ਪੜਚੋਲ ਕਰੋ
ਬਲੱਡ ਸ਼ੂਗਰ ਵੱਧ ਜਾਵੇ ਤਾਂ ਤੁਰੰਤ ਕਰੋ ਆਹ ਕੰਮ, ਨਹੀਂ ਤਾਂ ਪੈ ਸਕਦਾ ਪਛਤਾਉਣਾ
ਜੇਕਰ ਤੁਹਾਡੀ ਬਲੱਡ ਸ਼ੂਗਰ ਅਚਾਨਕ ਵੱਧ ਜਾਂਦੀ ਹੈ ਤਾਂ ਘਬਰਾਓ ਨਾ, ਇਹਨਾਂ ਆਸਾਨ ਸੁਝਾਵਾਂ ਨਾਲ ਤੁਸੀਂ ਤੁਰੰਤ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰ ਸਕਦੇ ਹੋ ਅਤੇ ਆਪਣੀ ਸਿਹਤ ਨੂੰ ਸੁਰੱਖਿਅਤ ਰੱਖ ਸਕਦੇ ਹੋ।
Blood Sugar
1/7

ਭਰਪੂਰ ਮਾਤਰਾ ਵਿੱਚ ਪਾਣੀ ਪੀਓ: ਜਦੋਂ ਬਲੱਡ ਸ਼ੂਗਰ ਦਾ ਪੱਧਰ ਵਧ ਜਾਂਦਾ ਹੈ, ਤਾਂ ਸਰੀਰ ਨੂੰ ਡੀਹਾਈਡਰੇਸ਼ਨ ਤੋਂ ਬਚਾਉਣ ਲਈ ਪਾਣੀ ਪੀਣਾ ਬਹੁਤ ਜ਼ਰੂਰੀ ਹੈ। ਕਾਫ਼ੀ ਪਾਣੀ ਪੀਣ ਨਾਲ, ਬਲੱਡ ਗਲੂਕੋਜ਼ ਦਾ ਪੱਧਰ ਪਿਸ਼ਾਬ ਰਾਹੀਂ ਬਾਹਰ ਨਿਕਲਣਾ ਸ਼ੁਰੂ ਹੋ ਜਾਂਦਾ ਹੈ ਅਤੇ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ।
2/7

ਹਲਕਾ ਅਤੇ ਸਿਹਤਮੰਦ ਭੋਜਨ ਖਾਓ: ਜੇਕਰ ਬਲੱਡ ਸ਼ੂਗਰ ਅਚਾਨਕ ਵੱਧ ਜਾਂਦੀ ਹੈ, ਤਾਂ ਤੁਰੰਤ ਭਾਰੀ ਭੋਜਨ ਜਾਂ ਮਿੱਠੀਆਂ ਚੀਜ਼ਾਂ ਖਾਣ ਤੋਂ ਬਚੋ। ਇਸ ਦੀ ਬਜਾਏ, ਓਟਸ, ਸਲਾਦ, ਹਰੀਆਂ ਸਬਜ਼ੀਆਂ ਅਤੇ ਫਾਈਬਰ ਨਾਲ ਭਰਪੂਰ ਭੋਜਨ ਖਾਓ। ਇਸ ਨਾਲ ਬਲੱਡ ਸ਼ੂਗਰ ਤੇਜ਼ੀ ਨਾਲ ਨਹੀਂ ਵਧਦੀ ਅਤੇ ਪਾਚਨ ਕਿਰਿਆ ਵੀ ਚੰਗੀ ਰਹਿੰਦੀ ਹੈ।
Published at : 10 Sep 2025 05:14 PM (IST)
ਹੋਰ ਵੇਖੋ





















