ਪੜਚੋਲ ਕਰੋ

Friendship Day 2023: ਕਿਉਂ ਮਨਾਇਆ ਜਾਂਦੈ ਫ੍ਰੈਂਡਸ਼ਿਪ ਡੇ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ

Friendship Day 2023: ਹਰ ਸਾਲ ਭਾਰਤ ਵਿੱਚ ਅਗਸਤ ਦੇ ਪਹਿਲੇ ਐਤਵਾਰ ਨੂੰ ਫ੍ਰੈਂਡਸ਼ਿਪ ਡੇ ਜਾਂ ਦੋਸਤੀ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਅਸੀਂ 06 ਅਗਸਤ 2023 ਨੂੰ ਦੋਸਤੀ ਦਿਵਸ ਮਨਾਇਆ ਜਾ ਰਿਹਾ ਹੈ। ਇਹ ਦਿਨ ਦੋਸਤਾਂ ਨੂੰ ਸਮਰਪਿਤ ਹੈ।

Friendship Day 2023

1/7
ਦੋਸਤੀ ਦਿਵਸ ਦੋਸਤੀ ਦਾ ਜਸ਼ਨ ਮਨਾਉਣ ਦਾ ਦਿਨ ਹੈ। ਇਹ ਦਿਨ ਦੋਸਤਾਂ ਨੂੰ ਖਾਸ ਮਹਿਸੂਸ ਕਰਨ ਤੇ ਜ਼ਿੰਦਗੀ ਵਿੱਚ ਉਨ੍ਹਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਦੋਸਤੀ ਦਿਵਸ ਦੀ ਤਰੀਕ, ਇਤਿਹਾਸ ਅਤੇ ਮਹੱਤਵ ਬਾਰੇ।

2/7
ਕਦੋਂ ਹੈ ਦੋਸਤੀ ਦਿਵਸ: ਅੰਤਰਰਾਸ਼ਟਰੀ ਦੋਸਤੀ ਦਿਵਸ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਦਿਨਾਂ 'ਤੇ ਮਨਾਇਆ ਜਾਂਦਾ ਹੈ। ਮਲੇਸ਼ੀਆ, ਸੰਯੁਕਤ ਅਰਬ ਅਮੀਰਾਤ, ਸੰਯੁਕਤ ਰਾਜ ਅਤੇ ਬੰਗਲਾਦੇਸ਼ ਸਮੇਤ ਭਾਰਤ ਵਰਗੇ ਦੇਸ਼ਾਂ ਵਿੱਚ, ਇਹ ਅਗਸਤ ਦੇ ਪਹਿਲੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਜਦੋਂ ਕਿ ਹੋਰ ਕਈ ਦੇਸ਼ਾਂ ਵਿੱਚ ਇਹ 30 ਜੁਲਾਈ ਨੂੰ ਮਨਾਇਆ ਜਾਂਦਾ ਹੈ।

3/7
ਦੋਸਤੀ ਦਿਵਸ ਦਾ ਇਤਿਹਾਸ: ਦੋਸਤੀ ਦਿਵਸ ਸਾਲਾਂ ਤੋਂ ਮਨਾਇਆ ਜਾ ਰਿਹਾ ਹੈ। 1958 ਵਿੱਚ ਪਹਿਲੀ ਵਾਰ ਦੋਸਤੀ ਦਿਵਸ ਮਨਾਇਆ ਗਿਆ। ਪੈਰਾਗੁਏ ਵਿੱਚ 30 ਜੁਲਾਈ 1958 ਨੂੰ ਅੰਤਰਰਾਸ਼ਟਰੀ ਮਿੱਤਰਤਾ ਦਿਵਸ ਮਨਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।

4/7
ਸੰਯੁਕਤ ਰਾਸ਼ਟਰ ਨੇ  30 ਜੁਲਾਈ 2011 ਨੂੰ ਅਧਿਕਾਰਤ ਅੰਤਰਰਾਸ਼ਟਰੀ ਦੋਸਤੀ ਦਿਵਸ ਵਜੋਂ ਐਲਾਨ ਕੀਤਾ ਗਿਆ। ਪਰ ਭਾਰਤ ਸਮੇਤ ਕਈ ਦੇਸ਼ ਅਗਸਤ ਦੇ ਪਹਿਲੇ ਐਤਵਾਰ ਨੂੰ ਦੋਸਤੀ ਦਿਵਸ ਮਨਾਉਂਦੇ ਹਨ।

5/7
ਦੋਸਤੀ ਦਿਵਸ ਦਾ ਮਹੱਤਵ: ਦੋਸਤੀ ਦਿਵਸ ਜ਼ਿੰਦਗੀ ਵਿੱਚ ਦੋਸਤਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ।

6/7
ਕਿਉਂਕਿ ਉਹ ਦੋਸਤ ਹਨ ਜੋ ਹਰ ਸਥਿਤੀ ਵਿੱਚ ਇੱਕ ਦੂਜੇ ਦਾ ਸਾਥ ਦਿੰਦੇ ਹਨ। ਸੱਚੇ ਦੋਸਤ ਸਾਡੀਆਂ ਜਿੱਤਾਂ ਦਾ ਜਸ਼ਨ ਮਨਾਉਣਗੇ ਅਤੇ ਮੁਸੀਬਤ ਦੇ ਸਮੇਂ ਸਾਡਾ ਸਾਥ ਦੇਣ ਲਈ ਹਮੇਸ਼ਾ ਮੌਜੂਦ ਰਹਿਣਗੇ।

7/7
ਦੋਸਤੀ ਇੱਕ ਅਜਿਹਾ ਖੂਬਸੂਰਤ ਰਿਸ਼ਤਾ ਹੈ ਜਿਸ ਵਿੱਚ ਉਮਰ, ਰੰਗ ਅਤੇ ਜਾਤ ਦੀ ਕੋਈ ਪਾਬੰਦੀ ਨਹੀਂ ਹੈ। ਇਸ ਲਈ ਅੱਜ ਦੋਸਤੀ ਦਿਵਸ ਦੇ ਮੌਕੇ 'ਤੇ, ਆਪਣੇ ਖਾਸ ਦੋਸਤਾਂ ਦੀ ਕਦਰ ਕਰੋ, ਉਨ੍ਹਾਂ ਨੂੰ ਜ਼ਿੰਦਗੀ ਵਿਚ ਉਨ੍ਹਾਂ ਦੀ ਕੀਮਤ ਦੱਸੋ, ਉਨ੍ਹਾਂ ਨੂੰ ਗਿਫਟ ਕਰੋ ਅਤੇ ਉਨ੍ਹਾਂ ਨਾਲ ਸਮਾਂ ਬਿਤਾਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਅਮਰੀਕਾ ਦੇ LA ਦੀ ਅੱਗ 'ਚ ਸੜੇ ਕਲਾਕਾਰਾਂ ਦੇ ਘਰ , ਪ੍ਰਿਯੰਕਾ ਚੋਪੜਾ ਦਾ ਘਰ ਵੀ ਖ਼ਤਰੇ 'ਚਔਰਤ ਨੂੰ ਕੋਈ ਜ਼ਿੰਮੇਵਾਰੀ ਦਿਓ ਸੱਤਿਆਨਾਸ ਮਾਰ ਦੇਵੇਗੀ, ਯੋਗਰਾਜ ਦੀ ਔਰਤਾਂ 'ਤੇ ਭੱਦੀ ਟਿੱਪਣੀਦਿਲਜੀਤ ਦਾ ਇਹ ਅੰਦਾਜ਼ ਕਰੇਗਾ ਹੈਰਾਨ , ਫਰਵਰੀ 'ਚ ਉਹ ਹੋਏਗਾ ਜੋ ਪਹਿਲਾਂ ਨਹੀਂ ਹੋਇਆCM ਮਾਨ ਦੀ ਘਰਵਾਲੀ ਨੇ ਮਨਾਈ ਲੋਹੜੀ , ਬੱਚਿਆਂ ਦੇ ਨਾਲ ਵੇਖੋ ਲੋਹੜੀ ਦੇ ਪਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ

India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ

Embed widget