ਪੜਚੋਲ ਕਰੋ

Weight Loss: ਭਾਰ ਘਟਾਉਣ ਲਈ ਕੀ ਬੈਸਟ, ਦਹੀਂ ਜਾਂ ਲੱਸੀ?

ਬਿਹਤਰ ਪਾਚਨ ਕਿਰਿਆ ਲਈ, ਸਾਨੂੰ ਗਰਮੀਆਂ 'ਚ ਆਪਣੀ ਖੁਰਾਕ ਵਿੱਚ ਦਹੀਂ ਜਾਂ ਲੱਸੀ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਬਹੁਤ ਸਾਰੇ ਲੋਕ ਭੰਬਲਭੂਸੇ 'ਚ ਰਹਿੰਦੇ ਹਨ ਕਿ ਦੋਵੇਂ ਵਿੱਚੋਂ ਕਿਹੜਾ ਸਿਹਤ ਦੇ ਲਈ ਜ਼ਿਆਦਾ ਫਾਇਦੇਮੰਦ ਹੈ।

ਦਹੀਂ ਜਾਂ ਲੱਸੀ ( Image Source : Freepik )

1/6
ਗਰਮੀ ਦੇ ਮੌਸਮ ਦੇ ਵਿੱਚ ਕੁੱਝ ਲੋਕ ਰੋਜ਼ਾਨਾ ਦਹੀਂ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਲੋਕਾਂ ਨੂੰ ਲੱਸੀ ਜ਼ਿਆਦਾ ਪਸੰਦ ਹੁੰਦੀ ਹੈ।

2/6
ਜੇਕਰ ਤੁਸੀਂ ਵੀ ਇਸੇ ਦੁਚਿੱਤੀ ਵਿੱਚ ਹੋ ਕਿ ਦਹੀਂ ਜਾਂ ਲੱਸੀ ਵਧੀਆ ਹੈ ਤਾਂ ਅੱਜ ਤੁਹਾਨੂੰ ਦੱਸਾਂਗੇ ਇਸ ਰਿਪੋਰਟ ਦੇ ਵਿੱਚ। ਅੱਜ ਇਸ ਆਰਟੀਕਲ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਆਪਣਾ ਭਾਰ ਘਟਾਉਣ ਦੇ ਸਫ਼ਰ ਵਿੱਚ ਹੋ ਤਾਂ ਤੁਹਾਨੂੰ ਦਹੀਂ ਜਾਂ ਲੱਸੀ ਦਾ ਸੇਵਨ ਕਰਨਾ ਚਾਹੀਦਾ ਹੈ।

3/6
ਭਾਰ ਘਟਾਉਣ ਲਈ, ਲੋਕਾਂ ਨੂੰ ਅਕਸਰ ਆਪਣੀ ਖੁਰਾਕ ਵਿੱਚ ਘੱਟ ਕੈਲੋਰੀ ਵਾਲੇ ਭੋਜਨ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ 'ਚ ਲੋਕ ਗਰਮੀਆਂ 'ਚ ਦਹੀਂ ਅਤੇ ਲੱਸੀ ਨੂੰ ਸਭ ਤੋਂ ਫਾਇਦੇਮੰਦ ਵਿਕਲਪ ਮੰਨਦੇ ਹਨ।

4/6
ਦਹੀਂ ਦੇ ਮੁਕਾਬਲੇ ਲੱਸੀ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜਿਸ ਕਾਰਨ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਲੱਸੀ ਇੱਕ ਬਿਹਤਰ ਵਿਕਲਪ ਹੋ ਸਕਦਾ ਹੈ।

5/6
ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਦਹੀਂ ਖਾਣਾ ਚਾਹੀਦਾ ਹੈ।

6/6
ਲੈਕਟੋਜ਼ ਅਸਹਿਣਸ਼ੀਲ ਲੋਕਾਂ ਲਈ ਦਹੀਂ ਨੂੰ ਹਜ਼ਮ ਕਰਨਾ ਮੁਸ਼ਕਲ ਹੋ ਸਕਦਾ ਹੈ, ਅਜਿਹੀ ਸਥਿਤੀ ਵਿੱਚ ਤੁਸੀਂ ਦਹੀਂ ਦੀ ਬਜਾਏ ਲੱਸੀ ਨੂੰ ਸ਼ਾਮਲ ਕਰ ਸਕਦੇ ਹੋ ਕਿਉਂਕਿ ਇਸ ਵਿੱਚ ਆਮ ਤੌਰ 'ਤੇ ਘੱਟ ਲੈਕਟੋਜ਼ ਹੁੰਦਾ ਹੈ, ਜੋ ਚੰਗੀ ਪਾਚਨ ਦੇ ਨਾਲ ਸਮੁੱਚੀ ਸਿਹਤ ਨੂੰ ਸੁਧਾਰਦਾ ਹੈ ਅਤੇ ਭਾਰ ਘਟਾਉਣ ਵਿੱਚ ਵੀ ਮਦਦਗਾਰ ਹੁੰਦਾ ਹੈ ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ

Embed widget