ਪੜਚੋਲ ਕਰੋ

Pregnancy Peroid : ਜਾਣੋ ਗਰਭ ਅਵਸਥਾ ਦੌਰਾਨ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ

Pregnancy Peroid : ਮਾਂ ਬਣਨ ਦਾ ਅਹਿਸਾਸ ਨਾ ਸਿਰਫ਼ ਸੁਹਾਵਣਾ ਹੁੰਦਾ ਹੈ ਸਗੋਂ ਕਾਫ਼ੀ ਚੁਣੌਤੀਪੂਰਨ ਵੀ ਹੁੰਦਾ ਹੈ। ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਸਿਹਤ ਦੇ ਨਾਲ-ਨਾਲ ਖੁਰਾਕ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ।

Pregnancy Peroid

1/5
ਇਸ ਦੌਰਾਨ ਔਰਤਾਂ ਨੂੰ ਪ੍ਰੋਟੀਨ ਦੀ ਲੋੜ ਹੁੰਦੀ ਹੈ। ਵਿਟਾਮਿਨ, ਕੈਲਸ਼ੀਅਮ ਅਤੇ ਆਇਰਨ ਵਾਲੀ ਖੁਰਾਕ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਇਲਾਵਾ ਔਰਤਾਂ ਨੂੰ ਦੁੱਧ ਪੀਣ ਦੀ ਸਲਾਹ ਵੀ ਦਿੱਤੀ ਜਾਂਦੀ ਹੈ। ਨਰਾਇਣ ਹਸਪਤਾਲ ਦੀ ਸੀਨੀਅਰ ਡਾਇਟੀਸ਼ੀਅਨ ਪਾਇਲ ਸ਼ਰਮਾ ਦਾ ਕਹਿਣਾ ਹੈ ਕਿ ਦੁੱਧ ਵਿੱਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ ਏ, ਬੀ, ਡੀ ਅਤੇ ਓਮੇਗਾ 3 ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸਨੂੰ ਸੰਪੂਰਨ ਭੋਜਨ ਕਿਹਾ ਜਾਂਦਾ ਹੈ। ਪਰ ਜ਼ਿਆਦਾਤਰ ਔਰਤਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੁੰਦੀ ਕਿ ਗਰਭ ਅਵਸਥਾ ਦੌਰਾਨ ਉਨ੍ਹਾਂ ਨੂੰ ਕਿੰਨਾ ਦੁੱਧ ਪੀਣਾ ਚਾਹੀਦਾ ਹੈ।

2/5
ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਦੇ ਅਨੁਸਾਰ , ਗਰਭ ਅਵਸਥਾ ਦੌਰਾਨ ਔਰਤਾਂ ਰੋਜ਼ਾਨਾ ਅੱਧਾ ਲੀਟਰ ਦੁੱਧ ਪੀ ਸਕਦੀਆਂ ਹਨ। ਗਰਭ ਅਵਸਥਾ ਦੇ ਚੌਥੇ ਮਹੀਨੇ ਔਰਤਾਂ ਨੂੰ ਕੈਲਸ਼ੀਅਮ ਦੀ ਜ਼ਿਆਦਾ ਲੋੜ ਹੁੰਦੀ ਹੈ। ਅਜਿਹੇ 'ਚ ਆਪਣੇ ਸਿਹਤ ਮਾਹਿਰ ਨਾਲ ਸੰਪਰਕ ਕਰਕੇ ਦੁੱਧ ਦੀ ਮਾਤਰਾ ਵਧਾਈ ਜਾ ਸਕਦੀ ਹੈ। ਹਾਲਾਂਕਿ, ਇਸ ਗੱਲ ਦਾ ਧਿਆਨ ਰੱਖੋ ਕਿ ਗਰਭ ਅਵਸਥਾ ਦੌਰਾਨ ਖਾਣਾ ਖਾਣ ਤੋਂ 2 ਜਾਂ 3 ਘੰਟੇ ਪਹਿਲਾਂ ਦੁੱਧ ਪੀਓ।

3/5
ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਗਰਭ ਅਵਸਥਾ ਦੌਰਾਨ ਦੁੱਧ ਕਿਵੇਂ ਪੀਣਾ ਚਾਹੀਦਾ ਹੈ, ਇਸ ਬਾਰੇ ਸਹੀ ਜਾਣਕਾਰੀ ਹੋਣੀ ਜ਼ਰੂਰੀ ਹੈ। ਗਰਭ ਅਵਸਥਾ ਦੌਰਾਨ ਪੈਕਡ ਅਤੇ ਪੇਸਚਰਾਈਜ਼ਡ ਦੁੱਧ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਪੈਕੇਟ ਦੁੱਧ ਨੂੰ ਪੈਕ ਕਰਦੇ ਸਮੇਂ ਕਈ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨੂੰ ਪੀਣ ਨਾਲ ਗਰਭ ਵਿੱਚ ਪਲ ਰਹੇ ਬੱਚੇ ਅਤੇ ਮਾਂ ਨੂੰ ਨੁਕਸਾਨ ਹੋ ਸਕਦਾ ਹੈ।

4/5
ਸਿਹਤ ਮਾਹਿਰਾਂ ਮੁਤਾਬਕ ਗਰਭ ਅਵਸਥਾ ਦੌਰਾਨ ਕੱਚਾ ਦੁੱਧ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਵਿੱਚ ਕਈ ਅਜਿਹੇ ਬੈਕਟੀਰੀਆ ਹੋ ਸਕਦੇ ਹਨ, ਜੋ ਸਿਹਤ ਲਈ ਗੰਭੀਰ ਖਤਰਾ ਪੈਦਾ ਕਰ ਸਕਦੇ ਹਨ। ਗਰਭ ਅਵਸਥਾ ਦੌਰਾਨ ਔਰਤਾਂ ਗਾਂ ਜਾਂ ਮੱਝ ਦਾ ਦੁੱਧ ਪੀ ਸਕਦੀਆਂ ਹਨ। ਧਿਆਨ ਰਹੇ ਕਿ ਇਸ ਨੂੰ ਚੰਗੀ ਤਰ੍ਹਾਂ ਉਬਾਲ ਕੇ ਹੀ ਪੀਓ। ਦੁੱਧ ਨੂੰ ਉਬਾਲਣ ਨਾਲ ਇਸ ਦੇ ਬੈਕਟੀਰੀਆ ਨਸ਼ਟ ਹੋ ਜਾਂਦੇ ਹਨ।

5/5
image 6
image 6

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget