ਪੜਚੋਲ ਕਰੋ

Health: ਪੇਟ 'ਚ ਹੋ ਰਹੀਆਂ ਇਨ੍ਹਾਂ ਪਰੇਸ਼ਾਨੀਆਂ ਨੂੰ ਛੋਟੀ ਜਿਹੀ ਗੱਲ ਸਮਝ ਕੇ ਕਰ ਰਹੇ ਇਗਨੋਰ, ਹੋ ਸਕਦਾ ਕੈਂਸਰ ਦਾ ਖਤਰਾ

ਭਾਰਤ ਵਿੱਚ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਏ ਦਿਨ ਪੇਟ ਦੇ ਕੈਂਸਰ ਦੇ ਮਾਮਲੇ ਸਾਹਮਣੇ ਆ ਰਹੇ ਹਨ। ਗਲਤ ਖਾਣ-ਪੀਣ ਅਤੇ ਜੀਵਨ ਸ਼ੈਲੀ ਕਾਰਨ ਪੇਟ ਦੇ ਕੈਂਸਰ ਦੇ ਮਾਮਲੇ ਵਧੇ ਹਨ।

Cancer

1/5
ਕੈਂਸਰ ਇੱਕ ਘਾਤਕ ਬਿਮਾਰੀ ਹੈ। ਇਨ੍ਹਾਂ ਦੀਆਂ ਕਈ ਕਿਸਮਾਂ ਹਨ। ਇਹਨਾਂ ਵਿੱਚੋਂ ਇੱਕ ਪੇਟ ਦਾ ਕੈਂਸਰ ਹੈ। ਇਸ ਨੂੰ ਗੈਸਟ੍ਰਿਕ ਕੈਂਸਰ ਵਜੋਂ ਵੀ ਜਾਣਿਆ ਜਾਂਦਾ ਹੈ।

2/5
ਜੇਕਰ ਪੇਟ 'ਚ ਦਿਖਾਈ ਦੇਣ ਵਾਲੇ ਇਨ੍ਹਾਂ ਛੋਟੇ-ਛੋਟੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਦੇ ਹੋ ਤਾਂ ਇਹ ਕੈਂਸਰ ਵਰਗੀ ਗੰਭੀਰ ਬਿਮਾਰੀ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ।

3/5
ਕੈਂਸਰ ਵਰਗੀਆਂ ਸਮੱਸਿਆਵਾਂ ਪਹਿਲਾਂ ਵਧਦੀ ਉਮਰ ਦੇ ਨਾਲ ਹੁੰਦੀਆਂ ਸਨ। ਪਰ ਹੁਣ ਇਹ ਬਿਮਾਰੀ ਛੋਟੀ ਉਮਰ ਵਿੱਚ ਹੀ ਆਪਣਾ ਸ਼ਿਕਾਰ ਬਣਾ ਲੈਂਦੀ ਹੈ।

4/5
ਪੇਟ ਦੇ ਕੈਂਸਰ ਦੇ ਸ਼ੁਰੂਆਤੀ ਲੱਛਣ ਪੇਟ ਦੇ ਆਲੇ ਦੁਆਲੇ ਦੇ ਹਿੱਸੇ ਵਿੱਚ ਤੇਜ਼ ਦਰਦ ਹੋਣਾ, ਜੇਕਰ ਕਿਸੇ ਨੂੰ ਗੈਸ ਦੀ ਸਮੱਸਿਆ ਰਹਿੰਦੀ ਹੈ, ਤਾਂ ਯਕੀਨੀ ਤੌਰ 'ਤੇ ਡਾਕਟਰ ਦੀ ਸਲਾਹ ਲਓ।

5/5
ਜਿਹੜੇ ਲੋਕ ਬਹੁਤ ਜ਼ਿਆਦਾ ਜੰਕ ਅਤੇ ਮਸਾਲੇਦਾਰ ਭੋਜਨ ਖਾਂਦੇ ਹਨ, ਉਨ੍ਹਾਂ ਨੂੰ ਪੇਟ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Sukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀPatna Sahib | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂਹਾਈ ਪਾਵਰ ਕਮੇਟੀ ਨੇ ਕੀਤੀ Jagjit Singh Dhallewal ਨਾਲ ਮੁਲਾਕਾਤਘਰੋਂ ਰੱਜੇ ਪੁੱਜੇ ਵੀ ਕਰ ਗਏ ਆਂਡਿਆਂ ਦੀ ਚੋਰੀ, ਆਂਡੇ ਚੋਰੀ ਕਰਕੇ ਫਰਾਰ ਹੋਏ ਕਾਰ ਸਵਾਰ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget