ਪੜਚੋਲ ਕਰੋ

Drink Milk Every Night : ਜਾਣੋ ਕਿਉਂ ਜ਼ਰੂਰੀ ਹੈ ਹਰ ਰਾਤ ਸੌਣ ਤੋਂ ਪਹਿਲਾਂ ਦੁੱਧ ਪੀਣਾ?

ਦੁੱਧ ਇੱਕ ਸੰਪੂਰਨ ਭੋਜਨ ਹੈ। ਇਹ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹੀ ਕਾਰਨ ਹੈ ਕਿ ਡਾਕਟਰ ਅਕਸਰ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਗਰਮ ਦੁੱਧ ਪੀਣ ਦੀ ਸਲਾਹ ਦਿੰਦੇ ਹਨ। ਆਓ ਜਾਣਦੇ ਹਾਂ ਇਸ ਦੇ ਫਾਇਦੇ।

ਦੁੱਧ

1/6
ਰੋਜ਼ਾਨਾ ਰਾਤ ਨੂੰ ਗਰਮ ਦੁੱਧ ਪੀਣ ਨਾਲ ਪਾਚਨ ਤੰਤਰ ਦੀ ਸਮੱਸਿਆ ਦੂਰ ਹੋ ਸਕਦੀ ਹੈ। ਇਸ ਨਾਲ ਪਾਚਨ ਤੰਤਰ 'ਚ ਸੁਧਾਰ ਹੁੰਦਾ ਹੈ।

2/6
ਰਾਤ ਨੂੰ ਦੁੱਧ ਪੀਣ ਨਾਲ ਤੁਸੀਂ ਸਵੇਰੇ ਤਣਾਅ ਮੁਕਤ ਰਹਿ ਸਕਦੇ ਹੋ। ਦੁੱਧ 'ਚ ਮੌਜੂਦ ਅਮੀਨੋ ਐਸਿਡ ਕੋਰਟੀਸੋਲ ਹਾਰਮੋਨ ਦੇ ਪੱਧਰ 'ਤੇ ਕੰਮ ਕਰਦਾ ਹੈ।

3/6
ਕੈਲਸ਼ੀਅਮ ਤੋਂ ਇਲਾਵਾ ਦੁੱਧ ਵਿਚ ਫਾਸਫੋਰਸ, ਵਿਟਾਮਿਨ ਡੀ ਅਤੇ ਪ੍ਰੋਟੀਨ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ​ਬਣਾਉਂਦਾ ਹੈ। ਦੁੱਧ ਦਾ ਰੋਜ਼ਾਨਾ ਸੇਵਨ ਓਸਟੀਓਪੋਰੋਸਿਸ ਅਤੇ ਹੱਡੀਆਂ ਦੇ ਫ੍ਰੈਕਚਰ ਦੇ ਜੋਖਮ ਨੂੰ ਘੱਟ ਕਰਦਾ ਹੈ।

4/6
ਰੋਜ਼ ਰਾਤ ਨੂੰ ਦੁੱਧ ਪੀਣ ਤੋਂ ਬਾਅਦ ਸੌਣਾ ਵੀ ਭਾਰ ਘਟਾਉਣ ਵਿਚ ਮਦਦ ਕਰਦਾ ਹੈ। ਦੁੱਧ ਵਿੱਚ ਚਰਬੀ ਨਹੀਂ ਹੁੰਦੀ ਅਤੇ ਪ੍ਰੋਟੀਨ ਜ਼ਿਆਦਾ ਹੁੰਦਾ ਹੈ। ਇਸ ਕਾਰਨ ਇਹ ਭੁੱਖ ਨੂੰ ਘੱਟ ਕਰ ਸਕਦਾ ਹੈ।ਕੈਲਸ਼ੀਅਮ ਦੀ ਮੌਜੂਦਗੀ ਕਾਰਨ ਦੁੱਧ ਮੈਟਾਬੋਲਿਜ਼ਮ ਨੂੰ ਵਧਾਉਣ ਵਿੱਚ ਵੀ ਮਦਦ ਕਰਦਾ ਹੈ।

5/6
ਦੁੱਧ ਇੱਕ ਸੰਪੂਰਨ ਭੋਜਨ ਹੈ, ਜਿਸ ਵਿੱਚ ਸਿਹਤਮੰਦ ਪ੍ਰੋਟੀਨ ਅਤੇ ਅਮੀਨੋ ਐਸਿਡ ਹੁੰਦੇ ਹਨ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ਰਹਿੰਦਾ ਹੈ।

6/6
ਰੋਜ਼ ਰਾਤ ਨੂੰ ਗਰਮ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। ਕੋਸੇ ਦੁੱਧ ਵਿੱਚ ਲੈਕਟਾਬਿਊਮਿਨ ਪ੍ਰੋਟੀਨ ਪਾਇਆ ਜਾਂਦਾ ਹੈ। ਇਹ ਟ੍ਰਿਪਟੋਫੈਨ ਇੱਕ ਅਮੀਨੋ ਐਸਿਡ ਹੈ।ਇਹ ਸੇਰੋਟੋਨਿਨ ਹਾਰਮੋਨ ਦੇ ਉਤਪਾਦਨ ਵਿੱਚ ਮਦਦ ਕਰਦਾ ਹੈ, ਜੋ ਚੰਗੀ ਨੀਂਦ ਲਿਆਉਂਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget