ਪੜਚੋਲ ਕਰੋ

ਕੀ ਆਲੂ ਖਾਣ ਨਾਲ ਸਿਹਤ ਨੂੰ ਹੁੰਦਾ ਨੁਕਸਾਨ? ਜਾਣੋ ਕੀ ਹੈ ਖਾਣ ਦਾ ਸਹੀ ਤਰੀਕਾ

ਭਾਰਤੀ ਭੋਜਨ 'ਚ ਆਲੂ ਪ੍ਰਮੁੱਕ ਰੂਪ ਵਿੱਚ ਵਰਤਿਆਂ ਜਾਂਦਾ ਹੈ, ਅਨੇਕਾਂ ਸਬਜ਼ੀਆਂ ਆਲੂਆਂ ਦੇ ਬਿਨਾਂ ਅਧੂਰੀਆਂ ਹਨ। ਪਰ ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਆਲੂ ਭਾਰ ਵਧਾਉਂਦਾ ਹੈ ਤੇ ਹੋਰ ਕਈ ਸਮੱਸਿਆਵਾਂ ਪੈਦਾ ਕਰਦਾ ਹੈ।

Potatoes

1/6
ਅਮਰੀਕਾ ਦੀ ਬੋਸਟਨ ਯੂਨੀਵਰਸਿਟੀ ਦੇ ਜਰਨਲ ਆਫ ਨਿਊਟਰੀਸ਼ਨਲ ਸਾਇੰਸ ਦੇ ਖੋਜਕਰਤਾਵਾਂ ਨੇ ਇੱਕ ਨਵੀਂ ਖੋਜ ਵਿੱਚ ਪਾਇਆ ਹੈ ਕਿ ਆਲੂ ਸਾਡੀ ਸਿਹਤ ਲਈ ਨੁਕਸਾਨਦਾਇਕ ਨਹੀਂ ਹੈ। ਆਲੂ ਸਾਡੀ ਸਿਹਤ ਨੂੰ ਕਈ ਫ਼ਾਇਦੇ ਦਿੰਦਾ ਹੈ। ਪਰ ਇਸਦੀ ਸਹੀ ਢੰਗ ਨਾਲ ਵਰਤੋਂ ਕਰਨੀ ਲਾਜ਼ਮੀ ਹੈ।

2/6
ਅਮਰੀਕੀ ਖੁਰਾਕ ਸੰਬੰਧੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਾਨੂੰ ਆਪਣੇ ਰੋਜ਼ਾਨਾ ਭੋਜਨ ਵਿੱਚ ਸਟਾਰਚ ਵਾਲੀਆਂ ਸਬਜ਼ੀਆਂ ਨੂੰ ਜ਼ਰੂਰੀ ਤੌਰ ‘ਤੇ ਸ਼ਾਮਿਲ ਕਰਨਾ ਚਾਹੀਦਾ ਹੈ। ਸਾਨੂੰ ਹਫ਼ਤੇ ਵਿੱਚ ਘੱਟੋ-ਘੱਟ ਪੰਜ ਕੱਪ ਸਟਾਰਚ ਵਾਲੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਆਲੂਆਂ ਵੱਚ ਸਟਾਰਚ ਭਰਪੂਰ ਮਾਤਰਾਂ ਵਿੱਚ ਮੌਜੂਦ ਹੁੰਦੀ ਹੈ।

3/6
ਤੁਸੀਂ ਆਲੂਆਂ ਨੂੰ ਕਈ ਤਰੀਕਿਆਂ ਨਾਲ ਆਪਣੇ ਭੋਜਨ ਵਿੱਚ ਸ਼ਾਮਿਲ ਕਰ ਸਕਦੇ ਹੋ। ਤੁਹਾਨੂੰ ਆਲੂਆਂ ਦੇ ਨਾਲ ਹੋਰ ਬਹੁਤ ਸਾਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ। ਪਰ ਧਿਆਨ ਰਹੇ ਕਿ ਆਲੂਆਂ ਨੂੰ ਬਹੁਤੇ ਮਸਾਲਿਆਂ ਦੇ ਨਾਲ ਨਹੀਂ ਖਾਣਾ ਚਾਹੀਦਾ।

4/6
ਆਲੂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਜਾਂ ਐਲੀਵੇਟਿਡ ਟ੍ਰਾਈਗਲਿਸਰਾਈਡਜ਼ ਆਦਿ ਸਮੱਸਿਆਵਾਂ ਦੇ ਨਾਲ ਸਿੱਧਾ ਸੰਬੰਧ ਨਹੀਂ ਰੱਖਦੇ। ਇਸ ਕਰਕੇ ਇਹ ਇਨ੍ਹਾਂ ਦੇ ਜੋਖ਼ਮ ਵਿੱਚ ਵਾਧਾ ਨਹੀਂ ਕਰਦੇ।

5/6
ਆਲੂਆਂ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਕਿ ਮਾਸਪੇਸ਼ੀਆਂ, ਦਿਲ ਅਤੇ ਦਿਮਾਗੀ ਪ੍ਰਣਾਲੀ ਦੇ ਬਹੁਤ ਜ਼ਰੂਰੀ ਹੁੰਦਾ ਹੈ।

6/6
ਆਲੂਆਂ ਉੱਚ ਗੁਣਵੱਤਾ ਵਾਲੇ ਕਾਰਬੋਹਾਈਡਰੇਟ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ। ਜੋ ਕਿ ਸਿਹਤ ਤੇ ਪਾਚਨ ਕਿਰਿਆ ਲਈ ਫ਼ਾਇਦੇਮੰਦ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget