ ਪਾਣੀ ਪੀ ਕੇ ਆਪਣਾ ਭਾਰ ਕੰਟਰੋਲ ਕਰ ਸਕਦੇ ਹਨ, ਤਾਂ ਅਜਿਹਾ ਬਿਲਕੁਲ ਨਹੀਂ ਹੈ। ਪਾਣੀ ਦੇ ਵਰਤ ਤੋਂ ਬਾਅਦ ਸਿਹਤਮੰਦ ਭੋਜਨ ਅਤੇ ਕਸਰਤ ਬਹੁਤ ਜ਼ਰੂਰੀ ਹੈ, ਇਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ।

5/5
ਡਾਇਬਟੀਜ਼, ਲੋਅ ਬਲੱਡ ਪ੍ਰੈਸ਼ਰ, ਗਰਭਵਤੀ ਔਰਤਾਂ, ਬ੍ਰੈਸਟਫੀਡ ਕਰਾਉਣ ਵਾਲੀਆਂ ਔਰਤਾਂ ਨੂੰ ਵਾਟਰ ਫਾਸਟਿੰਗ ਬਿਲਕੁਲ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਵੀ ਇਸ ਤਰ੍ਹਾਂ ਦਾ ਵਰਤ ਰੱਖਣ ਬਾਰੇ ਸੋਚ ਰਹੇ ਹੋ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਓ। ਕਿਉਂਕਿ ਇਸ ਨਾਲ ਤੁਹਾਡੀ ਸਿਹਤ ਖ਼ਰਾਬ ਹੋ ਸਕਦੀ ਹੈ। Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Pumpkin Seed Oil Tips : ਕੀ ਤੁਸੀਂ ਘਰ ਵਿੱਚ ਕੱਦੂ ਦੇ ਬੀਜਾਂ ਦਾ ਤੇਲ ਬਣਾਉਣਾ ਚਾਹੁੰਦੇ ਹੋ? ਵਾਲਾਂ ਦੇ ਵਾਧੇ ਲਈ ਇਹ ਗੁਪਤ ਸੁਝਾਅ ਸਿੱਖੋ।

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Weekly Fasting Benefits : ਹਫ਼ਤੇ ਵਿੱਚ ਇੱਕ ਵਾਰ ਵਰਤ ਰੱਖਣ ਦੇ ਕੀ ਫਾਇਦੇ ਹਨ? ਪਰ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget