ਪੜਚੋਲ ਕਰੋ

Asthama: ਸਰਦੀਆਂ ‘ਚ ਅਸਥਮਾ ਦੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Asthama: ਸਰਦੀਆਂ ਦੇ ਮੌਸਮ ਵਿੱਚ ਅਸਥਮਾ ਦੀ ਬਿਮਾਰੀ ਵੱਧ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਸੀਂ ਵੀ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਅਪਣਾਓ ਇਹ ਟਿਪਸ...

Asthama

1/5
ਸਰਦੀਆਂ ਦੇ ਮੌਸਮ ਵਿੱਚ ਅਸਥਮਾ ਦੀ ਬਿਮਾਰੀ ਵੱਧ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਬਹੁਤ ਜ਼ਿਆਦਾ ਠੰਡੀਆਂ ਹਵਾਵਾਂ ਕਾਰਨ ਸਾਹ ਲੈਣ ਵਿਚ ਤਕਲੀਫ ਕਾਫੀ ਵੱਧ ਜਾਂਦੀ ਹੈ। ਜੇਕਰ ਤੁਸੀਂ ਵੀ ਅਸਥਮਾ ਦੇ ਮਰੀਜ਼ ਹੋ ਅਤੇ ਇਸ ਤਰ੍ਹਾਂ ਦੀ ਸਮੱਸਿਆ ਨਾਲ ਜੂਝ ਰਹੇ ਹੋ, ਤਾਂ ਤੁਹਾਨੂੰ ਕੁਝ ਖਾਸ ਟਿਪਸ ਨੂੰ ਧਿਆਨ 'ਚ ਰੱਖਣਾ ਹੋਵੇਗਾ। ਸਰਦੀਆਂ ਵਿੱਚ ਭੀੜ-ਭੜੱਕੇ ਵਾਲੀਆਂ ਅਤੇ ਪ੍ਰਦੂਸ਼ਿਤ ਥਾਵਾਂ 'ਤੇ ਨਾ ਜਾਓ।

2/5
ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਾਓ। ਭੋਜਨ ਸਮੇਂ ਸਿਰ ਖਾਓ। ਸਮੋਕਿੰਗ ਵਾਲੀ ਥਾਂ 'ਤੇ ਬਿਲਕੁਲ ਵੀ ਖੜ੍ਹੇ ਨਾ ਹੋਵੋ। ਤਾਜ਼ਾ ਭੋਜਨ ਖਾਓ। ਬਾਹਰਲੇ ਭੋਜਨ ਤੋਂ ਪਰਹੇਜ਼ ਕਰੋ। ਸਰਦੀਆਂ ਵਿੱਚ ਬਾਹਰ ਜਾਣ ਸਮੇਂ ਗਰਮ ਕੱਪੜੇ ਪਾਓ। ਸਾਫ਼ ਪਾਣੀ ਪੀਓ। ਪਾਲਕ, ਚੁਕੰਦਰ ਅਤੇ ਦਾਲ ਦਾ ਸੇਵਨ ਕਰੋ।

3/5
ਅਸਥਮਾ ਦੇ ਮਰੀਜ਼ਾਂ ਨੂੰ ਰਾਤ ਨੂੰ ਦੁੱਧ ਨਹੀਂ ਪੀਣਾ ਚਾਹੀਦਾ। ਜੇਕਰ ਉਹ ਸਰੀਰ 'ਚ ਕੈਲਸ਼ੀਅਮ ਦੀ ਸਪਲਾਈ ਕਰਨ ਲਈ ਦੁੱਧ ਪੀਣਾ ਚਾਹੁੰਦੇ ਹਨ ਤਾਂ ਦੁੱਧ 'ਚ ਕਾਲੀ ਮਿਰਚ ਅਤੇ ਹਲਦੀ ਮਿਲਾ ਕੇ ਪੀਓ। ਇਸ ਤੋਂ ਇਲਾਵਾ ਜਾਇਫਲ ਮਿਲਾ ਕੇ ਦੁੱਧ ਪੀਣਾ ਵੀ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਸਵੇਰੇ ਖਾਲੀ ਪੇਟ ਲਸਣ ਦਾ ਸੇਵਨ ਅਸਥਮਾ ਦੇ ਰੋਗੀਆਂ ਲਈ ਫਾਇਦੇਮੰਦ ਹੋ ਸਕਦਾ ਹੈ। ਪਰ ਧਿਆਨ ਰੱਖੋ ਕਿ ਲਸਣ ਦੀਆਂ ਕਲੀਆਂ ਨੂੰ ਛਿੱਲ ਕੇ 30 ਸੈਕਿੰਡ ਤੱਕ ਧੁੱਪ 'ਚ ਰੱਖੋ। ਤਾਂ ਕਿ ਲਸਣ ਦਾ ਆਕਸੀਡਾਈਜ਼ਡ ਹੋ ਜਾਵੇ। ਇਸ ਲਸਣ ਨੂੰ 1 ਚਮਚ ਸ਼ਹਿਦ ਦੇ ਨਾਲ ਖਾਓ। ਅਜਿਹਾ ਕਰਨ ਨਾਲ ਤੁਹਾਡੇ ਫੇਫੜਿਆਂ ਦੀਆਂ ਸਾਹ ਨਾਲੀਆਂ ਸਾਫ਼ ਹੋ ਜਾਣਗੀਆਂ।

4/5
ਮੌਸਮ ਦੇ ਨਾਲ ਕੁਝ ਲੋਕਾਂ ਦੀਆਂ ਮੁਸ਼ਕਲਾਂ ਵੀ ਵੱਧ ਜਾਂਦੀਆਂ ਹਨ। ਅਜਿਹੇ ਲੋਕਾਂ ਨੂੰ ਬਦਲਦੇ ਮੌਸਮ (ਜਿਵੇਂ ਕਿ ਸਤੰਬਰ-ਅਕਤੂਬਰ, ਫਰਵਰੀ ਮਾਰਚ, ਜੁਲਾਈ) ਦੌਰਾਨ ਆਪਣਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜੇ ਠੰਡ ਵਧ ਰਹੀ ਹੈ, ਤਾਂ ਘਰ ਦੇ ਅੰਦਰ ਰਹਿਣ ਦੀ ਕੋਸ਼ਿਸ਼ ਕਰੋ। ਕਸਰਤ ਘਰ ਦੇ ਅੰਦਰ ਹੀ ਕਰੋ। ਦੁਨੀਆ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਦਮੇ ਤੋਂ ਪੀੜਤ ਹਨ। ਬਹੁਤ ਸਾਰੇ ਲੋਕ ਹਨ ਜਿਨ੍ਹਾਂ ਨੂੰ ਅੱਧੀ ਰਾਤ ਨੂੰ ਦਮੇ ਦਾ ਦੌਰਾ ਪੈਂਦਾ ਹੈ। ਰਾਤ ਨੂੰ ਦਮੇ ਦੇ ਦੌਰੇ ਦੇ ਮੁੱਖ ਕਾਰਕਾਂ ਵਿੱਚ ਸਰਕੇਡੀਅਨ ਰਿਦਮ ਸ਼ਾਮਲ ਹੈ, ਜਿਸ ਕਾਰਨ ਰਾਤ ਨੂੰ ਹਾਰਮੋਨ ਦਾ ਪੱਧਰ ਘਟਦਾ ਹੈ।

5/5
ਸਿਹਤ ਮਾਹਿਰਾਂ ਦੇ ਅਨੁਸਾਰ, ਆਪਣੀਆਂ ਦਵਾਈਆਂ ਨੂੰ ਨਿਯਮਤ ਰੂਪ ਵਿੱਚ ਲੈਣ ਦੇ ਨਾਲ, ਤੁਸੀਂ ਕੁਝ ਕਦਮ ਚੁੱਕ ਸਕਦੇ ਹੋ ਜੋ ਰਾਤ ਨੂੰ ਅਸਥਮਾ ਦੇ ਦੌਰੇ ਦੀ ਸੰਭਾਵਨਾ ਨੂੰ ਘਟਾਉਣ ਵਿੱਚ ਮਦਦ ਕਰ ਸਕਦੇ ਹਨ। ਆਓ ਜਾਣਦੇ ਹਾਂ ਇਸ ਖਤਰਨਾਕ ਸਥਿਤੀ ਤੋਂ ਬਚਣ ਲਈ ਤੁਸੀਂ ਕਿਹੜੇ ਕਦਮ ਚੁੱਕ ਸਕਦੇ ਹੋ। ਆਪਣੇ ਕਮਰੇ ਨੂੰ ਸਾਫ਼ ਰੱਖੋ: ਰਾਤ ਨੂੰ ਅਸਥਮਾ ਦੇ ਦੌਰੇ ਤੋਂ ਬਚਣ ਲਈ, ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਕਮਰੇ ਨੂੰ ਸਾਫ਼ ਰੱਖਣਾ ਹੋਵੇਗਾ। ਰੋਜ਼ਾਨਾ ਸਵੀਪ ਕਰੋ ਅਤੇ ਮੋਪ ਕਰੋ। ਉਨ੍ਹਾਂ ਥਾਵਾਂ ਨੂੰ ਵੀ ਸਾਫ਼ ਕਰੋ ਜਿਨ੍ਹਾਂ ਨੂੰ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਜਿਵੇਂ ਕਿ ਪੱਖੇ ਦੇ ਬਲੇਡ, ਅਲਮਾਰੀਆਂ ਦੇ ਸਿਖਰ ਆਦਿ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget