ਪੜਚੋਲ ਕਰੋ

Weight loss: ਲੱਸੀ ਨਾਲ ਕਿੰਝ ਘੱਟ ਹੋ ਸਕਦੈ ਭਾਰ! ਪੜ੍ਹੋ ਰੈਸਿਪੀ

Weight loss: ਭਾਰ ਘਟਾਉਣ ਲਈ ਕਸਰਤ ਦੇ ਨਾਲ-ਨਾਲ ਡਾਈਟ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ।

Weight Loss

1/6
ਭਾਰ ਘੱਟ ਕਰਨ ਲਈ ਲੋਕ ਜਿੰਮ ਤੋਂ ਲੈ ਕੇ ਯੋਗਾ ਅਤੇ ਡਾਈਟਿੰਗ ਤੱਕ ਹਰ ਚੀਜ਼ ਅਪਣਾਉਂਦੇ ਹਨ।

2/6
ਕਈ ਵਾਰ ਪੌਸ਼ਟਿਕ ਖਾਣਾ ਤੇ ਕੈਲੋਰੀ ਘੱਟ ਲੈਣ ਕਾਰਨ ਵੀ ਭਾਰ ਘੱਟ ਨਹੀਂ ਹੁੰਦਾ।

3/6
ਅੱਜ ਅਸੀਂ ਤੁਹਾਨੂੰ ਬਹੁਤ ਹੀ ਆਸਾਨ ਤਰੀਕੇ ਨਾਲ ਭਾਰ ਘਟਾਉਣ ਦੇ ਟਿਪਸ ਦੱਸਣ ਜਾ ਰਹੇ ਹਾਂ।

4/6
ਨਿੰਬੂ ਲੱਸੀ:  ਫੈਟ ਨੂੰ Burn ਕਰਨ ਲਈ ਨਿੰਬੂ ਵਾਲੀ ਲੱਸੀ ਸਭ ਤੋਂ ਵਧੀਆ ਵਿਕਲਪ ਹੈ। ਇਸ ਨੂੰ ਬਣਾਉਣ ਲਈ ਲੱਸੀ 'ਚ ਨਿੰਬੂ ਅਤੇ ਕਾਲਾ ਨਮਕ ਮਿਲਾ ਲਓ। ਤੁਸੀਂ ਚਾਹੋ ਤਾਂ ਇਸ ਵਿਚ ਪੁਦੀਨੇ ਦੀਆਂ ਪੱਤੀਆਂ ਵੀ ਮਿਲਾ ਸਕਦੇ ਹੋ।

5/6
ਅਲਸੀ ਦੇ ਬੀਜਾਂ ਵਾਲੀ ਲੱਸੀ ਸਰੀਰ 'ਚ ਮੈਟਾਬੋਲਿਜ਼ਮ ਤੇਜ਼ ਕਰਨ ਦੇ ਨਾਲ-ਨਾਲ Fat ਪਚਾਉਣ 'ਚ ਮਦਦਗਾਰ ਹੁੰਦੀ ਹੈ।  ਅਲਸੀ ਦੇ ਬੀਜਾਂ ਦੀ ਲੱਸੀ ਬਣਾਉਣ ਲਈ ਬੀਜਾਂ ਨੂੰ ਭੁੰਨ ਕੇ ਪਾਊਡਰ ਤਿਆਰ ਕਰੋ ਤੇ ਲੱਸੀ 'ਚ ਮਿਲਾ ਕੇ ਪੀਓ।

6/6
Chia Seed ਲੱਸੀ: Chia Seed 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਸਰੀਰ ਚੋਂ ਚਰਬੀ ਨੂੰ ਹਟਾਉਣ ਦਾ ਕੰਮ ਕਰਦਾ ਹੈ।  ਤੁਸੀਂ Chia Seeds ਨੂੰ ਆਪਣੀ ਲੱਸੀ ਵਿੱਚ ਮਿਲਾ ਕੇ ਵੀ ਪੀ ਸਕਦੇ ਹੋ। ਭਾਰ ਘਟਾਉਣ ਵਾਲੇ ਲੋਕਾਂ ਲਈ ਸਭ ਤੋਂ ਵਧੀਆ ਡਰਿੰਕ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget