ਪੜਚੋਲ ਕਰੋ

Cardamom Benefits: ਖਾਣੇ ਤੋਂ ਬਾਅਦ ਕਿਉਂ ਖਾਣੀ ਚਾਹੀਦੀ ਇਲਾਇਚੀ? ਚੰਗੀ ਨੀਂਦ ਤੋਂ ਲੈ ਕੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਤੱਕ ਫਾਇਦੇ

Health News: ਜੇਕਰ ਤੁਸੀਂ ਮੂੰਹ ਦੀ ਬਦਬੂ ਤੋਂ ਪ੍ਰੇਸ਼ਾਨ ਹੋ ਅਤੇ ਇਸ ਕਰਕੇ ਕਈ ਵਾਰ ਸ਼ਰਮਿੰਦਗੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਤਾਂ ਅੱਜ ਤੁਹਾਨੂੰ ਕੁਦਰਤੀ ਤਰੀਕਾ ਦੱਸਾਂਗੇ। ਜਿਸ ਨਾਲ ਤੁਹਾਨੂੰ ਮਾਊਥ ਫ੍ਰੈਸ਼ਨਰ ਦੇ ਨਾਲ ਕਈ ਹੋਰ ਫਾਇਦੇ ਮਿਲਣਗੇ

( Image Source : Freepik )

1/6
ਖਾਣੇ ਤੋਂ ਬਾਅਦ ਇਲਾਇਚੀ ਖਾਣ ਨਾਲ ਕਈ ਫਾਇਦੇ ਹੁੰਦੇ ਹਨ। ਸਭ ਤੋਂ ਪਹਿਲਾਂ, ਇਲਾਇਚੀ ਇੱਕ ਕੁਦਰਤੀ ਅਤੇ ਖੁਸ਼ਬੂਦਾਰ ਮਾਊਥ ਫ੍ਰੈਸ਼ਨਰ ਹੈ।

2/6
ਇਸ ਨਾਲ ਖਾਣਾ ਖਾਣ ਤੋਂ ਬਾਅਦ ਮੂੰਹ ‘ਚੋਂ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਬਦਬੂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਲਾਇਚੀ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਭੋਜਨ ਨੂੰ ਪਚਾਉਣਾ ਆਸਾਨ ਹੋ ਜਾਂਦਾ ਹੈ।

3/6
ਜੇਕਰ ਤੁਹਾਨੂੰ ਵੀ ਰਾਤ ਨੂੰ ਘੱਟ ਨੀਂਦ ਆਉਂਦੀ ਹੈ ਤਾਂ ਆਪਣੀ ਡਾਈਟ ਦੇ ਵਿੱਚ ਇਲਾਇਚੀ ਨੂੰ ਸ਼ਾਮਿਲ ਕਰੋ। ਰਾਤ ਨੂੰ ਇਲਾਇਚੀ ਖਾਣ ਨਾਲ ਚੰਗੀ ਨੀਂਦ ਆਉਂਦੀ ਹੈ, ਇਸ ਲਈ ਰਾਤ ਦੇ ਖਾਣੇ ਤੋਂ ਬਾਅਦ 1-2 ਇਲਾਇਚੀ ਜ਼ਰੂਰ ਖਾਣੀ ਚਾਹੀਦੀ ਹੈ।

4/6
ਇਲਾਇਚੀ ਖਾਣ ਨਾਲ ਮੂੰਹ ‘ਚ ਮੌਜੂਦ ਬੈਕਟੀਰੀਆ ਖਤਮ ਹੋ ਜਾਂਦਾ ਹੈ ਅਤੇ ਮੂੰਹ ‘ਚੋਂ ਬਦਬੂ ਦੂਰ ਹੁੰਦੀ ਹੈ। ਇਲਾਇਚੀ ਦਿਲ ਲਈ ਵੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ ਅਤੇ ਇਹ ਗਲੇ ਦੀ ਖਰਾਸ਼ ਨੂੰ ਵੀ ਘੱਟ ਕਰਦੀ ਹੈ।

5/6
ਜੋ ਲੋਕ ਗੈਸ, ਐਸੀਡਿਟੀ ਜਾਂ ਪੇਟ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਖਾਣੇ ਤੋਂ ਬਾਅਦ ਇਲਾਇਚੀ ਖਾਣੀ ਚਾਹੀਦੀ ਹੈ। ਇਲਾਇਚੀ ਵਿੱਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਪਾਇਆ ਜਾਂਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

6/6
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget