ਪੜਚੋਲ ਕਰੋ

ਰਾਤ ਨੂੰ ਨਜ਼ਰ ਆਉਂਦੇ ਆਹ 6 ਲੱਛਣ, ਤਾਂ ਸਮਝ ਜਾਓ ਵੱਧ ਗਿਆ ਯੂਰਿਕ ਐਸਿਡ

ਰਾਤ ਨੂੰ ਯੂਰਿਕ ਐਸਿਡ ਕਿਉਂ ਵੱਧਦਾ ਹੈ? ਜਾਣੋ ਇਸ ਦੇ 6 ਮਹੱਤਵਪੂਰਨ ਲੱਛਣ, ਜੋ ਜੋੜਾਂ ਵਿੱਚ ਦਰਦ ਅਤੇ ਸੋਜਾਂ ਦੇ ਰੂਪ ਵਿੱਚ ਸਾਹਮਣੇ ਆਉਂਦੇ ਹਨ।

Uric acid

1/6
ਸਰੀਰ ਵਿੱਚ ਯੂਰਿਕ ਐਸਿਡ ਉਦੋਂ ਬਣਦਾ ਹੈ ਜਦੋਂ ਪਿਊਰੀਨ ਨਾਮਕ ਤੱਤ ਟੁੱਟ ਜਾਂਦਾ ਹੈ। ਇਹ ਆਮ ਤੌਰ 'ਤੇ ਖੂਨ ਵਿੱਚ ਘੁਲ ਜਾਂਦਾ ਹੈ ਅਤੇ ਬਾਹਰ ਨਿਕਲ ਜਾਂਦਾ ਹੈ, ਪਰ ਜਦੋਂ ਇਸਦੀ ਮਾਤਰਾ ਵੱਧ ਜਾਂਦੀ ਹੈ, ਤਾਂ ਇਹ ਕ੍ਰਿਸਟਲ ਬਣ ਕੇ ਜੋੜਾਂ ਵਿੱਚ ਜਮ੍ਹਾਂ ਹੋ ਸਕਦਾ ਹੈ। ਖਾਸ ਕਰਕੇ ਰਾਤ ਨੂੰ, ਅਜਿਹੀ ਸਥਿਤੀ ਵਿੱਚ ਸਰੀਰ ਸਾਨੂੰ ਕੁਝ ਸੰਕੇਤ ਦਿੰਦਾ ਹੈ, ਜਿਨ੍ਹਾਂ ਨੂੰ ਪਛਾਣਨਾ ਬਹੁਤ ਜ਼ਰੂਰੀ ਹੈ। ਜੋੜਾਂ ਵਿੱਚ ਅਚਾਨਕ ਤੇਜ਼ ਦਰਦ: ਜਦੋਂ ਯੂਰਿਕ ਐਸਿਡ ਵਧਦਾ ਹੈ, ਤਾਂ ਸਭ ਤੋਂ ਪਹਿਲਾਂ ਜੋੜਾਂ ‘ਤੇ ਅਸਰ ਪੈਂਦਾ ਹੈ। ਰਾਤ ਨੂੰ ਇੱਕ ਲੱਤ ਵਿੱਚ ਅਚਾਨਕ ਜ਼ਿਆਦਾ ਦਰਦ ਹੋਣਾ ਵੀ ਇਸ ਦਾ ਵੱਡਾ ਸੰਕੇਤ ਹੋ ਸਕਦਾ ਹੈ।

2/6
ਜੋੜਾਂ ਵਿੱਚ ਸੋਜ ਅਤੇ ਗਰਮੀ: ਜੇਕਰ ਤੁਸੀਂ ਰਾਤ ਨੂੰ ਉਂਗਲਾਂ, ਗਿੱਟਿਆਂ ਜਾਂ ਗੋਡਿਆਂ ਵਿੱਚ ਹਲਕੀ ਸੋਜ ਅਤੇ ਗਰਮੀ ਮਹਿਸੂਸ ਹੁੰਦੀ ਹੈ, ਤਾਂ ਇਹ ਯੂਰਿਕ ਐਸਿਡ ਕ੍ਰਿਸਟਲ ਦੇ ਇਕੱਠੇ ਹੋਣ ਦਾ ਸੰਕੇਤ ਹੈ।

3/6
ਹਲਕਾ ਬੁਖਾਰ ਜਾਂ ਬੇਚੈਨੀ: ਯੂਰਿਕ ਐਸਿਡ ਵਧਣ ਨਾਲ ਸਰੀਰ ਵਿੱਚ ਸੋਜਸ਼ ਵੱਧ ਜਾਂਦੀ ਹੈ, ਜਿਸ ਨਾਲ ਹਲਕਾ ਬੁਖਾਰ, ਬੇਚੈਨੀ ਜਾਂ ਰਾਤ ਨੂੰ ਪਸੀਨਾ ਆ ਸਕਦਾ ਹੈ।

4/6
ਘੱਟ ਪਿਸ਼ਾਬ ਆਉਣਾ ਜਾਂ ਜਲਣ ਮਹਿਸੂਸ ਹੋਣਾ: ਯੂਰਿਕ ਐਸਿਡ ਸਰੀਰ ਵਿੱਚੋਂ ਪਿਸ਼ਾਬ ਰਾਹੀਂ ਬਾਹਰ ਕੱਢਿਆ ਜਾਂਦਾ ਹੈ, ਪਰ ਜਦੋਂ ਇਹ ਵੱਧ ਜਾਂਦਾ ਹੈ, ਤਾਂ ਪਿਸ਼ਾਬ ਘੱਟ ਹੋ ਸਕਦਾ ਹੈ ਜਾਂ ਪਿਸ਼ਾਬ ਵਿੱਚ ਜਲਣ ਮਹਿਸੂਸ ਹੋ ਸਕਦੀ ਹੈ। ਇਹ ਲੱਛਣ ਰਾਤ ਨੂੰ ਜ਼ਿਆਦਾ ਮਹਿਸੂਸ ਕੀਤੇ ਜਾ ਸਕਦੇ ਹਨ।

5/6
ਥਕਾਵਟ ਅਤੇ ਭਾਰੀਪਨ ਮਹਿਸੂਸ ਕਰਨਾ: ਜੇਕਰ ਰਾਤ ਨੂੰ ਬਿਨਾਂ ਮਿਹਨਤ ਕੀਤਿਆਂ ਵੀ ਸਰੀਰ ਭਾਰੀ ਮਹਿਸੂਸ ਹੁੰਦਾ ਹੈ ਜਾਂ ਤੁਸੀਂ ਸੌਣ ਤੋਂ ਬਾਅਦ ਵੀ ਤਾਜ਼ਗੀ ਮਹਿਸੂਸ ਨਹੀਂ ਕਰਦੇ, ਤਾਂ ਇਹ ਯੂਰਿਕ ਐਸਿਡ ਦੇ ਵਧਣ ਕਾਰਨ ਮੈਟਾਬੋਲਿਕ ਅਸੰਤੁਲਨ ਦਾ ਲੱਛਣ ਹੋ ਸਕਦਾ ਹੈ।

6/6
ਰਾਤ ਨੂੰ ਦਰਦ ਹੋਣਾ: ਦਿਨ ਭਰ ਜੋੜਾਂ ਵਿੱਚ ਕੋਈ ਦਰਦ ਨਹੀਂ ਹੁੰਦਾ, ਪਰ ਜੇਕਰ ਇਹ ਦਰਦ ਸਿਰਫ਼ ਰਾਤ ਨੂੰ ਹੁੰਦਾ ਹੈ, ਤਾਂ ਸਮਝ ਜਾਓ ਕਿ ਇਹ ਯੂਰਿਕ ਐਸਿਡ ਦੀ ਸਮੱਸਿਆ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...

Embed widget