ਪੜਚੋਲ ਕਰੋ

Roti v/s Rice: ਰੋਟੀ ਜਾਂ ਚੌਲ? ਕਿਸ ਨਾਲ ਵੱਧਦਾ ਮੋਟਾਪਾ, ਆਪਣਾ ਵਹਿਮ ਕਰੋ ਦੂਰ

Roti v/s Rice: ਚਾਵਲ ਅਤੇ ਰੋਟੀ ਸਾਡੇ ਭੋਜਨ ਦਾ ਮਹੱਤਵਪੂਰਨ ਹਿੱਸਾ ਹਨ। ਇਨ੍ਹਾਂ ਦੋਵਾਂ ਵਿਚਾਲੇ ਜੰਗ ਕਾਫ਼ੀ ਪੁਰਾਣੀ ਹੈ। ਲੰਬੇ ਸਮੇਂ ਤੋਂ ਇਸ ਗੱਲ ਨੂੰ ਲੈ ਕੇ ਬਹਿਸ ਚੱਲ ਰਹੀ ਹੈ ਕਿ ਚਾਵਲ ਅਤੇ ਰੋਟੀ ਵਿਚ ਕੌਣ ਬਿਹਤਰ ਹੈ।

roti v/s rice

1/4
ਚਾਵਲ ਅਤੇ ਰੋਟੀ ਸਾਡੇ ਭੋਜਨ ਦਾ ਅਧਾਰ ਹਨ। ਸਾਲਾਂ ਤੋਂ ਸਾਡੀ ਥਾਲੀ ਵਿੱਚ ਇਹ ਦੋਵੇਂ ਚੀਜ਼ਾਂ ਹੁੰਦੀਆਂ ਹਨ। ਪਰ ਇਨ੍ਹਾਂ ਦੋਵਾਂ ਚੀਜ਼ਾਂ ਨੂੰ ਲੈ ਕੇ ਹਮੇਸ਼ਾਂ ਤੋਂ ਬਹਿਸ ਚੱਲਦੀ ਆ ਰਹੀ ਹੈ। ਤੁਸੀਂ ਅਕਸਰ ਇਹ ਕਹਿੰਦਿਆਂ ਸੁਣਿਆ ਹੋਵੇਗਾ ਚੌਲ ਨਹੀਂ ਖਾਣਾ ਚਾਹੁੰਦਾ, ਇਸ ਨਾਲ ਭਾਰ ਵੱਧਦਾ ਹੈ, ਜਾਂ ਫਿਰ ਜੋ ਭਾਰ ਘਟਾਉਣਾ ਚਾਹੁੰਦਾ ਹੈ ਉਹ ਕਹਿੰਦਾ ਹੈ ਕਿ ਰੋਟੀ ਖਾਓ।

2/4
ਅਕਸਰ ਹਰ ਘਰ ਵਿੱਚ ਕਣਕ ਦੀ ਰੋਟੀ ਖਾਧੀ ਜਾਂਦੀ ਹੈ ਅਤੇ ਕਣਕ ਦੀ ਰੋਟੀ ਵਿੱਚ ਬਹੁਤ ਸਾਰਾ ਕਾਰਬੋਹਾਈਡ੍ਰੇਟ ਅਤੇ ਫਾਈਬਰ ਹੁੰਦਾ ਹੈ। ਤੁਸੀਂ ਸਾਰੇ ਜਾਣਦੇ ਹੋ ਕਿ ਜਿਨ੍ਹਾਂ ਭੋਜਨਾਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਉਹ ਪੇਟ ਨੂੰ ਜਲਦੀ ਭਰ ਦਿੰਦੇ ਹਨ ਅਤੇ ਲੰਬੇ ਸਮੇਂ ਤੱਕ ਭੁੱਖ ਮਹਿਸੂਸ ਨਹੀਂ ਕਰਦੇ।

3/4
ਚੌਲ ਅਤੇ ਰੋਟੀ ਦਾ ਪੌਸ਼ਟਿਕ ਮੁੱਲ ਲਗਭਗ ਇੱਕੋ ਜਿਹਾ ਹੁੰਦਾ ਹੈ, ਹਾਲਾਂਕਿ ਚੌਲ ਖਾਣ ਨਾਲ ਤੁਹਾਡਾ ਭਾਰ ਆਸਾਨੀ ਨਾਲ ਵੱਧ ਸਕਦਾ ਹੈ, ਸਿਰਫ ਇਸ ਲਈ ਕਿਉਂਕਿ ਚਾਵਲ ਆਸਾਨੀ ਨਾਲ ਪਚ ਜਾਂਦੇ ਹਨ ਤੇ ਦੁਬਾਰਾ ਛੇਤੀ ਭੁੱਖ ਲੱਗ ਜਾਂਦੀ ਹੈ।

4/4
ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸਿਰਫ ਚੌਲ ਖਾਣਾ ਕਾਫੀ ਨਹੀਂ ਹੈ। ਭਾਰ ਵਧਾਉਣ ਲਈ ਬੈਲੇਂਸ ਡਾਈਟ ਲੈਣਾ ਜ਼ਰੂਰੀ ਹੈ। ਇਸ ਲਈ ਤੁਹਾਨੂੰ ਆਪਣੀ ਡਾਈਟ ਵਿੱਚ ਪ੍ਰੋਟੀਨ, ਕਾਰਬਸ ਅਤੇ ਹੈਲਥੀ ਫੈਟ ਲੈਣਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ

ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ

CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
Advertisement
ABP Premium

ਵੀਡੀਓਜ਼

ਦਿੱਲੀ 'ਚ ਕਿਉਂ ਘੁੰਮ ਰਹੀਆਂ ਪੰਜਾਬ  ਦੀਆਂ ਗੱਡੀਆਂ?  ਰਵਨੀਤ ਬਿੱਟੂ ਨੇ ਕੀਤਾ ਵੱਡਾ ਖ਼ੁਲਾਸਾਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ  ਵਰਕਿੰਗ ਕਮੇਟੀ ਮੀਟਿੰਗBJP ਦੀ ਜਿੱਤ ਪਿੱਛੇ Mastermind ਕੌਣ? ਬਾਜਪਾ ਆਗੂ ਨੇ ਕੀਤਾ ਖ਼ੁਲਾਸਾ!ਸੈਂਕੜੇ ਕਿਸਾਨਾਂ ਦੇ ਟਰੈਕਟਰਾਂ ਦਾ ਕਾਫਲਾ ਸ਼ੰਭੂ ਲਈ ਰਵਾਨਾ! ਜਿੱਤੇਗਾ ਕਿਸਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
CM ਹਾਊਸ 'ਤੇ ਰੇਡ ਦੌਰਾਨ ਭਗੰਵਤ ਮਾਨ ਦਾ ਵੱਡਾ ਬਿਆਨ, ਕਿਹਾ- BJP ਸ਼ਰ੍ਹੇਆਮ ਪੈਸੇ ਵੰਡ ਰਹੀ, EC ਕਰ ਰਿਹਾ ਪੰਜਾਬੀਆਂ ਨੂੰ ਬਦਨਾਮ

Punjab News: ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?

ਭਲਕੇ ਪੇਸ਼ ਕੀਤਾ ਜਾਏਗਾ Economic Survey, ਪਤਾ ਚੱਲੇਗਾ ਦੇਸ਼ ਦੀ ਅਰਥ ਵਿਵਸਥਾ ਦਾ ਕੀ ਹੈ ਹਾਲ?

Embed widget