ਪੜਚੋਲ ਕਰੋ
Alcohol: ਸ਼ਰਾਬ ਪੀਣ ਵੇਲੇ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਰਹਿੰਦਾ ਸਹੀ? ਸਰੀਰ ਨੂੰ ਨੁਕਸਾਨ ਤੋਂ ਬਚਾਉਂਦੀਆਂ
ਸ਼ਰਾਬ ਦਾ ਸੇਵਨ ਨੁਕਸਾਨਦਾਇਕ ਹੁੰਦਾ ਹੈ ਇਸ ਬਾਰੇ ਸਭ ਜਾਣਦੇ ਹਨ। ਫਿਰ ਵੀ ਬਹੁਤ ਸਾਰੇ ਲੋਕ ਇਸ ਦੇ ਸੇਵਨ ਤੋਂ ਬਿਨਾਂ ਨਹੀਂ ਰਹਿ ਪਾਉਂਦੇ। ਪਰ ਸ਼ਰਾਬ ਪੀਣ ਵਾਲੇ ਕੁੱਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰ ਸਕਦੇ ਜੋ ਤੁਹਾਨੂੰ ਨੁਕਸਾਨ ਤੋਂ ਬਚਾ ਸਕਦੀਆਂ
ਸ਼ਰਾਬ ਪੀਣ ਵੇਲੇ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਰਹਿੰਦਾ ਸਹੀ? ( Image Source : Freepik )
1/6

liquor ਦੇ ਸੇਵਨ ਵੇਲੇ ਲੋਕ ਕੁੱਝ ਸਨੈਕਸ ਵੀ ਖਾਂਦੇ ਹਨ। ਇਸ ਵਿੱਚ ਜ਼ਿਆਦਾਤਰ ਮਸਾਲੇਦਾਰ ਚੀਜ਼ਾਂ ਰੱਖੀਆਂ ਜਾਂਦੀਆਂ ਹਨ। ਹਾਲਾਂਕਿ, ਸ਼ਰਾਬ ਦੇ ਨਾਲ ਇਨ੍ਹਾਂ ਦਾ ਸੇਵਨ ਕਰਨਾ ਖਤਰਨਾਕ ਹੈ। ਕੁਝ Snacks ਅਜਿਹੇ ਹੁੰਦੇ ਹਨ ਜੋ ਸਰੀਰ ਪੌਸ਼ਟਿਕ ਤੱਤਾਂ ਨੂੰ ਜਜ਼ਬ ਕਰਨ ਵਿੱਚ ਅਸਮਰੱਥ ਹੁੰਦੇ ਹਨ ਅਤੇ ਐਸਿਡ ਰਿਫਲਕਸ ਅਤੇ ਬਲੋਟਿੰਗ ਵਰਗੀਆਂ ਸਮੱਸਿਆਵਾਂ ਵੱਧ ਜਾਂਦੀਆਂ ਹਨ।
2/6

ਸ਼ਰਾਬ ਦੇ ਨਾਲ ਜ਼ਿਆਦਾਤਰ ਸਨੈਕਸ ਕਰਕੇ ਡੀਹਾਈਡ੍ਰੇਸ਼ਨ ਦਾ ਖਤਰਾ ਵੱਧ ਜਾਂਦਾ ਹੈ। ਚਰਬੀ, ਮਸਾਲੇਦਾਰ ਅਤੇ ਨਮਕੀਨ ਚੀਜ਼ਾਂ ਨੂੰ ਲਗਾਤਾਰ ਖਾਣ ਨਾਲ ਲੀਵਰ ਖੋਖਲਾ ਹੋ ਜਾਂਦਾ ਹੈ ਅਤੇ ਸਰੀਰ ਵਿਚ ਬਿਮਾਰੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਸੇਵਨ ਸ਼ਰਾਬ ਨਾਲ ਕੀਤਾ ਜਾ ਸਕਦਾ ਹੈ। ਇਨ੍ਹਾਂ ਨਾਲ ਸਰੀਰ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਵੇਗਾ।
Published at : 02 Jul 2024 07:09 PM (IST)
ਹੋਰ ਵੇਖੋ





















