ਪੜਚੋਲ ਕਰੋ

Egg : ਅੰਡੇ ਨੂੰ ਸੁਪਰਫੂਡ ਕਿਉਂ ਕਿਹਾ ਜਾਂਦਾ ਹੈ? ਜਾਣੋ ਇਸਦੇ ਫਾਇਦੇ

Egg : ਕੀ ਤੁਸੀਂ ਜਾਣਦੇ ਹੋ ਕਿ ਤੁਹਾਡੀ ਨਾਸ਼ਤੇ ਦੀ ਪਲੇਟ ਵਿੱਚ ਸ਼ਾਮਲ ਅੰਡੇ ਤੁਹਾਡੀ ਸਿਹਤ ਲਈ ਕਿੰਨੇ ਫਾਇਦੇਮੰਦ ਹੋ ਸਕਦੇ ਹਨ? ਆਂਡਾ ਇੱਕ ਸਸਤਾ ਅਤੇ ਆਸਾਨੀ ਨਾਲ ਉਪਲਬਧ ਸੁਪਰਫੂਡ ਹੈ। ਅੰਡੇ ਹਰ ਉਮਰ ਦੇ ਲੋਕਾਂ ਲਈ ਫਾਇਦੇਮੰਦ ਹੁੰਦੇ ਹਨ।

Egg

1/4
ਚਾਹੇ ਤੁਸੀਂ ਫਿਟਨੈੱਸ ਦੇ ਸ਼ੌਕੀਨ ਹੋ ਜਾਂ ਆਪਣੀ ਰੋਜ਼ਾਨਾ ਸਿਹਤ ਦਾ ਧਿਆਨ ਰੱਖਣਾ ਚਾਹੁੰਦੇ ਹੋ, ਅੰਡੇ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਐਗਜ਼ ਨਿਊਟ੍ਰੀਸ਼ਨ ਦੇ ਸਹਿ-ਸੰਸਥਾਪਕ ਅਭਿਸ਼ੇਕ ਨੇਗੀ ਦਾ ਕਹਿਣਾ ਹੈ ਕਿ ਅੰਡੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ। ਇੱਕ ਵੱਡੇ ਅੰਡੇ ਵਿੱਚ ਲਗਭਗ 6 ਗ੍ਰਾਮ ਪ੍ਰੋਟੀਨ ਹੁੰਦਾ ਹੈ, ਜੋ ਮਾਸਪੇਸ਼ੀਆਂ ਦੀ ਮਜ਼ਬੂਤੀ ਲਈ ਜ਼ਰੂਰੀ ਹੈ, ਆਓ ਜਾਣਦੇ ਹਾਂ ਤੁਹਾਡੀ ਸਿਹਤ ਲਈ ਕਿੰਨਾ ਫਾਇਦੇਮੰਦ ਹੈ।

2/4
ਅੰਡੇ ਪ੍ਰੋਟੀਨ, ਵਿਟਾਮਿਨ, ਖਣਿਜ, ਐਂਟੀਆਕਸੀਡੈਂਟ ਅਤੇ ਹੋਰ ਬਹੁਤ ਸਾਰੇ ਪੌਸ਼ਟਿਕ ਤੱਤ ਨਾਲ ਭਰਪੂਰ ਹੁੰਦੇ ਹਨ। ਅੰਡੇ ਦੀ ਜ਼ਰਦੀ ਵਿੱਚ ਬਹੁਤ ਸਾਰੇ ਪ੍ਰੋਟੀਨ ਹੁੰਦੇ ਹਨ। ਇਸ 'ਚ ਕਈ ਪੋਸ਼ਕ ਤੱਤ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਅੰਡੇ ਦੀ ਜ਼ਰਦੀ ਵਿੱਚ ਲਗਭਗ 2.7 ਗ੍ਰਾਮ ਪ੍ਰੋਟੀਨ ਹੁੰਦਾ ਹੈ, ਜੋ ਸਾਡੀਆਂ ਮਾਸਪੇਸ਼ੀਆਂ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ। ਪ੍ਰੋਟੀਨ ਸਰੀਰ ਦੀਆਂ ਮਾਸਪੇਸ਼ੀਆਂ ਲਈ ਬਹੁਤ ਜ਼ਰੂਰੀ ਹੈ।

3/4
ਵਿਟਾਮਿਨ ਡੀ ਹੱਡੀਆਂ ਦੀ ਮਜ਼ਬੂਤੀ ਲਈ ਜ਼ਰੂਰੀ ਹੈ। ਇਹ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਰੱਖਦਾ ਹੈ।ਵਿਟਾਮਿਨ ਏ ਸਾਡੀਆਂ ਅੱਖਾਂ ਦੀ ਰੋਸ਼ਨੀ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।ਓਮੇਗਾ -3 ਫੈਟੀ ਐਸਿਡ ਦਿਲ ਦੀਆਂ ਬਿਮਾਰੀਆਂ ਨੂੰ ਰੋਕਣ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

4/4
ਅੰਡੇ ਸੇਲੇਨੀਅਮ ਅਤੇ ਪ੍ਰੋਟੀਨ ਦੇ ਨਾਲ-ਨਾਲ ਵਿਟਾਮਿਨ ਏ, ਡੀ, ਈ ਅਤੇ ਬੀ12 ਨਾਲ ਭਰਪੂਰ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਬਿਮਾਰੀਆਂ ਅਤੇ ਲਾਗਾਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ।ਅੰਡੇ ਖਾਣ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਜਿਸ ਕਾਰਨ ਤੁਸੀਂ ਘੱਟ ਕੈਲੋਰੀ ਦੀ ਖਪਤ ਕਰਦੇ ਹੋ। ਆਂਡੇ 'ਚ ਪ੍ਰੋਟੀਨ ਦੀ ਸਹੀ ਮਾਤਰਾ ਹੁੰਦੀ ਹੈ, ਜਿਸ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਇਹ ਭਾਰ ਨੂੰ ਘੱਟ ਕਰਨ ਅਤੇ ਕੰਟਰੋਲ 'ਚ ਰੱਖਣ 'ਚ ਮਦਦ ਕਰਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget