ਪੜਚੋਲ ਕਰੋ

ਜਾਣੋ ਕਿਸ ਨੂੰ ਅਤੇ ਕਦੋਂ ਕਰਨਾ ਚਾਹੀਦਾ ਹੈ ਬਲੱਡ ਡੋਨੇਟ, ਨਹੀਂ ਤਾਂ ਹੋ ਸਕਦੀਆਂ ਹਨ ਕਈ ਸਮੱਸਿਆਵਾਂ

ਖੂਨਦਾਨ ਕਰਨਾ ਇੱਕ ਨੇਕ ਕਾਰਜ ਹੈ, ਜਿਸ ਨਾਲ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਪਰ, ਕੁਝ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਖੂਨਦਾਨ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਉਨ੍ਹਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਖੂਨਦਾਨ ਕਰਨਾ ਇੱਕ ਨੇਕ ਕਾਰਜ ਹੈ, ਜਿਸ ਨਾਲ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਪਰ, ਕੁਝ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਖੂਨਦਾਨ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਉਨ੍ਹਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਸ ਨੂੰ ਅਤੇ ਕਦੋਂ ਖੂਨਦਾਨ ਨਹੀਂ ਕਰਨਾ ਚਾਹੀਦਾ।

1/5
18 ਸਾਲ ਤੋਂ ਘੱਟ ਉਮਰ : 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਖੂਨਦਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦਾ ਸਰੀਰ ਅਜੇ ਡਿਵੈਲਪ ਹੋ ਰਿਹਾ ਹੁੰਦਾ ਹੈ ਅਤੇ ਖੂਨ ਦਾਨ ਕਰਨ ਨਾਲ  ਕਮਜ਼ੋਰੀ ਹੋ ਸਕਦੀ ਹੈ।

2/5
ਘੱਟ ਭਾਰ ਵਾਲੇ ਲੋਕ: ਜੇਕਰ ਤੁਹਾਡਾ ਭਾਰ 50 ਕਿਲੋ ਤੋਂ ਘੱਟ ਹੈ, ਤਾਂ ਤੁਹਾਡੇ ਲਈ ਖੂਨਦਾਨ ਕਰਨਾ ਸੁਰੱਖਿਅਤ ਨਹੀਂ ਹੈ। ਜੇਕਰ ਤੁਹਾਡਾ ਭਾਰ ਘੱਟ ਹੈ ਤਾਂ ਖੂਨਦਾਨ ਕਰਨਾ ਤੁਹਾਡੀ ਸਿਹਤ 'ਤੇ ਮਾੜਾ ਅਸਰ ਪਾ ਸਕਦਾ ਹੈ।

3/5
ਗਰਭਵਤੀ ਔਰਤਾਂ: ਗਰਭਵਤੀ ਔਰਤਾਂ ਨੂੰ ਖੂਨਦਾਨ ਨਹੀਂ ਕਰਨਾ ਚਾਹੀਦਾ। ਇਹ ਉਹਨਾਂ ਦੀ ਅਤੇ ਉਹਨਾਂ ਦੇ ਬੱਚੇ ਦੀ ਸਿਹਤ ਨੂੰ ਖਤਰੇ ਵਿੱਚ ਪਾ ਸਕਦਾ ਹੈ।

4/5
ਹਾਲ ਹੀ ਵਿੱਚ ਸਰਜਰੀ ਜਾਂ ਗੰਭੀਰ ਬਿਮਾਰੀ ਤੋਂ ਪੀੜਤ ਲੋਕ: ਜੇਕਰ ਤੁਸੀਂ ਹਾਲ ਹੀ ਵਿੱਚ ਕੋਈ ਸਰਜਰੀ ਕਰਵਾਈ ਹੈ ਜਾਂ ਕਿਸੇ ਗੰਭੀਰ ਬਿਮਾਰੀ ਤੋਂ ਠੀਕ ਹੋ ਗਏ ਹੋ, ਤਾਂ ਤੁਹਾਨੂੰ ਖੂਨ ਦਾਨ ਨਹੀਂ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡੀ ਸਿਹਤ 'ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਠੀਕ ਹੋਣ ਵਿੱਚ ਦੇਰੀ ਹੋ ਸਕਦੀ ਹੈ।

5/5
ਅਨੀਮੀਆ ਜਾਂ ਖੂਨ ਦੀ ਕਮੀ ਤੋਂ ਪੀੜਤ ਲੋਕ: ਜੇਕਰ ਤੁਹਾਨੂੰ ਅਨੀਮੀਆ ਹੈ ਜਾਂ ਤੁਹਾਡੇ ਸਰੀਰ ਵਿੱਚ ਖੂਨ ਦੀ ਕਮੀ ਹੈ, ਤਾਂ ਤੁਹਾਨੂੰ ਖੂਨਦਾਨ ਨਹੀਂ ਕਰਨਾ ਚਾਹੀਦਾ। ਇਸ ਨਾਲ ਤੁਹਾਡੀ ਹਾਲਤ ਹੋਰ ਵਿਗੜ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget