ਪੜਚੋਲ ਕਰੋ

ਪੂਰੇ ਦਿਨ ਵਿੱਚ ਕਿਸ ਵੇਲੇ ਫੋਨ ਚਲਾਉਣਾ ਹੈ ਸਭ ਤੋਂ ਜ਼ਿਆਦਾ ਖ਼ਤਰਨਾਕ? ਜਾਣੋ ਜਵਾਬ

ਅੱਜ-ਕੱਲ੍ਹ ਲੋਕ ਪੂਰੇ ਦਿਨ ਫੋਨ ਨਾਲ ਗੁਜ਼ਾਰ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹਾਂ ਕਿ ਕਿਸ ਵੇਲੇ ਫੋਨ ਦਾ ਇਸਤੇਮਾਲ ਕਰਨਾ ਸਭ ਤੋਂ ਜ਼ਿਆਦਾ ਖ਼ਤਰਨਾਕ ਹੁੰਦਾ ਹੈ। ਇੱਥੇ ਵੇਖੋ ਕੀ ਕਹਿੰਦੀ ਹੈ ਰਿਸਰਚ...

phone

1/7
Side Effects Of Using Mobile : ਸੌਣ ਤੋਂ ਪਹਿਲਾਂ ਫ਼ੋਨ ਦੀ ਵਰਤੋਂ ਕਰਨਾ ਸਿਹਤ ਲਈ ਠੀਕ ਨਹੀਂ ਹੈ। ਜੇ ਤੁਸੀਂ ਸੌਣ ਤੋਂ ਪਹਿਲਾਂ ਕਈ ਘੰਟੇ ਆਪਣੇ ਫ਼ੋਨ ਨੂੰ ਵੇਖਦੇ ਹੋ ਤਾਂ ਇਸ ਆਦਤ ਨੂੰ ਬਦਲਣਾ ਤੁਹਾਡੇ ਲਈ ਬਿਹਤਰ ਹੋਵੇਗਾ।

2/7
ਦਰਅਸਲ, ਯੂਰਪੀਅਨ ਸਪੇਸ ਏਜੰਸੀ ਵਿੱਚ ਪ੍ਰਕਾਸ਼ਿਤ ਇੱਕ ਖੋਜ ਦੇ ਅਨੁਸਾਰ, ਰਾਤ ​​ਨੂੰ ਮੋਬਾਈਲ ਫੋਨ ਜਾਂ ਕਿਸੇ ਹੋਰ ਇਲੈਕਟ੍ਰਾਨਿਕ ਗੈਜੇਟ ਦੀ ਵਰਤੋਂ ਕਰਨਾ ਨੀਂਦ ਦੇ ਹਾਰਮੋਨ 'ਮੇਲਾਟੋਨਿਨ' ਦੇ ਉਤਪਾਦਨ ਵਿੱਚ ਵਿਘਨ ਪਾਉਂਦਾ ਹੈ। ਇਸ ਕਾਰਨ ਲੋਕਾਂ ਨੂੰ ਡੂੰਘੀ ਨੀਂਦ ਨਹੀਂ ਆਉਂਦੀ। ਇੰਨਾ ਹੀ ਨਹੀਂ ਸਵੇਰੇ ਦੇਰ ਨਾਲ ਉੱਠਣ ਦੇ ਬਾਵਜੂਦ ਵੀ ਉਹ ਤਰੋਤਾਜ਼ਾ ਮਹਿਸੂਸ ਨਹੀਂ ਕਰਦੇ।

3/7
ਸੋਧ ਵਿੱਚ ਦੱਸਿਆ ਗਿਆ ਹੈ ਕਿ ਫੋਨ ਦੀ ਨੀਲੀ ਰੋਸ਼ਨੀ ਸੌਣ ਤੋਂ ਪਹਿਲਾਂ ਮੇਲਾਟੋਨਿਨ ਹਾਰਮੋਨ ਦੇ Discharge ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ ਸੌਣ ਵਿੱਚ ਮੁਸ਼ਕਲ ਹੋ ਸਕਦੀ ਹੈ। ਇਸ ਲਈ ਸੌਣ ਤੋਂ ਘੱਟੋ-ਘੱਟ 30-60 ਮਿੰਟ ਪਹਿਲਾਂ ਫ਼ੋਨ ਦੀ ਵਰਤੋਂ ਬੰਦ ਕਰ ਦਿਓ। ਇਹ ਯਕੀਨੀ ਬਣਾਉਣ ਲਈ ਕਿ ਤੁਹਾਡੀ ਨੀਂਦ ਚੰਗੀ ਅਤੇ ਡੂੰਘੀ ਹੈ, ਫ਼ੋਨ ਦੀ ਵਰਤੋਂ ਨੂੰ ਸੀਮਤ ਕਰਨਾ ਮਹੱਤਵਪੂਰਨ ਹੈ।

4/7
ਇਹ ਖੋਜ ਸਪੇਸ ਸਟੇਸ਼ਨ ਵਿੱਚ ਕੀਤੀ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਮਾਰਟਫ਼ੋਨ ਸਕਰੀਨਾਂ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ (blue light) ਸੌਣ ਤੋਂ ਪਹਿਲਾਂ ਤੁਹਾਡੀ ਸਰਕੇਡੀਅਨ ਰਿਦਮ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ ਸਵੇਰੇ ਤੁਹਾਡੀ ਕੁਦਰਤੀ ਪ੍ਰਤੀਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸੌਣ ਤੋਂ ਪਹਿਲਾਂ ਫੋਨ ਦੀ ਵਰਤੋਂ ਘੱਟ ਕਰੋ ਜਾਂ ਨੀਲੀ ਰੋਸ਼ਨੀ ਨੂੰ ਘੱਟ ਕਰਨ ਵਾਲੀਆਂ ਐਪਸ ਦੀ ਵਰਤੋਂ ਕਰੋ, ਤਾਂ ਜੋ ਤੁਹਾਨੂੰ ਚੰਗੀ ਨੀਂਦ ਆ ਸਕੇ।

5/7
ਇਸ ਖੋਜ ਨੇ ਇਹ ਵੀ ਦਿਖਾਇਆ ਹੈ ਕਿ ਧਰਤੀ 'ਤੇ ਜਲਵਾਯੂ ਤਬਦੀਲੀ ਦਾ ਨੀਂਦ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਈਐਸਏ (ਯੂਰਪੀਅਨ ਸਪੇਸ ਏਜੰਸੀ) ਦਾ ਮੰਨਣਾ ਹੈ ਕਿ ਪੁਲਾੜ ਵਿੱਚ ਨੀਂਦ ਦੀ ਖੋਜ ਧਰਤੀ ਉੱਤੇ ਨੀਂਦ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

6/7
image 6
image 6
7/7
ਖੋਜ ਨੇ ਇਕ ਵਿਸ਼ੇਸ਼ ਯੰਤਰ ਤਿਆਰ ਕੀਤਾ ਹੈ ਜਿਸ ਦੀ ਵਰਤੋਂ ਵਿਸ਼ੇਸ਼ ਤੌਰ 'ਤੇ ਵਿਅਕਤੀਆਂ ਦੀ ਨੀਂਦ ਦੀ ਗੁਣਵੱਤਾ 'ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ, ਜੋ ਰਾਤ ਭਰ ਉਨ੍ਹਾਂ ਦੇ ਦਿਮਾਗ ਦੀ ਗਤੀਵਿਧੀ ਨੂੰ ਟਰੈਕ ਕਰ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget