ਪੜਚੋਲ ਕਰੋ

Health Tips: ਤੇਜ਼ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

Salt: ਸਰੀਰ 'ਚ ਨਮਕ ਦੀ ਮਾਤਰਾ ਵਧਣ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜ਼ਿਆਦਾ ਨਮਕ ਖਾਣ ਨਾਲ ਕਿਹੜੀਆਂ ਬਿਮਾਰੀਆਂ ਹੋ ਸਕਦੀਆਂ ਹਨ?

Salt

1/6
'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਨੇ ਕਈ ਵਾਰ ਲੂਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਟੇਬਲ ਸਾਲਟ ਵਿੱਚ ਸੋਡੀਅਮ ਦੀ ਮਾਤਰਾ ਵੱਧ ਹੁੰਦੀ ਹੈ, ਜਿਸ ਕਰਕੇ ਕਈ ਬਿਮਾਰੀਆਂ ਲੱਗ ਸਕਦੀਆਂ ਹਨ। ਡਬਲਯੂਐਚਓ ਦੇ ਅਨੁਸਾਰ, 1.89 ਮਿਲੀਅਨ ਲੋਕਾਂ ਦੀ ਮੌਤ ਨਮਕ ਰਾਹੀਂ ਜ਼ਿਆਦਾ ਸੋਡੀਅਮ ਲੈਣ ਕਾਰਨ ਹੁੰਦੀ ਹੈ। ਇਸ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਨਮਕ ਖਾਣ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ।

2/6
ਟੇਬਲ ਸਾਲਟ ਵਿੱਚ ਸੋਡੀਅਮ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਨਮਕ ਦੀ ਵਰਤੋਂ ਕਰਦੇ ਹੋ, ਤਾਂ ਸਰੀਰ ਵਿੱਚ ਹੌਲੀ-ਹੌਲੀ ਪਾਣੀ ਇਕੱਠਾ ਹੋਣਾ ਸ਼ੁਰੂ ਹੋ ਜਾਂਦਾ ਹੈ। ਸਰੀਰ 'ਚ ਪਾਣੀ ਵਧਣ ਨਾਲ ਖੂਨ ਦੀਆਂ ਨਾੜੀਆਂ 'ਤੇ ਦਬਾਅ ਵਧਣਾ ਸ਼ੁਰੂ ਹੋ ਜਾਂਦਾ ਹੈ। ਹਾਈ ਬਲੱਡ ਪ੍ਰੈਸ਼ਰ, ਹਾਰਟ ਅਟੈਕ ਅਤੇ ਹਾਰਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ।

3/6
ਬਹੁਤ ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਕਿਡਨੀ ਸੰਬੰਧੀ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਸਥਿਤੀ ਵਿੱਚ ਕਿਡਨੀ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਦੇ ਨਾਲ ਹੀ ਕਿਡਨੀ ਫੇਲ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ।

4/6
ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਹੱਡੀਆਂ ਕਮਜ਼ੋਰ ਅਤੇ ਅੰਦਰੋਂ ਖੋਖਲੀਆਂ ਹੋਣ ਲੱਗ ਜਾਂਦੀਆਂ ਹਨ। ਜਿਸ ਕਾਰਨ ਕਮਰ ਦਰਦ, ਗੋਡਿਆਂ ਦੇ ਦਰਦ ਵਰਗੀਆਂ ਸਮੱਸਿਆਵਾਂ ਘੱਟ ਉਮਰ ਵਿੱਚ ਵੱਧ ਜਾਂਦੀਆਂ ਹਨ।

5/6
ਜਿਹੜੇ ਲੋਕ ਬਹੁਤ ਜ਼ਿਆਦਾ ਨਮਕ ਖਾਂਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਬੇਚੈਨੀ ਹੁੰਦੀ ਹੈ। ਇਸ ਦੇ ਨਾਲ ਹੀ ਇਨਸੌਮਨੀਆ ਦੀ ਸਮੱਸਿਆ ਵੀ ਹੁੰਦੀ ਹੈ। ਜਿਸ ਨਾਲ ਮਾਨਸਿਕ ਸਿਹਤ 'ਤੇ ਕਾਫੀ ਅਸਰ ਪੈਂਦਾ ਹੈ।

6/6
'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਅਨੁਸਾਰ ਸਿਹਤਮੰਦ ਵਿਅਕਤੀ ਨੂੰ ਹਰ ਰੋਜ਼ 5 ਗ੍ਰਾਮ ਨਮਕ ਖਾਣਾ ਚਾਹੀਦਾ ਹੈ। ਭਾਵ ਇੱਕ ਵਿਅਕਤੀ ਨੂੰ ਪੂਰੇ ਦਿਨ ਵਿੱਚ 1 ਚਮਚ ਤੋਂ ਵੱਧ ਨਮਕ ਨਹੀਂ ਖਾਣਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget